• Latest
  • Trending
Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

57 minutes ago
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

2 minutes ago
18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

11 minutes ago
ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

15 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

28 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
Punjab: ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

Punjab: ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

43 minutes ago
Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

2 hours ago
Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

2 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

3 hours ago
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

3 hours ago
Hindi News
English News
Friday, September 11, 2026
No Result
View All Result
35 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

September 11, 2026
in ਖਬਰਾਂ, ਪੰਜਾਬ
Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

ਬਰਨਾਲਾ, 11 ਸਤੰਬਰ (ਵਿਸ਼ਵ ਵਾਰਤਾ) – ਬਰਨਾਲਾ ਦੇ ਨੇੜਲੇ ਪਿੰਡ ਸੰਘੇੜਾ ਵਿੱਚ ਇੱਕ ਮਹਿਲਾ ਵੱਲੋਂ ਗੋਦ ਲਏ 5 ਸਾਲਾ ਬੱਚੇ ਨਾਲ ਕਥਿਤ ਤੌਰ ’ਤੇ ਬੇਰਹਿਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਮਹਿਲਾ ਨੇ ਬੱਚੇ ਨੂੰ ਗਰਮ ਤਵੇ, ਲੋਹੇ ਦੇ ਚਿਮਟੇ ਅਤੇ ਡੰਡਿਆਂ ਨਾਲ ਕੁੱਟਿਆ। ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬੱਚਾ ਸਰੀਰ ’ਤੇ ਡੂੰਘੀਆਂ ਸੱਟਾਂ ਅਤੇ ਸੜਨ ਦੇ ਨਿਸ਼ਾਨਾਂ ਨਾਲ ਸਕੂਲ ਪਹੁੰਚਿਆ।

ਬੱਚੇ ਦੀ ਹਾਲਤ ਦੇਖ ਕੇ ਬਣਾਈਆਂ ਗਈਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਇਸ ਤੋਂ ਬਾਅਦ ਪਟਿਆਲਾ ਦੀ ਸਮਾਜਸੇਵੀ ਸੰਸਥਾ ਅਪਣਾ ਫਰਜ਼ ਸੇਵਾ ਸੋਸਾਇਟੀ ਦੇ ਮੁਖੀ ਜਥੇਦਾਰ ਸਤਪਾਲ ਸਿੰਘ ਪਾਲ ਖਰੋੜ ਆਪਣੀ ਟੀਮ ਨਾਲ ਪਿੰਡ ਪਹੁੰਚੇ। ਉਨ੍ਹਾਂ ਨੇ ਪੰਚਾਇਤ, ਪਿੰਡ ਵਾਸੀਆਂ, ਪੁਲਿਸ ਅਤੇ ਬਾਲ ਵਿਕਾਸ ਵਿਭਾਗ ਦੀ ਮਦਦ ਨਾਲ ਬੱਚੇ ਨੂੰ ਤੁਰੰਤ ਬਰਨਾਲਾ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਬੱਚੇ ਦੇ ਪਿਤਾ ਮੂਲ ਚੰਦ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ। ਉਸ ਦੇ ਵੱਡੇ ਭਰਾ ਦੀਆਂ ਚਾਰ ਧੀਆਂ ਹਨ ਅਤੇ ਉਨ੍ਹਾਂ ਦਾ ਕੋਈ ਪੁੱਤਰ ਨਹੀਂ ਸੀ। ਇਸ ਕਾਰਨ ਕਰੀਬ ਢਾਈ ਸਾਲ ਪਹਿਲਾਂ ਉਸ ਨੇ ਆਪਣੇ ਛੋਟੇ ਪੁੱਤਰ ਨੂੰ ਵੱਡੇ ਭਰਾ ਨੂੰ ਗੋਦ ਦੇ ਦਿੱਤਾ ਸੀ। ਪਿਤਾ ਮੁਤਾਬਕ ਉਹ ਸਵੇਰੇ ਮਜ਼ਦੂਰੀ ਲਈ ਚਲਾ ਜਾਂਦਾ ਸੀ ਅਤੇ ਦੇਰ ਸ਼ਾਮ ਘਰ ਵਾਪਸ ਆਉਂਦਾ ਸੀ। ਇਸ ਕਾਰਨ ਉਸ ਨੂੰ ਬੱਚੇ ਨਾਲ ਹੋ ਰਹੀ ਕਥਿਤ ਬੇਰਹਿਮੀ ਦੀ ਜਾਣਕਾਰੀ ਨਹੀਂ ਹੋ ਸਕੀ।

ਬੱਚੇ ਨੇ ਵੀ ਦੱਸਿਆ ਕਿ ਉਸ ਦੀ ਚਾਚੀ ਉਸ ਨੂੰ ਡੰਡਿਆਂ ਨਾਲ ਕੁੱਟਦੀ ਸੀ ਅਤੇ ਕਥਿਤ ਤੌਰ ’ਤੇ ਗਰਮ ਤਵੇ ਤੇ ਚਿਮਟੇ ਨਾਲ ਦਾਗਦੀ ਸੀ। ਉਸ ਨੇ ਇਹ ਵੀ ਦੱਸਿਆ ਕਿ ਕਈ ਵਾਰ ਉਸ ਨੂੰ ਤੇਜ਼ ਧੁੱਪ ਵਿੱਚ ਹੱਥਾਂ ਵਿੱਚ ਪਾਣੀ ਦੀ ਭਾਰੀ ਬੋਤਲ ਫੜਾ ਕੇ ਘੰਟਿਆਂ ਤੱਕ ਖੜ੍ਹਾ ਰੱਖਿਆ ਜਾਂਦਾ ਸੀ। ਬੱਚੇ ਦੇ ਪਿਤਾ ਨੇ ਦੋਸ਼ੀ ਮਹਿਲਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਸਿਵਲ ਹਸਪਤਾਲ ਦੇ ਡਾਕਟਰ ਅੰਕੁਸ਼ ਜਿੰਦਲ ਨੇ ਦੱਸਿਆ ਕਿ ਬੱਚੇ ਦਾ ਮੈਡੀਕਲ ਟੈਸਟ ਕਰ ਲਿਆ ਗਿਆ ਹੈ। ਉਸ ਦੇ ਸਰੀਰ ’ਤੇ ਸੱਟਾਂ ਅਤੇ ਸੜਨ ਦੇ ਕਈ ਨਿਸ਼ਾਨ ਮਿਲੇ ਹਨ। ਫਿਲਹਾਲ ਬੱਚਾ ਖ਼ਤਰੇ ਤੋਂ ਬਾਹਰ ਅਤੇ ਸੁਰੱਖਿਅਤ ਹੈ ਅਤੇ ਵਾਰਡ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਥਾਣਾ ਸਿਟੀ-1 ਬਰਨਾਲਾ ਦੇ ASI ਜਸਪਾਲ ਸਿੰਘ ਨੇ ਦੱਸਿਆ ਕਿ ਹਸਪਤਾਲ ਤੋਂ ਵਿਸਥਾਰਤ ਮੈਡੀਕਲ ਰਿਪੋਰਟ ਹਾਸਲ ਕਰਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਦੋਸ਼ੀ ਮਹਿਲਾ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

by Ankit
September 11, 2026
0

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ...

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

by Navjot
September 11, 2026
0

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ ਨਵੀਂ ਦਿੱਲੀ, 11 ਸਤੰਬਰ...

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

by Navjot
September 11, 2026
0

ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR 'ਚ ਵੀ ਮਿਲੇਗਾ ਫਾਇਦਾ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 11, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)  ਅੱਜ, 11 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

by Ankit
September 11, 2026
0

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 