• Latest
  • Trending
Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

1 hour ago
National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

5 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

1 hour ago
Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

1 hour ago
Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

1 hour ago
Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

2 hours ago
Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

11 hours ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

12 hours ago
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

12 hours ago
Hindi News
English News
Wednesday, October 21, 2026
No Result
View All Result
22 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

October 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

– ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਹੋਣਗੇ ਕੀਰਤਨ ਦਰਬਾਰ
– ਐਡਵੋਕੇਟ ਧਾਮੀ ਦੀ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 21 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿੱਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਖ਼ਾਲਸਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਆਯੋਜਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 2027 ’ਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਾ 450 ਸਾਲਾ ਦਿਹਾੜਾ ਮਨਾਇਆ ਜਾਣਾ ਹੈ, ਜਿਸ ਨੂੰ ਲੈ ਕੇ ਅੱਜ ਵਿਚਾਰ-ਚਰਚਾ ਹੋਈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਯਾਦਗਾਰ ਬਨਾਉਣ ਲਈ ਜਿਥੇ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ, ਉਥੇ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਖੋਜ ਭਰਪੂਰ ਲੇਖਾ ਦੀ ਕਿਤਾਬ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਹੁਣ ਤੱਕ ਸਿੱਖ ਇਤਿਹਾਸ ਨਾਲ ਮਨਾਈਆਂ ਗਈਆਂ ਸ਼ਤਾਬਦੀਆਂ ਦੇ ਸਮਾਗਮਾਂ, ਇਤਿਹਾਸਕ ਦਸਤਾਵੇਜ਼ਾਂ ਅਤੇ ਵੱਖ-ਵੱਖ ਸਮੇਂ ਹੋਏ ਪੰਥਕ ਇਕੱਠਾਂ ਦੇ ਵੇਰਵਿਆਂ ਨੂੰ ਵੀ ਸਥਾਈ ਤੌਰ ’ਤੇ ਸੰਭਾਲਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਸ਼ਤਾਬਦੀਆਂ ਦੇ ਰਿਕਾਰਡ ਨੂੰ ਇਕੱਤਰ ਕਰਕੇ ਪੁਸਤਕ ਰੂਪ ਵਿਚ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿਚ ਸੰਭਾਲੀਆਂ ਹੋਈਆਂ ਇਤਿਹਾਸਕ ਤਸਵੀਰਾਂ ਨਾਲ ਸਬੰਧਤ ਘਟਨਾ ਦੀ ਮਿਤੀ, ਸਥਾਨ ਅਤੇ ਉਸ ਵਿਚ ਸ਼ਾਮਲ ਸ਼ਖ਼ਸੀਅਤਾਂ ਬਾਰੇ ਜਾਣਕਾਰੀ ਦਰਜ ਕਰਨ ਦੇ ਕਾਰਜ ਨੂੰ ਵੀ ਅਮਲੀ ਰੂਪ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਜਿਥੇ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਗੁਰਬਾਣੀ ਅਤੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਨੂੰ ਵਿਸ਼ੇਸ਼ ਤਰਜੀਹ ਦੇਣ ਦਾ ਫੈਸਲਾ ਕੀਤਾ ਗਿਆ, ਉਥੇ ਹੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੀ ਬਾਣੀ ਅਤੇ ਜੀਵਨ ਫਲਸਫ਼ੇ ਨਾਲ ਸੰਗਤਾਂ ਨੂੰ ਜੋੜਨ ਲਈ ਵਿਸ਼ੇਸ਼ ਸੈਮੀਨਾਰ ਅਤੇ ਕੀਰਤਨ ਸਮਾਗਮ ਕਰਵਾਉਣ ਨੂੰ ਪ੍ਰਵਾਨਗੀ ਵੀ ਦਿੱਤੀ ਗਈ। ਇਸ ਮੌਕੇ ਸਕਾਲਰ ਡਾ. ਹਰਪ੍ਰੀਤ ਕੌਰ ਵੱਲੋਂ ਤਿਆਰ ਕੀਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਚਿੱਤਰ ਪੁਸਤਕ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

by Ranjit Singh
October 21, 2026
0

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਅਕਤੂਬਰ ਮਹੀਨਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 21, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਅਕਤੂਬਰ...

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
October 21, 2026
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

by Ranjit Singh
October 21, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ 'ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

by Ranjit Singh
October 21, 2026
0

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਅਕਤੂਬਰ ਮਹੀਨਾ...

Most Popular

ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

by Navjot
2 weeks ago
0

ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ ਚੰਡੀਗੜ੍ਹ, 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 