• Latest
  • Trending
ਖੇਡਾਂ ਵਤਨ Punjab ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ Mohali ਵਿਖੇ ਸਮਾਪਤ

ਖੇਡਾਂ ਵਤਨ Punjab ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ Mohali ਵਿਖੇ ਸਮਾਪਤ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

7 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

8 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

8 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

8 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

8 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

8 hours ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

10 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

10 hours ago
Hindi News
English News
Saturday, October 10, 2026
No Result
View All Result
22 °c
Chandigarh
24 ° Sun
26 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਡਾਂ ਵਤਨ Punjab ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ Mohali ਵਿਖੇ ਸਮਾਪਤ

November 17, 2024
in ਖਬਰਾਂ, ਪੰਜਾਬ
ਖੇਡਾਂ ਵਤਨ Punjab ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ Mohali ਵਿਖੇ ਸਮਾਪਤ

ਖੇਡਾਂ ਵਤਨ Punjab ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ Mohali ਵਿਖੇ ਸਮਾਪਤ

ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ, 2024 (ਸਤੀਸ਼ ਕੁਮਾਰ ਪੱਪੀ):- ਮੋਹਾਲੀ ਦੇ ਫੇਜ਼ 6 ਸਥਿਤ ਸ਼ੂਟਿੰਗ ਰੇਂਜ ਵਿਖੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਚੱਲ ਰਹੇ ਸੂਬਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਦਾ ਸਮਾਪਨ ਹੋਇਆ। ਇਸ ਮੌਕੇ ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਮੈਚ ਖੇਡਣ ਆਏ ਸ਼ੂਟਰਾਂ ਨਾਲ ਗੱਲਬਾਤ ਕੀਤੀ ਅਤੇ ਸਮੂਹ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵੀ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ।

ਮੈਡਲ ਹਾਸਲ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਆਈ ਐਸ ਐਸ ਐਫ ਅੰਡਰ-17 ਏਅਰ ਰਾਇਫਲ ਲੜਕੀਆਂ ਵਿੱਚ ਮੋਹਾਲੀ ਤੋਂ ਓਜਸਵੀ ਠਾਕੁਰ 631.9 ਸਕੋਰ, ਆਈ ਐਸ ਐਸ ਐਫ ਅੰਡਰ-21 ਏਅਰ ਪਿਸਟਲ ਲੜਕੀਆਂ ਵਿੱਚ ਬਠਿੰਡਾ ਤੋਂ ਪਲਕ ਗਲਹੋਤਰਾ 574 ਸਕੋਰ, ਐਨ ਆਰ ਅੰਡਰ-21, 50 ਮੀਟਰ ਪ੍ਰੋਨ ਲੜਕੀਆਂ ਵਿੱਚ ਪਟਿਆਲਾ ਤੋਂ ਸੌਮਿਆ ਗੁਪਤਾ 579 ਸਕੋਰ, ਆਈ ਐਸ ਐਸ ਐਫ ਅੰਡਰ-21, 50 ਮੀਟਰ ਪ੍ਰੋਨ ਲੜਕੀਆਂ ਵਿੱਚ ਸੰਗਰੂਰ ਤੋਂ ਪ੍ਰਾਂਜਲੀ ਬਾਂਸਲ 589 ਸਕੋਰ, ਆਈ ਐਸ ਐਸ ਐਫ ਅੰਡਰ-21, 50 ਮੀਟਰ ਪ੍ਰੋਨ ਲੜਕੀਆਂ ਵਿੱਚ ਮਲੇਰਕੋਟਲਾ ਤੋਂ ਵੰਸ਼ੀਕਾ ਸ਼ਾਹੀ 593 ਸਕੋਰ ਅਤੇ ਮਹਿਕ ਜਟਾਣਾ 571 ਸਕੋਰ, ਆਈ ਐਸ ਐਸ ਐਫ ਅੰਡਰ-40, 50 ਮੀਟਰ ਪ੍ਰੋਨ ਲੜਕਿਆਂ ਵਿੱਚ ਹੁਸ਼ਿਆਰਪੁਰ ਤੋਂ ਜਗਰੂਪ ਸਿੰਘ 585 ਸਕੋਰ, ਆਈ ਐਸ ਐਸ ਐਫ ਅੰਡਰ-17 ਏਅਰ ਰਾਇਫਲ ਲੜਕਿਆਂ ਵਿੱਚ ਫਾਜਿਲਕਾ ਤੋਂ ਅੰਸ਼ੂਲ ਬਤਰਾ 390 ਸਕੋਰ, ਐਨ ਆਰ ਅੰਡਰ-21 ਏਅਰ ਰਾਇਫਲ ਲੜਕਿਆਂ ਵਿੱਚ ਮੋਹਾਲੀ ਤੋਂ ਦਰਸ਼ਪ੍ਰੀਤ ਸਿੰਘ 391 ਸਕੋਰ, ਆਈ ਐਸ ਐਸ ਐਫ ਅੰਡਰ-21, 25 ਮੀਟਰ ਸਪੋਰਟਸ ਪਿਸਟਲ ਲੜਕਿਆਂ ਵਿੱਚ ਬਠਿੰਡਾ ਤੋਂ ਮਾਨਵ ਸਿੰਘ 570 ਸਕੋਰ, ਐਨ ਆਰ ਅੰਡਰ-21, 10 ਮੀਟਰ ਏਅਰ ਰਾਈਫਲ ਲੜਕੀਆਂ ਵਿੱਚ ਫਾਜਿਲਕਾ ਤੋਂ ਤਿਥੀ ਸਰਸਵਤ ਸਿੰਘ 397 ਸਕੋਰ ਹਾਸਿਲ ਕਰਕੇ ਗੋਲਡ ਮੈਡਲ ਜਿੱਤੇ।
ਪ੍ਰਾਂਜਲੀ ਬਾਂਸਲ ਅਤੇ ਵੰਸ਼ੀਕਾ ਸ਼ਾਹੀ ਨੇ ਸ਼ਾਨਦਾਰ ਸਕੋਰ ਨਾਲ ਲਗਾਤਾਰ 2 ਮੈਡਲ ਜਿੱਤ ਕੇ ਲੜਕੀਆਂ ਦਾ ਸ਼ੂਟਿੰਗ ਵਿੱਚ ਨਾਮ ਰੌਸ਼ਨ ਕੀਤਾ।
ਗੋਲਡ ਮੈਡਲ ਜਿੱਤਣ ਵਾਲੇ ਬੱਚਿਆਂ ਨੂੰ 10 ਹਜ਼ਾਰ ਰੁਪਏ, ਸਿਲਵਰ ਮੈਡਲ ਜਿੱਤਣ ਵਾਲਿਆਂ ਨੂੰ 7 ਹਜ਼ਾਰ ਰੁਪਏ ਅਤੇ ਬਰੋਂਜ ਮੈਡਲ ਜਿੱਤਣ ਵਾਲਿਆਂ ਨੂੰ 5 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ ਇਨ੍ਹਾਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਲੜਕੇ ਤੇ ਲੜਕੀਆਂ ਦਾ ਰਸਮੀ ਤੌਰ ‘ਤੇ ਆਗਾਜ਼ 13 ਨਵੰਬਰ ਨੂੰ ਸ਼ੂਟਿੰਗ ਰੇਂਜ ਫੇਜ਼-6 ਮੋਹਾਲੀ ਵਿਖੇ ਹੋਇਆ ਸੀ, ਜਿਸਦਾ ਉਦਘਾਟਨ ਸਾਬਕਾ ਕੈਬਿਨਟ ਮੰਤਰੀ ਅਤੇ ਹਲਕਾ ਖਰੜ ਤੋਂ ਐਮ ਐਲ ਏ ਅਨਮੋਲ ਗਗਨ ਮਾਨ ਨੇ ਕੀਤਾ ਸੀ।
ਜ਼ਿਲ੍ਹਾ ਖੇਡ ਅਫਸਰ ਮੋਹਾਲੀ ਰੁਪੇਸ਼ ਕੁਮਾਰ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਅਤੇ ਉਹਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਆਪ ਖੁਦ ਵੀ 25 ਮੀਟਰ ਦੀ ਨਿਸ਼ਾਨੇਬਾਜ਼ੀ ਕੀਤੀ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਵੱਧ ਤੋਂ ਵੱਧ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਪੰਜਾਬ ਦੇ ਖਿਡਾਰੀਆਂ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰੋਸ਼ਨ ਕੀਤਾ ਜਾ ਸਕੇ। ਉਨ੍ਹਾਂ ਖਿਡਾਰੀਆਂ ਦੇ ਮਾਪਿਆਂ ਦਾ ਬੱਚਿਆਂ ਨੂੰ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ, ਬੇਸ਼ਕ ਬੱਚਾ ਕਿਸੇ ਵੀ ਖੇਡ ਵੱਲ ਰੁਚੀ ਰੱਖਦਾ ਹੋਵੇ ਉਸਨੂੰ ਉਸ ਪਾਸੇ ਵੱਲ ਤੋਰਿਆ ਜਾਵੇ ਤਾਂ ਜੋ ਬੱਚੇ ਦਾ ਸਰਵਪੱਖੀ ਵਿਕਾਸ ਹੋ ਸਕੇ।
ਇਸ ਮੌਕੇ ਹੈਡ ਸ਼ੂਟਿੰਗ ਕੋਚ ਸੁਪਰੀਤ ਸਿੰਘ ਧਾਲੀਵਾਲ, ਕਨਵੀਨਰ ਗੁਰਜੀਤ ਸਿੰਘ, ਪ੍ਰੀਆ ਕੋਚ, ਵਿਕਾਸ ਪ੍ਰਸਾਦ ਕੋਚ, ਗੁਰਜੀਤ ਸਿੰਘ ਕੋਚ, ਸਚਿਨ ਕੁਮਾਰ, ਸੁਰਜੀਤ ਸਿੰਘ ਕੋਚ ਮੰਚ ਸੰਚਾਲਕ, ਅਰਜੀਤ ਕੋਚ, ਮਨਦੀਪ ਕੋਚ, ਨਵਜੋਤ ਕੌਰ, ਖ਼ੁਸ਼ਪ੍ਰੀਤ ਕੌਰ, ਪ੍ਰਭਮੀਤ ਸਿੰਘ, ਅਰਸ਼ਪ੍ਰੀਤ ਹੇਅਰ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ।

Tags: Breaking news in PunjabiLatest Punjab newsLatest Punjab news in PunjabimohaliPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
3 weeks ago
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 