• Latest
  • Trending
Punjab ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

Punjab ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

2 years ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

6 minutes ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

14 minutes ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

33 minutes ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

1 hour ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

1 hour ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

2 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

2 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

3 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ: ਗੁਰਮੀਤ ਸਿੰਘ ਖੁੱਡੀਆਂ

November 6, 2024
in ਖਬਰਾਂ
Punjab ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

Punjab ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

  • ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ: ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਵੱਲੋਂ ਪਿੜਾਈ ਸ਼ੁਰੂ ਹੋਣ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

Punjab ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ Punjab ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ।

ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ ‘ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ।

ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।

ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, Punjab ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਸਕੱਤਰ ਖ਼ਰਚਾ ਸ੍ਰੀ ਵੀ.ਐਨ.ਜ਼ਾਦੇ, ਐਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ, ਕੇਨ ਕਮਿਸ਼ਨਰ, Punjab ਸ੍ਰੀ ਦਿਲਬਾਗ ਸਿੰਘ, Punjab ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਸ੍ਰੀ ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsTOP headlines in the PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

by Ankit
October 7, 2026
0

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 