• Latest
  • Trending
PUNJAB ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ‘ਚ 100 ਫੀਸਦੀ ਹੋ ਜਾਵੇਗੀ ਲਿਫਟਿੰਗ – ਹਰਚੰਦ ਸਿੰਘ ਬਰਸਟ

PUNJAB ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ‘ਚ 100 ਫੀਸਦੀ ਹੋ ਜਾਵੇਗੀ ਲਿਫਟਿੰਗ – ਹਰਚੰਦ ਸਿੰਘ ਬਰਸਟ

2 years ago
IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

18 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

25 minutes ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

31 minutes ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

1 hour ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

2 hours ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

2 hours ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

3 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

3 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

3 hours ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

4 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ‘ਚ 100 ਫੀਸਦੀ ਹੋ ਜਾਵੇਗੀ ਲਿਫਟਿੰਗ – ਹਰਚੰਦ ਸਿੰਘ ਬਰਸਟ

November 15, 2024
in ਖਬਰਾਂ, ਖੇਤੀਬਾੜੀ, ਪੰਜਾਬ
PUNJAB ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ‘ਚ 100 ਫੀਸਦੀ ਹੋ ਜਾਵੇਗੀ ਲਿਫਟਿੰਗ – ਹਰਚੰਦ ਸਿੰਘ ਬਰਸਟ

PUNJAB ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ‘ਚ 100 ਫੀਸਦੀ ਹੋ ਜਾਵੇਗੀ ਲਿਫਟਿੰਗ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕਾਰਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚੋਂ ਲੱਗਭੱਗ 74 ਫੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਲਿਫਟਿੰਗ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਅਤੇ 146.80 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 146.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਮੰਡੀਆਂ ਵਿੱਚੋਂ 108.15 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। 

ਸ. ਬਰਸਟ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 60,00,858 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,29,978 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 37,49,297 ਮੀਟ੍ਰਿਕ ਟਨ, ਪਨਸਪ ਵੱਲੋਂ 30,86,363 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 16,77,089 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 36,546 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜਿਲ੍ਹੇ ਵਿੱਚ ਸਭ ਤੋਂ ਵੱਧ 13,89,022 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 11,45,832 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਸੰਗਰੂਰ ਵਿੱਚ 10,40,191 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ।  ਬੀਤੇ ਬੁੱਧਵਾਰ ਨੂੰ ਮੰਡੀਆਂ ਵਿੱਚ 4.03 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ, ਜਦਕਿ 3.97 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.86 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

by Jaspreet Kaur
May 31, 2026
0

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ - IPL 2026 ਦੇ ਫਾਈਨਲ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ...

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
May 31, 2026
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

Most Popular

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

by Ranjit Singh
4 days ago
0

Punjab: ਪਟਿਆਲਾ 'ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ 'ਚੋਂ ਮਿਲੀ ਔਰਤ ਦੀ ਲਾਸ਼ ਪਟਿਆਲਾ, 27 ਮਈ (ਵਿਸ਼ਵ ਵਾਰਤਾ): ਪਟਿਆਲਾ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 