• Latest
  • Trending
Punjab ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 98 ਫੀਸਦੀ ਹੋਈ ਖਰੀਦ, 83 ਫੀਸਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ

Punjab ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 98 ਫੀਸਦੀ ਹੋਈ ਖਰੀਦ, 83 ਫੀਸਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ

2 years ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 minutes ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

13 minutes ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

1 hour ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

2 hours ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

2 hours ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

3 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

3 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

3 hours ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

4 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

4 hours ago
Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 98 ਫੀਸਦੀ ਹੋਈ ਖਰੀਦ, 83 ਫੀਸਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ

162.99 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਲਿਆ ਖਰੀਦ ਕਾਰਜਾਂ ਦਾ ਜਾਇਜਾ

November 19, 2024
in ਖਬਰਾਂ, ਪੰਜਾਬ
Punjab ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 98 ਫੀਸਦੀ ਹੋਈ ਖਰੀਦ, 83 ਫੀਸਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ

Punjab ਦੀਆਂ ਮੰਡੀਆਂ ਵਿੱਚੋਂ ਝੋਨੇ ਦੀ 98 ਫੀਸਦੀ ਹੋਈ ਖਰੀਦ, 83 ਫੀਸਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ
— 162.99 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਲਿਆ ਖਰੀਦ ਕਾਰਜਾਂ ਦਾ ਜਾਇਜਾ

ਮੋਹਾਲੀ / ਚੰਡੀਗੜ੍ਹ, 19 ਨਵੰਬਰ, 2024 (ਸਤੀਸ਼ ਕੁਮਾਰ ਪੱਪੀ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਹੁਣ ਤੱਕ 162.99 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲੱਗਭੱਗ 98 ਫੀਸਦੀ ਦੀ ਖਰੀਦ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ ਲੱਗਭੱਗ 83 ਫੀਸਦੀ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਸੂਬੇ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਲਿਫਟਿੰਗ ਦਾ ਕਾਰਜ ਤੇਜੀ ਨਾਲ ਚੱਲ ਰਿਹਾ ਹੈ। ਮੌਜੂਦਾ ਝੋਨਾ ਖਰੀਦ ਸੀਜਨ ਦੌਰਾਨ 185 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਖਰੀਦਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਹੁਣ ਤੱਕ 162.99 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 159.88 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 159.49 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁੱਣ ਤੱਕ ਮੰਡੀਆਂ ਵਿੱਚੋਂ 133.44 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
ਸ. ਬਰਸਟ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 65,58,577 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,41,554 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 40,73,787 ਮੀਟ੍ਰਿਕ ਟਨ, ਪਨਸਪ ਵੱਲੋਂ 33,61,429 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 18,14,086 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 38,708 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜਿਲ੍ਹੇ ਵਿੱਚ ਸਭ ਤੋਂ ਵੱਧ 15,13,808 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 11,95,969 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਸੰਗਰੂਰ ਵਿੱਚ 11,87,956 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਬੀਤੇ ਸੋਮਵਾਰ ਨੂੰ ਮੰਡੀਆਂ ਵਿੱਚ 1.72 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ, ਜਦਕਿ 2.13 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.12 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ।
………………………………………………………………………………….

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

by Jaspreet Kaur
May 31, 2026
0

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ - IPL 2026 ਦੇ ਫਾਈਨਲ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ...

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
May 31, 2026
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
1 week ago
0

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ਜੋਸ਼ ਇੰਗਲਿਸ ਨੇ ਬਣਾਈਆਂ ਸਭ ਤੋਂ ਵੱਧ ਦੌੜਾ;...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 