• Latest
  • Trending
PUNJAB : ਜ਼ਿਮਨੀ ਚੋਣਾਂ ‘ਚ ਮਿਲੀ ਜਿੱਤ ‘ਤੇ ਆਮ ਆਦਮੀ ਪਾਰਟੀ ਅੱਜ ਕੱਢੇਗੀ ‘ਸ਼ੁਕਰਾਨਾ ਯਾਤਰਾ’

PUNJAB : ਜ਼ਿਮਨੀ ਚੋਣਾਂ ‘ਚ ਮਿਲੀ ਜਿੱਤ ‘ਤੇ ਆਮ ਆਦਮੀ ਪਾਰਟੀ ਅੱਜ ਕੱਢੇਗੀ ‘ਸ਼ੁਕਰਾਨਾ ਯਾਤਰਾ’

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

1 hour ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

1 hour ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਜ਼ਿਮਨੀ ਚੋਣਾਂ ‘ਚ ਮਿਲੀ ਜਿੱਤ ‘ਤੇ ਆਮ ਆਦਮੀ ਪਾਰਟੀ ਅੱਜ ਕੱਢੇਗੀ ‘ਸ਼ੁਕਰਾਨਾ ਯਾਤਰਾ’

November 26, 2024
in ਸਿਆਸੀ, ਖਬਰਾਂ, ਪੰਜਾਬ
PUNJAB : ਜ਼ਿਮਨੀ ਚੋਣਾਂ ‘ਚ ਮਿਲੀ ਜਿੱਤ ‘ਤੇ ਆਮ ਆਦਮੀ ਪਾਰਟੀ ਅੱਜ ਕੱਢੇਗੀ ‘ਸ਼ੁਕਰਾਨਾ ਯਾਤਰਾ’

PUNJAB : ਜ਼ਿਮਨੀ ਚੋਣਾਂ ‘ਚ ਮਿਲੀ ਜਿੱਤ ‘ਤੇ ਆਮ ਆਦਮੀ ਪਾਰਟੀ ਅੱਜ ਕੱਢੇਗੀ ‘ਸ਼ੁਕਰਾਨਾ ਯਾਤਰਾ’

ਚੰਡੀਗੜ੍ਹ, 26 ਨਵੰਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ।

ਇਹ ਜਾਣਕਾਰੀ ‘ਆਪ’ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ। ਪ੍ਰੈਸ ਕਾਨਫਰੰਸ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਬੁਲਾਰੇ ਬਿਕਰਮਜੀਤ ਪਾਸੀ ਅਤੇ ‘ਆਪ’ ਆਗੂ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

ਸੌਂਧ ਨੇ ਕਿਹਾ ਕਿ ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।

ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਲੋਕਾਂ ਨੇ ਇੱਕ ਵਾਰ ਫਿਰ ਵੱਡਾ ਫਤਵਾ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚ ਆਪਣਾ ਭਰੋਸਾ ਜਤਾਇਆ ਹੈ। ਇਸ ਲਈ ਅਸੀਂ ਸਾਰੇ ਲੋਕਾਂ ਦਾ ਵੀ ਧੰਨਵਾਦ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਪੌਣੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਇਹ ਫਤਵਾ ਜਾਰੀ ਕੀਤਾ ਹੈ। ਇਹ ਸਾਡੇ ਲਈ ਬਹੁਤ ਮਹੱਤਵਪੂਰਨ ਅਤੇ ਉਤਸ਼ਾਹਜਨਕ ਹੈ। ਜਿਹੜੇ ਹੰਕਾਰ ਕਰਦੇ ਸਨ ਕਿ ਹਮੇਸ਼ਾ ਉਹੀ ਜਿੱਤਣਗੇ, ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਲੋਕਾਂ ਨੇ ਉਨ੍ਹਾਂ ਨੂੰ ਦੱਸ ਦਿੱਤਾ ਕਿ ਇਸ ਕੁਰਸੀ ‘ਤੇ ਸਾਧਾਰਨ ਪਰਿਵਾਰਾਂ ਦੇ ਧੀ-ਪੁੱਤ ਵੀ ਬੈਠ ਸਕਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਵੱਡੀ ਗਿਣਤੀ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਹੋ ਕੇ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
1 month ago
0

ਕੋਰਟ-ਰੂਮ ਡਰਾਮਾ 'Sattamum Needhiyum' ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 10 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਾਲਾਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 