PUNJAB : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,9ਅਗਸਤ(ਵਿਸ਼ਵ ਵਾਰਤਾ)PUNJAB- ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨਾਲ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਚੰਡੀਗੜ੍ਹ ਵਿਖੇ ਪੰਜਾਬ ਸੀਐੱਮ ਰਿਹਾਇਸ਼ ਤੇ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਸੀਐੱਮ ਭਗਵੰਤ ਮਾਨ ਦੀ ਧਰਮਪਤਨੀ ਵੀ ਮੌਜੂਦ ਸੀ।