PUNJAB : 5 ਕਿੱਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ
ਚੰਡੀਗੜ੍ਹ, 5 ਦਸੰਬਰ(ਵਿਸ਼ਵ ਵਾਰਤਾ) ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਇੱਕ ਵੱਡੀ ਸਫਲਤਾ,ਪ੍ਰਾਪਤ ਕੀਤੀ ਹੈ। ਪੁਲਿਸ ਨੇ 5 ਕਿੱਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।

https://x.com/DGPPunjabPolice/status/1864506043948249446
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























