• Latest
  • Trending
Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

3 weeks ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

26 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

1 hour ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

2 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

3 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

5 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

June 6, 2026
in ਖਬਰਾਂ, ਪੰਜਾਬ
Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

Punjab

ਲੁਧਿਆਣਾ, 6 ਜੂਨ (ਵਿਸ਼ਵ ਵਾਰਤਾ): ਰਾਜ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ। ਕੁੱਲ 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ। ਨਾਮਜ਼ਦਗੀ ਵਾਪਿਸ ਲੈਣ ਤੋਂ ਬਾਅਦ ਹੁਣ 272 ਉਮੀਦਵਾਰ ਮੈਦਾਨ ‘ਚ ਹਨ।

5 ਜੂਨ ਨੂੰ ਆਖ਼ਰੀ ਦਿਨ ਕੁੱਲ 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ। ਨਗਰ ਕੌਂਸਲ ਕਾਦੀਆਂ ਤੋਂ ਇਕ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਿਹਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੀਨਾਨਗਰ ਵਿੱਚ 31, ਗੁਰਦਾਸਪੁਰ ਵਿੱਚ 48, ਕਾਦੀਆਂ ਵਿੱਚ 38 ਅਤੇ ਸ਼ਾਮ ਚੁਰਾਸੀ ਵਿੱਚ 8 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ ਹਨ।

ਚਾਰ ਨਗਰ ਕੌਂਸਲਾਂ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਤੇ ਸ਼ਾਮ ਚੁਰਾਸੀ ਦੇ ਕੁੱਲ 68 ਵਾਰਡਾਂ ਵਿੱਚ ਵੋਟਿੰਗ ਹੋਵੇਗੀ। ਇਨ੍ਹਾਂ 4 ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ 13.06.2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਹ ਵੋਟਾਂ ਈ.ਵੀ.ਐਮ. ਰਾਹੀਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13.06.2026 ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨ ‘ਤੇ ਹੀ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

by Jaspreet Kaur
June 27, 2026
0

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ! - ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ...

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
June 27, 2026
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 