• Latest
  • Trending
Punjab ਸਰਕਾਰ ਵੱਲੋਂ ਪੀੜਤ ਕਿਸਾਨਾਂ ਦੀ ਤਸੱਲੀ ਮੁਤਾਬਕ ਜ਼ਮੀਨ ਦੇ ਰੇਟ ਦੇਣ ਦੀ ਮੁੱਖ ਮੰਗ ਮੰਨੇ ਜਾਣ ਦੇ ਭਰੋਸੇ ਨਾਲ ਉਗਰਾਹਾਂ ਜਥੇਬੰਦੀ ਵੱਲੋਂ ਦੁੱਨੇਵਾਲਾ(ਬਠਿੰਡਾ) ਮੋਰਚਾ ਮੁਲਤਵੀ ਕੀਤਾ ਗਿਆ

2 years ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

45 minutes ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

1 hour ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

2 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

3 hours ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

Hindi News
English News
Tuesday, June 23, 2026
No Result
View All Result
33 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਵੱਲੋਂ ਪੀੜਤ ਕਿਸਾਨਾਂ ਦੀ ਤਸੱਲੀ ਮੁਤਾਬਕ ਜ਼ਮੀਨ ਦੇ ਰੇਟ ਦੇਣ ਦੀ ਮੁੱਖ ਮੰਗ ਮੰਨੇ ਜਾਣ ਦੇ ਭਰੋਸੇ ਨਾਲ ਉਗਰਾਹਾਂ ਜਥੇਬੰਦੀ ਵੱਲੋਂ ਦੁੱਨੇਵਾਲਾ(ਬਠਿੰਡਾ) ਮੋਰਚਾ ਮੁਲਤਵੀ ਕੀਤਾ ਗਿਆ

November 23, 2024
in ਖਬਰਾਂ, ਪੰਜਾਬ

ਬਠਿੰਡਾ 23 ਨਵੰਬਰ (ਵਿਸ਼ਵ ਵਾਰਤਾ):- ਦੁੱਨੇਵਾਲਾ, ਭਗਵਾਨਗੜ੍ਹ ਤੇ ਸ਼ੇਰਗੜ੍ਹ ਦੇ ਕਿਸਾਨਾਂ ਦੀ ਜ਼ਮੀਨ ਉੱਤੇ ਭਾਰਤ ਮਾਲ਼ਾ ਹਾਈਵੇ ਸੜਕ ਦੀ ਠੇਕੇਦਾਰ ਕਾਰਪੋਰੇਟ ਕੰਪਨੀ ਵੱਲੋਂ ਬਿਨਾਂ ਅਦਾਇਗੀ ਪੁਲਸੀ ਧੱਕੇਸ਼ਾਹੀ ਨਾਲ ਕਬਜਾ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ ‘ਤੇ ਪੁਲਸੀ ਡਾਂਗਾਂ, ਅੱਥਰੂ ਗੈਸ ਗੋਲਿਆਂ ਤੇ ਬਰਫੀਲੇ ਪਾਣੀ ਦੀਆਂ ਬੁਛਾੜਾਂ ਸਿਦਕਦਿਲੀ ਨਾਲ਼ ਝੱਲਦਿਆਂ ਕੱਲ੍ਹ ਤੋਂ ਦੁੱਨੇਵਾਲਾ ਵਿਖੇ ਭਾਰੀ ਗਿਣਤੀ ਔਰਤਾਂ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਕਿਸਾਨ ਡਟੇ ਹੋਏ ਸਨ ਅਤੇ ਹਜ਼ਾਰਾਂ ਦੀ ਤਾਦਾਦ ਵਿੱਚ ਅੱਜ ਸਵੇਰ ਤੋਂ ਪ੍ਰਸ਼ਾਸਨ ਨੇ ਗੱਲਬਾਤ ਦੇ ਦੌਰ ਚਲਾ ਕੇ 10-12 ਪੁਲਸੀ ਨਾਕਿਆਂ ‘ਤੇ ਰੋਕੇ ਹੋਏ ਸਨ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਸਾਰੇ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਮਗਰੋਂ ਗੱਲਬਾਤ ਦੇ ਦੂਜੇ ਦੌਰ ਵਿੱਚ ਸਰਕਾਰ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹਿਮਤੀ ਬਣੀ ਕਿ ਪੰਜ ਦਿਨਾਂ ਵਿੱਚ ਜ਼ਮੀਨ ਦੇ ਰੇਟਾਂ ਵਿੱਚ 10 ਲੱਖ ਰੁਪਏ ਪ੍ਰਤੀ ਏਕੜ ਵਾਧਾ ਕੀਤਾ ਜਾਵੇਗਾ ਅਤੇ ਪੁਲਿਸ ਕੇਸਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ। ਇਸ ਸੰਬੰਧੀ ਡੀ ਸੀ ਬਠਿੰਡਾ ਵੱਲੋਂ ਸਟੇਜ ਤੋਂ ਭਰੋਸਾ ਦਿਵਾਉਣ ਮਗਰੋਂ ਕੱਲ੍ਹ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਸ੍ਰੀ ਉਗਰਾਹਾਂ ਵੱਲੋਂ ਕੀਤਾ ਗਿਆ। ਕਿਸਾਨ ਆਗੂਆਂ ਨੇ ਸਿਦਕਦਿਲੀ ਨਾਲ਼ ਪੁਲਿਸ ਜਬਰ ਤੇ ਮੌਸਮ ਦੀ ਕਰੋਪੀ ਝੱਲਦਿਆਂ ਅੰਦੋਲਨ ਵਿੱਚ ਕੱਲ੍ਹ ਤੋਂ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਕਿਸਾਨਾਂ ਮਜ਼ਦੂਰਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਠੇਕਾ ਕਾਮਿਆਂ ਅਤੇ ਸਾਬਕਾ ਸੈਨਿਕਾਂ ਦੀਆਂ ਜਥੇਬੰਦੀਆਂ ਵੱਲੋਂ ਪੁਲਸੀ ਨਾਕਿਆਂ ਨੂੰ ਝਕਾਨੀ ਦੇ ਕੇ ਲੰਮੀਆਂ ਵਾਟਾਂ ਪੈਦਲ ਚੱਲ ਕੇ ਮੋਰਚੇ ਵਿੱਚ ਹਮਾਇਤ ਕਰਨ ਪੁੱਜੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ ਗਿਆ। ਨਾਲ਼ ਹੀ ਅਧਿਕਾਰੀਆਂ ਦੇ ਭਰੋਸੇ ਉੱਤੇ ਅਮਲ ਦਰਾਮਦ ਸਮੇਂ ਸਿਰ ਯਕੀਨੀ ਬਣਾਉਣ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰੀ ਤਾਂ ਗੱਦੀ-ਨਸ਼ੀਨ ਕਾਰਪੋਰੇਟਾਂ ਦੀ ਰਖੇਲ ਆਪ ਪਾਰਟੀ ਦੀ ਸਰਕਾਰ ਦਾ ਹੁਕਮ ਹੀ ਵਜਾਉਂਦੇ ਹਨ। ਅੱਜ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਜਿੰਦਰ ਸਿੰਘ ਬੱਗੀ, ਹਰਿੰਦਰ ਕੌਰ ਬਿੰਦੂ, ਕਰਮਜੀਤ ਕੌਰ ਲਹਿਰਾਖਾਨਾ ਅਤੇ ਸੰਦੀਪ ਕੌਰ ਬਰਨਾਲਾ ਸ਼ਾਮਲ ਸਨ। ਉਨ੍ਹਾਂ ਨੇ ਕਿਹਾ ਕਿ ਜ਼ਮੀਨਾਂ ਦੀ ਰਾਖੀ ਦੀ ਗਰੰਟੀ ਇਸੇ ਤਰ੍ਹਾਂ ਦੇ ਸਖ਼ਤ ਤੇ ਜ਼ਬਤਬੱਧ ਘੋਲਾਂ ਨਾਲ਼ ਹੀ ਸੰਭਵ ਹੋਣੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 