Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ
– ਸਾਹਮਣੇ ਆਈ ਮੁਕੰਮਲ ਸੂਚੀ
ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਈ.ਏ.ਐੱਸ. (IAS) ਅਧਿਕਾਰੀਆਂ ਦੇ ਵੱਡੇ ਤਬਾਦਲੇ ਅਤੇ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ। ਅਧਿਕਾਰਤ ਸੂਚੀ ਅਨੁਸਾਰ 5 ਸੀਨੀਅਰ IAS ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
























