PUNJAB : ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ; ਸੁਖਬੀਰ ਬਾਦਲ ਦੇ ਅਸਤੀਫ਼ੇ ਤੇ ਹੋਵੇਗਾ ਮੰਥਨ
ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ।
https://x.com/drcheemasad/status/1857720412584685907
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/