• Latest
  • Trending
PUNJAB ਆਰਟਸ ਕੌਂਸਲ ਵੱਲੋਂ ‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ‘ਤੇ ਇਕ-ਰੋਜ਼ਾ ਸੈਮੀਨਾਰ ਕੱਲ੍ਹ ਨੂੰ

2 years ago
Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

33 minutes ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

1 hour ago
Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

2 hours ago
National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

4 hours ago
Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, July 28, 2026
No Result
View All Result
31 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਆਰਟਸ ਕੌਂਸਲ ਵੱਲੋਂ ‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ‘ਤੇ ਇਕ-ਰੋਜ਼ਾ ਸੈਮੀਨਾਰ ਕੱਲ੍ਹ ਨੂੰ

November 10, 2024
in ਸਾਹਿਤਕ, ਖਬਰਾਂ, ਪੰਜਾਬ, ਪੰਜਾਬੀ, ਪੰਜਾਬੀਅਤ
PUNJAB ਆਰਟਸ ਕੌਂਸਲ ਵੱਲੋਂ ‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ‘ਤੇ ਇਕ-ਰੋਜ਼ਾ ਸੈਮੀਨਾਰ ਕੱਲ੍ਹ ਨੂੰ

PUNJAB ਆਰਟਸ ਕੌਂਸਲ ਵੱਲੋਂ ‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ‘ਤੇ ਇਕ-ਰੋਜ਼ਾ ਸੈਮੀਨਾਰ ਕੱਲ੍ਹ ਨੂੰ

ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ)  ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ ਵੱਲੋਂ “ਪੰਜਾਬੀ ਮਾਹ” ਦੌਰਾਨ 11 ਨਵੰਬਰ 2024 ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਇੱਕ- ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਦਾ ਵਿਸ਼ਾ “ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ” ਹੈ।

punjab

ਇਸ ਦੇ ਵਕਤਾ ਉੱਘੇ ਸਿੱਖਿਆ ਸ਼ਾਸਤਰੀ ਸ਼੍ਰੀ ਸ਼ੁਭ ਪ੍ਰੇਮ ਬਰਾੜ ਹੋਣਗੇ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਅਸ਼ਵਨੀ ਚੈਟਲੇ ਅਤੇ ਪ੍ਰਧਾਨਗੀ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ ਕਰਨਗੇ। ਅੱਜ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਆਰਟਸ ਕੌਂਸਲ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ, ਸਕੱਤਰ ਡਾ. ਰਵੇਲ ਸਿੰਘ, ਉਪ ਚੇਅਰਮੈਨ ਡਾ. ਯੋਗ ਰਾਜ, ਸੰਯੁਕਤ ਸਕੱਤਰ ਡਾ. ਪ੍ਰਵੀਨ ਕੁਮਾਰ, ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਪ੍ਰਧਾਨ ਡਾ. ਆਤਮ ਰੰਧਾਵਾ, ਆਰਟਸ ਕੌਂਸਲ ਦੇ ਕਾਰਜਕਾਰਨੀ ਮੈਂਬਰ ਤੇ ਉੱਘੇ ਚਿੰਤਕ ਅਮਰਜੀਤ ਗਰੇਵਾਲ ਨੇ ਕਿਹਾ ਕਿ ਮਾਤ ਭਾਸ਼ਾ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਰਹਿਣਗੇ; ਉਨ੍ਹਾਂ ਅੱਗੇ ਜੋੜਿਆ ਕਿ ਵਿਗਿਆਨਕ ਤੌਰ ‘ਤੇ ਇਹ ਸਿੱਧ ਹੋ ਚੁੱਕਾ ਹੈ ਕਿ ਮਾਂ ਬੋਲੀ ਜਾਣੇ ਬਿਨਾਂ ਕਿਸੇ ਹੋਰ ਭਾਸ਼ਾ ਵਿਚ ਵੀ ਮੁਹਾਰਤ ਹਾਸਿਲ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਅੱਗੇ ਕਿਹਾ ਕਿ ਮਸ਼ੀਨੀ ਬੁੱਧੀਮਾਨਤਾ ਦੇ ਚੁਣੌਤੀ ਭਰੇ ਸਮੇਂ ਪੰਜਾਬੀ ਭਾਸ਼ਾ ਨੂੰ ਵਕਤ ਦੇ ਹਾਣ ਦੀ ਬਣਾਉਣ ਲਈ, ਇਸ ਦੇ ਹਰ ਮੰਚ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ।

ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਸੈਮੀਨਾਰ ਵਿਚ ਆਪਣੀ ਭਰਪੂਰ ਹਾਜ਼ਰੀ ਲਗਵਾਉਣ ਤਾਂ ਕਿ ਸਾਰਿਆਂ ਦੇ ਸਹਿਯੋਗ ਨਾਲ ਇਸ ਸੰਬੰਧੀ ਹੋਰ ਮਹੱਤਵਪੂਰਨ ਟੀਚੇ ਸਰ ਕੀਤੇ ਜਾ ਸਕਣ।ਆਪਣੇ ਬਿਆਨ ਦੇ ਅਗਲੇ ਹਿੱਸੇ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਆਰਟਸ ਕੌਂਸਲ ਆਪਣੇ ਕਾਰਜਾਂ ਨੂੰ ਸਿਰਫ਼ ਵੱਡੇ ਸ਼ਹਿਰਾਂ ਤਕ ਹੀ ਸੀਮਤ ਨਹੀਂ ਕਰੇਗੀ ਸਗੋਂ ਕਸਬਿਆਂ ਤੇ ਪੇਂਡੂ ਇਲਾਕਿਆਂ ਵਿਚ ਵੀ ਲੈ ਕੇ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

by Ranjit Singh
July 28, 2026
0

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ): ਵਿਕਟੋਰੀਆ...

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

by Ranjit Singh
July 28, 2026
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਅਤੇ...

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
July 28, 2026
0

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ...

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

by Ranjit Singh
July 28, 2026
0

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਸੋਸ਼ਲ ਮੀਡੀਆ 'ਤੇ "E-20...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

by Ranjit Singh
July 28, 2026
0

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ): ਵਿਕਟੋਰੀਆ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 