• Latest
  • Trending
PUNJAB : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਲੋਂ ਸਿਵਲ ਹਸਪਤਾਲ ਤਰਨਤਾਰਨ ਦਾ ਦੌਰਾ

PUNJAB : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਲੋਂ ਸਿਵਲ ਹਸਪਤਾਲ ਤਰਨਤਾਰਨ ਦਾ ਦੌਰਾ

1 year ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

12 minutes ago
Punjab ਦੇ ਇਸ ਸ਼ਹਿਰ ‘ਚ ਭਲਕੇ ਲੱਗੇਗਾ POWER CUT!

Punjab ਦੇ ਇਸ ਸ਼ਹਿਰ ‘ਚ ਭਲਕੇ ਲੱਗੇਗਾ POWER CUT!

13 minutes ago
ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

18 minutes ago
Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

1 hour ago
Bihar ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਨੂੰ ਮਿਲੀ Z+ ਸੁਰੱਖਿਆ

Bihar ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਨੂੰ ਮਿਲੀ Z+ ਸੁਰੱਖਿਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026: ਅੱਜ ਗੁਜਰਾਤ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ, ਪੜ੍ਹੋ ਮੈਚ ਦੌਰਾਨ ਕਿਹੋ ਜਿਹਾ ਰਹੇਗਾ ਮੌਸਮ 

IPL 2026: ਅੱਜ ਗੁਜਰਾਤ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ, ਪੜ੍ਹੋ ਮੈਚ ਦੌਰਾਨ ਕਿਹੋ ਜਿਹਾ ਰਹੇਗਾ ਮੌਸਮ 

3 hours ago
Punjab : ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ!

Punjab : ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ!

3 hours ago
Punjab: ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ ਸੁਖਪਾਲ ਖਹਿਰਾ

Punjab: ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ ਸੁਖਪਾਲ ਖਹਿਰਾ

3 hours ago
Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

Himachal Pardesh: ਇੱਕ ਹੀ ਲਾੜੀ ਨਾਲ ਵਿਆਹ ਕਰਵਾਉਣ ਵਾਲੇ ਸਕੇ ਭਰਾਵਾਂ ਦੇ ਘਰ ਗੂੰਜੀਆਂ ਕਿਲਕਾਰੀਆਂ

4 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

5 hours ago
Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ

Intarnational: ਈਰਾਨ ਯੂਰੇਨੀਅਮ ਸੌਂਪਣ ਲਈ ਹੋਇਆ ਤਿਆਰ – ਟਰੰਪ

5 hours ago
Hindi News
English News
Friday, April 17, 2026
No Result
View All Result
38 °c
Chandigarh
33 ° Sat
32 ° Sun
32 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਲੋਂ ਸਿਵਲ ਹਸਪਤਾਲ ਤਰਨਤਾਰਨ ਦਾ ਦੌਰਾ

November 23, 2024
in HEALTH, ਸਿਹਤ, ਖਬਰਾਂ, ਪੰਜਾਬ
PUNJAB : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਲੋਂ ਸਿਵਲ ਹਸਪਤਾਲ ਤਰਨਤਾਰਨ ਦਾ ਦੌਰਾ

PUNJAB : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵਲੋਂ ਸਿਵਲ ਹਸਪਤਾਲ ਤਰਨਤਾਰਨ ਦਾ ਦੌਰਾ

ਤਰਨ ਤਾਰਨ,23 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਵਿੱਚ ਡੇਂਗੂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਮੱਦੇਨਜ਼ਰ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਸ਼ਨੀਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕਰਕੇ ਸਿਹਤ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ।ਇਸ ਮੌਕੇ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ,ਐਸਡੀਐਮ ਤਰਨ ਤਾਰਨ ਸ਼੍ਰੀ ਅਰਵਿੰਦਰ ਪਾਲ ਸਿੰਘ,ਜ਼ਿਲ੍ਹੇ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ, ਸੀਨੀਅਰ ਮੈਡੀਕਲ ਅਫਸਰ ਤਰਨ ਤਾਰਨ ਡਾਕਟਰ ਸਰਬਜੀਤ ਸਿੰਘ ਅਤੇ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਮੌਜੂਦ ਰਹੇ।
ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਮੁਲਾਕਾਤ ਕੀਤੀ। ਸਿਹਤ ਮੰਤਰੀ ਵੱਲੋਂ ਵਾਰਡਾਂ ਦੇ ਨਿਰੀਖਣ ਦੌਰਾਨ ਅੱਖਾਂ ਦੇ ਰੋਗ ਤੋਂ ਪੀੜਿਤ ਇੱਕ ਮਹਿਲਾ ਦੀ ਖੁਦ ਜਾਂਚ ਕਰਨ ਦੇ ਨਾਲ ਨਾਲ ਕੁਝ ਮਰੀਜ਼ਾਂ ਦੀਆਂ ਰਿਪੋਰਟਾਂ ਵੀ ਵੇਖੀਆਂ ਗਈਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਨਾਗਰਿਕ ਦੀ ਚੰਗੀ ਅਤੇ ਨਿਰੋਈ ਸਿਹਤ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਸਿਹਤ ਸਹੂਲਤਾਂ ਸਬੰਧੀ ਕਈ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਦਾ ਲਾਭ ਪੰਜਾਬ ਦੇ ਹਰ ਤਬਕੇ ਨੂੰ ਮਿਲ ਰਿਹਾ ਹੈ।
ਉਹਨਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਦੇ ਵਿੱਚ 400 ਦੇ ਕਰੀਬ ਡਾਕਟਰਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ ਅਤੇ ਉਨਾਂ ਨੂੰ ਸਟੇਸ਼ਨ ਅਲਾਟਮੈਂਟ ਵੀ ਜਲਦ ਕਰ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਹੋਰ ਮਜਬੂਤ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਅਤੇ ਬਾਕੀ ਸਟਾਫ ਨੂੰ ਹਦਾਇਤ ਕੀਤੀ ਗਈ ਉਹ ਆਪਣੇ-ਆਪਣੇ ਖੇਤਰਾਂ ਦੇ ਬੱਚਿਆਂ ਦੀ ਵੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ।ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਹੱਦੀ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਵੀ ਮਜਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਦੂਰ ਦਰਾਜ ਪਿੰਡਾਂ ਦੇ ਵਿੱਚ ਰਹਿ ਰਹੇ ਨਾਗਰਿਕਾਂ ਨੂੰ ਵੀ ਬਣਦੀਆਂ ਸਿਹਤ ਸਹੂਲਤਾਂ ਮਿਲ ਸਕਣ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਦੇ ਵਿੱਚ ਦਵਾਈਆਂ ਦੀ ਪੂਰਤੀ ਨਿਰੰਤਰ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ, ਮਸਬ ਡਿਵੀਜ਼ਨਲ ਹਸਪਤਾਲ, ਸੀਐਚਸੀ, ਮਪੀਐਚਸੀ ਦਾ ਸਟਾਫ ਮਰੀਜ਼ਾਂ ਪਾਸੋਂ ਫੀਡਬੈਕ ਜਰੂਰ ਲੈਣ।
ਸਿਵਲ ਹਸਪਤਾਲ ਵਿਖੇ ਸੁਰੱਖਿਆ ਵਿਵਸਥਾ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਮੰਤਰੀ ਵਲੋਂ ਐਸ.ਐਸ.ਪੀ.ਤਰਨ ਤਾਰਨ ਨੂੰ ਸਿਵਲ ਹਸਪਤਾਲ ਵਿਖੇ ਗਸ਼ਤ ਵਧਾਉਣ ਦੇ ਨਾਲ-ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਸੀ.ਸੀ.ਟੀ.ਵੀ. ਕੈਮਰੇ ਲਾਉਣ ਲਈ ਵੀ ਕਿਹਾ ਗਿਆ। ਸਿਹਤ ਮੰਤਰੀ ਵਲੋਂ ਡਾਕਟਰਾਂ ਨਾਲ ਮੀਟਿੰਗ ਦੌਰਾਨ ਜਿੱਥੇ ਸਿਹਤ ਸਹੂਲਤਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨ ਦੇ ਨਿਰਦੇਸ਼ ਦਿੱਤੇ ਗਏ ਉੱਥੇ ਹੀ ਉਨ੍ਹਾਂ ਵੈਕਟਰ ਬੋਰਨ ਬਿਮਾਰੀਆਂ ਦੇ ਟਾਕਰੇ ਲਈ ਪੁਖਤਾ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ।
ਇਥੇ ਵਰਨਣਯੋਗ ਹੈ ਕਿ ਡੇਂਗੂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਾਰੇ ਡਾਕਟਰ ਬਲਵੀਰ ਸਿੰਘ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਜਾ ਕੇ ਖੁਦ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਦੀ ਰੋਕਥਾਮ ਕੀਤੀ ਜਾ ਸਕੇ।ਡਾਕਟਰ ਬਲਬੀਰ ਸਿੰਘ ਵੱਲੋਂ ਜਿੱਥੇ ਸਰਕਾਰੀ ਹਸਪਤਾਲ ਦੇ ਵੱਖ-ਵੱਖ ਵਾਰਡਾ ਦਾ ਦੌਰਾ ਕਰਕੇ ਹਸਪਤਾਲ ਵਿਖੇ ਦਿੱਤੀਆ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ ਉਥੇ ਨਾਲ ਹੀ ਉਹਨਾਂ ਨੇ ਹਸਪਤਾਲ ਚ ਦਾਖਲ ਮਰੀਜ਼ਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ।ਡਾਕਟਰ ਬਲਬੀਰ ਨੇ ਦੱਸਿਆ ਮਨੁੱਖੀ ਜਾਨ ਬਹੁਤ ਹੀ ਕੀਮਤੀ ਹੈ ਅਤੇ ਉਹਨਾਂ ਦਾ ਮਕਸਦ ਹੈ ਕਿ ਕੋਈ ਵੀ ਜਾਨ ਡੇਂਗੂ ਕਾਰਨ ਨਾ ਗਵਾਈ ਜਾਵੇ। ਉਹਨਾਂ ਕਿਹਾ ਕਿ ਫੀਲਡ ਸਟਾਫ ਵੱਲੋਂ ਪਿੰਡਾਂ ਦੇ ਵਿੱਚ ਫੀਵਰ ਸਰਵੇ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਤਿੰਦਰ ਸਿੰਘ ਗਿੱਲ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ.ਸਤਵਿੰਦਰ ਕੁਮਾਰ ਭਗਤ,ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ,ਜ਼ਿਲਾ ਐਪੀਡਮੋਲੋਜਿਸਟ ਡਾ. ਸਿਮਰਨ ਕੌਰ,ਡਾ. ਸੁਖਜਿੰਦਰ ਸਿੰਘ,ਜ਼ਿਲਾ ਟੀ ਬੀ ਅਫਸਰ ਰਾਜਬੀਰ ਸਿੰਘ,ਜ਼ਿਲਾ ਮਾਸ ਮੀਡਿਆ ਅਫਸਰ ਸੁਖਵੰਤ ਸਿੰਘ ਸਿੱਧੂ, ਬਲਾਕ ਐਜੂਕੇਟਰ ਨਵੀਨ ਕਾਲੀਆ,ਬਲਾਕ ਐਜੂਕੇਟਰ ਗੁਰਲਾਲ ਸਿੰਘ,ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਗੁਰਦੇਵ ਸਿੰਘ ਢਿੱਲੋਂ ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਭੁਪਿੰਦਰ ਸਿੰਘ, ਫਾਰਮੇਸੀ ਅਫਸਰ ਭੁਪਿੰਦਰ ਸਿੰਘ ਮਰਹਾਣਾ, ਨਰਸਿੰਗ ਸਿਸਟਰ ਕਰਮਪਾਲ ਕੌਰ ਅਤੇ ਸਮੂਹ ਸਿਹਤ ਅਮਲਾ ਮੌਜੂਦ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Ankit
April 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ...

Punjab ਦੇ ਇਸ ਸ਼ਹਿਰ ‘ਚ ਭਲਕੇ ਲੱਗੇਗਾ POWER CUT!

Punjab ਦੇ ਇਸ ਸ਼ਹਿਰ ‘ਚ ਭਲਕੇ ਲੱਗੇਗਾ POWER CUT!

by Jaspreet Kaur
April 17, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੱਗੇਗਾ POWER CUT! - ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ ਚੰਡੀਗੜ੍ਹ, 17 ਅਪ੍ਰੈਲ 2026...

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
April 17, 2026
0

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ...

Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

by Jaspreet Kaur
April 17, 2026
0

Indonesia ਦੇ ਬੋਰਨੀਓ ਟਾਪੂ 'ਤੇ ਹੈਲੀਕਾਪਟਰ ਹਾਦਸਾਗ੍ਰਸਤ - 2 ਚਾਲਕ ਦਲ ਮੈਂਬਰਾਂ ਸਮੇਤ 8 ਲੋਕਾਂ ਨੇ ਗਵਾਈ ਜਾਨ ਇੰਡੋਨੇਸ਼ੀਆ, 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Ankit
April 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ...

Most Popular

Punjab Weather: ਪੰਜਾਬ ‘ਚ ਬਦਲਿਆ ਮੌਸਮ: ਸਵੇਰ ਤੋਂ ਕਈ ਥਾਈਂ ਮੀਂਹ

Punjab Weather: ਪੰਜਾਬ ‘ਚ ਬਦਲਿਆ ਮੌਸਮ: ਸਵੇਰ ਤੋਂ ਕਈ ਥਾਈਂ ਮੀਂਹ

by Ranjit Singh
3 weeks ago
0

Punjab Weather: ਪੰਜਾਬ 'ਚ ਬਦਲਿਆ ਮੌਸਮ: ਸਵੇਰ ਤੋਂ ਕਈ ਥਾਈਂ ਮੀਂਹ ਚੰਡੀਗੜ੍ਹ, 29 ਮਾਰਚ 2026 (ਵਿਸ਼ਵ ਵਾਰਤਾ) – ਐਤਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 