• Latest
  • Trending
Punjab ਦੇ ਰਾਜਪਾਲ ਅਤੇ U.T. Chandigarh ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ New Delhi ਦੀ ਆਪਣੀ ਦੋ ਦਿਨਾ ਫੇਰੀ ਦੌਰਾਨ Punjab ਅਤੇ ਯੂਟੀ Chandigarh ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰਚਰਚਾ

2 years ago
Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

7 minutes ago
National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

48 minutes ago
National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

4 hours ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

5 hours ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Hindi News
English News
Friday, August 28, 2026
No Result
View All Result
33 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਰਾਜਪਾਲ ਅਤੇ U.T. Chandigarh ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ New Delhi ਦੀ ਆਪਣੀ ਦੋ ਦਿਨਾ ਫੇਰੀ ਦੌਰਾਨ Punjab ਅਤੇ ਯੂਟੀ Chandigarh ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰਚਰਚਾ

November 26, 2024
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
Punjab ਦੇ ਰਾਜਪਾਲ ਅਤੇ U.T. Chandigarh ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ New Delhi ਦੀ ਆਪਣੀ ਦੋ ਦਿਨਾ ਫੇਰੀ ਦੌਰਾਨ Punjab ਅਤੇ ਯੂਟੀ Chandigarh ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰਚਰਚਾ

Punjab ਦੇ ਰਾਜਪਾਲ ਅਤੇ U.T. Chandigarh ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ New Delhi ਦੀ ਆਪਣੀ ਦੋ ਦਿਨਾ ਫੇਰੀ ਦੌਰਾਨ Punjab ਅਤੇ ਯੂਟੀ Chandigarh ਦੇ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰਚਰਚਾ

ਚੰਡੀਗੜ੍ਹ/ਨਵੀਂ ਦਿੱਲੀ, 26 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਹੱਲ ਅਤੇ ਇਨ੍ਹਾਂ ਦੋਵੇਂ ਖੇਤਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਹਾਲ ਹੀ ਵਿੱਚ ਨਵੀਂ ਦਿੱਲੀ ਦਾ ਦੋ ਦਿਨਾਂ ਦੌਰਾ ਕੀਤਾ ਗਿਆ।

ਇਸ ਫੇਰੀ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰੀ ਮੁੱਦਿਆਂ ਦਾ ਮਿਲ ਕੇ ਹੱਲ ਲੱਭਣ ਦੇ ਉਦੇਸ਼ ਨਾਲ ਕਈ ਪ੍ਰਮੁੱਖ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰ-ਚਰਚਾ ਕੀਤੀ।

ਇਸ ਦੌਰਾਨ ਸ੍ਰੀ ਕਟਾਰੀਆ ਨੇ ਕੇਂਦਰੀ ਮੰਤਰੀ ਮੰਡਲ ਦੀਆਂ ਅਹਿਮ ਸ਼ਖਸੀਅਤਾਂ, ਜਿਨ੍ਹਾਂ ਵਿੱਚ ਸ੍ਰੀਮਤੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਸ੍ਰੀ ਨਿਤਿਨ ਗਡਕਰੀ,  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਜਗਤ ਪ੍ਰਕਾਸ਼ ਨੱਢਾ,
ਰਸਾਇਣ ਅਤੇ ਖਾਦ ਮੰਤਰੀ, ਸ੍ਰੀ ਮਨੋਹਰ ਲਾਲ ਖੱਟਰ,ਰੇਲ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ, ਬਿਜਲੀ ਤੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ ਮੰਤਰੀ, ਡਾ. ਵੀਰੇਂਦਰ ਕੁਮਾਰ, ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ, ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ, ਸ੍ਰੀ ਮਨਸੁਖ ਮਾਂਡਵੀਆ, ਕਿਰਤ ਅਤੇ ਰੋਜ਼ਗਾਰ ਮੰਤਰੀ ਸ੍ਰੀ ਗੋਵਿੰਦ ਮੋਹਨ, ਗ੍ਰਹਿ ਸਕੱਤਰ ਭਾਰਤ ਸਰਕਾਰ ਸ਼ਾਮਲ ਹਨ, ਨਾਲ ਮੁਲਕਾਤ ਕੀਤੀ।

ਇਹ ਮੀਟਿੰਗਾਂ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਵਿਆਪਕ ਮੁੱਦਿਆਂ ਦੇ ਹੱਲ ਲਈ ਵਧੇਰੇ ਮਹੱਤਵਪੂਰਨ ਸਨ।

ਇਹ ਚਰਚਾ ਮੁੱਖ ਤੌਰ ‘ਤੇ ਗੰਭੀਰ ਮੁੱਦਿਆਂ ਜਿਵੇਂ ਕਿ ਬੁਨਿਆਦੀ ਢਾਂਚੇ ਦਾ ਵਿਕਾਸ, ਸਰਹੱਦੀ ਮੁੱਦਿਆਂ, ਸਰੋਤਾਂ ਦੀ ਵੰਡ, ਸੈਰ-ਸਪਾਟਾ ਪ੍ਰੋਤਸਾਹਨ, ਕਿਰਤ ਭਲਾਈ ਪਹਿਲਕਦਮੀਆਂ ਅਤੇ ਸਹਿਯੋਗ ਵਧਾਉਣ ‘ਤੇ ਕੇਂਦਰਿਤ ਸੀ।

ਸ੍ਰੀ ਕਟਾਰੀਆ ਨੇ ਖਿੱਤੇ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਨੈਟਵਰਕ ਦੇ ਆਧੁਨਿਕੀਕਰਨ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ।

ਰਾਜਪਾਲ ਨੇ ਇਹ ਯਕੀਨੀ ਕਿ ਪੰਜਾਬ ਅਤੇ ਚੰਡੀਗੜ੍ਹ ਨੂੰ ਆਪਣੀਆਂ ਵਿਕਾਸ ਪਹਿਲਕਦਮੀਆਂ ਲਈ ਲੋੜੀਂਦਾ ਸਮਰਥਨ ਮਿਲੇ, ਭਾਰਤ ਸਰਕਾਰ ਨਾਲ ਨੇੜਿਓਂ ਕੰਮ ਕਰਨ ਦੀ ਦ੍ਰਿੜ ਵਚਨਬੱਧਤਾ ਜ਼ਾਹਰ ਕੀਤੀ।

ਕੇਂਦਰੀ ਅਥਾਰਟੀਆਂ ਨਾਲ ਗੱਲਬਾਤ ਨੂੰ ਉਤਸ਼ਾਹਿਤ ਕਰਨ ਲਈ ਰਾਜਪਾਲ ਦੀ ਦ੍ਰਿੜ ਵਚਨਬੱਧਤਾ, ਚੰਗੇ ਪ੍ਰਸ਼ਾਸਨ, ਜਿੱਥੇ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਪ੍ਰਤੀ ਸਰਗਰਮ ਪਹੁੰਚ ਨੂੰ ਦਰਸਾਉਂਦੀ ਹੈ।

ਰੇਲ, ਸੂਚਨਾ ਅਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ.

Tags: Breaking news in PunjabiChandigarhHARYANALatest Punjab newsLatest Punjab News in englishNew delhiPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

by Ranjit Singh
August 28, 2026
0

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ ਜਲੰਧਰ, 28 ਅਗਸਤ (ਵਿਸ਼ਵ ਵਾਰਤਾ) –...

National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

by Ranjit Singh
August 28, 2026
0

National: ਨੇਪਾਲ 'ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ 'ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ ਚੰਡੀਗੜ੍ਹ, 28...

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

by Ranjit Singh
August 28, 2026
0

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ) – ਦਿੱਲੀ ਦੇ ਤਿਲਕ ਨਗਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

by Ranjit Singh
August 28, 2026
0

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ ਜਲੰਧਰ, 28 ਅਗਸਤ (ਵਿਸ਼ਵ ਵਾਰਤਾ) –...

Most Popular

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

by Ranjit Singh
2 weeks ago
0

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 