• Latest
  • Trending
ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  Punjab ਦੀ ਹਵਾਈ ਕਨੈਕਟੀਵੀਟੀ ‘ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  Punjab ਦੀ ਹਵਾਈ ਕਨੈਕਟੀਵੀਟੀ ‘ਤੇ ਜਤਾਈ ਚਿੰਤਾ

2 years ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

13 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

57 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  Punjab ਦੀ ਹਵਾਈ ਕਨੈਕਟੀਵੀਟੀ ‘ਤੇ ਜਤਾਈ ਚਿੰਤਾ

November 27, 2024
in ਖਬਰਾਂ, ਪੰਜਾਬ
ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  Punjab ਦੀ ਹਵਾਈ ਕਨੈਕਟੀਵੀਟੀ ‘ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  Punjab ਦੀ ਹਵਾਈ ਕਨੈਕਟੀਵੀਟੀ ‘ਤੇ ਜਤਾਈ ਚਿੰਤਾ

ਨਵੀਂ ਦਿੱਲੀ, 27 ਨਵੰਬਰ 2024 (ਵਿਸ਼ਵ ਵਾਰਤਾ):-ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਰਾਜ ਸਭਾ ਸੈਸ਼ਨ ਵਿੱਚ ਪੰਜਾਬ ਵਿੱਚ ਹਵਾਈ ਸੰਪਰਕ ਦੀ ਸਥਿਤੀ ਬਾਰੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਲਈ ਸਿੱਧੀਆਂ ਉਡਾਣਾਂ ਦੀ ਘਾਟ ‘ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ਸੰਦਰਭ ਵਿੱਚ ਚਾਰ ਅਹਿਮ ਸਵਾਲ ਉਠਾਏ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਪ੍ਰਮੁੱਖ ਘਰੇਲੂ ਸਫ਼ਰ ਲਈ ਮੌਜੂਦਾ ਉਡਾਣਾਂ ਦੇ ਅੰਕੜੇ, ਨਵੀਆਂ ਉਡਾਣਾਂ ਦੀ ਚੋਣ ਲਈ ਮਾਪਦੰਡ, ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਸਿੱਧੀਆਂ ਉਡਾਣਾਂ ਦੀ ਉਪਲਬਧਤਾ ਨਾ ਹੋਣ ਦੇ ਕਾਰਨਾਂ ਅਤੇ ਦੁਆਬਾ ਖੇਤਰ ਦੇ ਆਦਮਪੁਰ ਹਵਾਈ ਅੱਡੇ ਦੀ ਸਥਿਤੀ, ਯੂਨਾਈਟਿਡ  ਕਿੰਗਡਮ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨਾਲ ਅੰਤਰਰਾਸ਼ਟਰੀ ਸੰਪਰਕ ਦੇ ਸਬੰਧ ਵਿੱਚ ਸਿਵਲ ਏਵੀਏਸ਼ਨ ਮੰਤਰਾਲੇ ਨੂੰ ਸਵਾਲ ਪੁੱਛੇ।

ਸੰਸਦ ਮੈਂਬਰ ਰਾਘਵ ਚੱਢਾ ਨੇ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਸਿੱਧੀਆਂ ਉਡਾਣਾਂ ਦੀ ਅਣਹੋਂਦ ‘ਤੇ ਸਵਾਲ ਉਠਾਏ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਵਿੱਚ ਹੋ ਰਹੀ ਦੇਰੀ ਅਤੇ ਯੂਨਾਈਟਿਡ ਕਿੰਗਡਮ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨਾਲ ਅੰਤਰਰਾਸ਼ਟਰੀ ਉਡਾਣਾਂ ਦੇ ਸੰਪਰਕ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ, “ਅੰਮ੍ਰਿਤਸਰ ਇੱਕ ਇਤਿਹਾਸਕ ਅਤੇ ਸੱਭਿਆਚਾਰਕ ਸ਼ਹਿਰ ਹੈ, ਜੋ ਕਿ ਸਿੱਖ ਧਰਮ ਦਾ ਕੇਂਦਰ ਹੀ ਨਹੀਂ ਸਗੋਂ ਇੱਕ ਪ੍ਰਮੁੱਖ ਸੈਰ ਸਪਾਟਾ ਸਥਾਨ ਵੀ ਹੈ। ਇੱਥੋਂ ਘਰੇਲੂ ਅਤੇ ਅੰਤਰਰਾਸ਼ਟਰੀ ਸੰਪਰਕ ਵਧਾਉਣ ਦੀ ਬਹੁਤ ਲੋੜ ਹੈ। ਸਰਕਾਰ ਨੂੰ ਏਅਰਲਾਈਨਜ਼ ਦੇ ਨਾਲ ਮਿਲ ਕੇ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਸਿਵਲ ਏਵੀਏਸ਼ਨ ਮੰਤਰਾਲੇ ਨੇ ਜਵਾਬ ਦਿੱਤਾ

ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਵਰਗੇ ਹਵਾਈ ਮਾਰਗਾਂ ‘ਤੇ ਉਡਾਣਾਂ ਸ਼ੁਰੂ ਕਰਨ ਬਾਰੇ ਕੇਂਦਰੀ ਸਿਵਲ ਏਵੀਏਸ਼ਨ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਭਾਰਤੀ ਡੋਮੈਸਟਿਕ ਏਵੀਏਸ਼ਨ ਖੇਤਰ ਨੂੰ 1994 ਵਿੱਚ ਕੰਟਰੋਲ ਮੁਕਤ ਕਰ ਦਿੱਤਾ ਗਿਆ ਸੀ।  ਉਦੋਂ ਤੋਂ, ਏਅਰਲਾਈਨਾਂ ਨੂੰ ਆਪਣੇ ਬਾਜ਼ਾਰਾਂ ਅਤੇ ਨੈੱਟਵਰਕਾਂ ਦੀ ਚੋਣ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ। ਏਅਰਲਾਈਨਾਂ ਆਪਣੀ ਵਪਾਰਕ ਵਿਹਾਰਕਤਾ ਅਤੇ ਨਿਯਮਾਂ ਜਿਵੇਂ ਕਿ ਰੂਟ ਡਿਸਪਰਸਲ ਗਾਈਡਲਾਈਨਜ਼ (RDGs) ਅਤੇ ਸਰਕਾਰ ਦੁਆਰਾ ਨਿਰਧਾਰਿਤ ਸਲਾਟ ਅਲਾਟਮੈਂਟ ਦੇ ਆਧਾਰ ‘ਤੇ ਉਡਾਣਾਂ ਚਲਾਉਂਦੀਆਂ ਹਨ। 

ਮੰਤਰੀ ਨੇ ਇਹ ਵੀ ਦੱਸਿਆ ਕਿ ਦੋਆਬਾ ਖੇਤਰ ਦੇ ਆਦਮਪੁਰ ਹਵਾਈ ਅੱਡੇ ਨੂੰ ਕੇਂਦਰ ਸਰਕਾਰ ਦੀ ਉਡਾਣ ਸਕੀਮ ਤਹਿਤ ਵਿਕਸਤ ਕੀਤਾ ਗਿਆ ਹੈ। ਇਸ ਦੇ ਨਿਰਮਾਣ ‘ਤੇ 124.91 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਤਹਿਤ ਆਦਮਪੁਰ ਤੋਂ ਦਿੱਲੀ, ਜੈਪੁਰ, ਮੁੰਬਈ ਅਤੇ ਹਿੰਡਨ ਲਈ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ।  ਹਾਲ ਹੀ ਵਿੱਚ, UDAN 5.0 ਦੇ ਤਹਿਤ ਹਿੰਡਨ ਤੋਂ ਆਦਮਪੁਰ ਤੱਕ ਕਨੈਕਟੀਵਿਟੀ ਸ਼ੁਰੂ ਕੀਤੀ ਗਈ ਹੈ।

ਅੰਤਰਰਾਸ਼ਟਰੀ ਉਡਾਣਾਂ ‘ਤੇ ਸਰਕਾਰ ਦਾ ਰੁਖ

ਅੰਤਰਰਾਸ਼ਟਰੀ ਉਡਾਣਾਂ ਬਾਰੇ, ਮੋਹੋਲ ਨੇ ਸਪੱਸ਼ਟ ਕੀਤਾ ਕਿ ਉਹ ਭਾਰਤ ਅਤੇ ਹੋਰ ਦੇਸ਼ਾਂ ਵਿਚਕਾਰ ਦੁਵੱਲੇ ਹਵਾਈ ਸੇਵਾਵਾਂ ਸਮਝੌਤੇ (ਏਐਸਏ) ਦੇ ਤਹਿਤ ਚਲਾਈਆਂ ਜਾਂਦੀਆਂ ਹਨ। ਭਾਰਤੀ ਏਅਰਲਾਈਨਾਂ ਅੰਮ੍ਰਿਤਸਰ ਸਮੇਤ ਹੋਰ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੋਂ ਉਡਾਣ ਭਰ ਸਕਦੀਆਂ ਹਨ, ਪਰੰਤੂ ਇਸ ਦੇ ਲਈ ਵਪਾਰਕ ਸੰਭਾਵਨਾਵਾਂ ਅਤੇ ਆਪਸੀ ਸਹਿਮਤੀ ਨਾਲ ਸਮਰੱਥਾ ਸੀਮਾਵਾਂ ਦੀ ਪਾਲਨਾ ਕਰਨਾ ਜ਼ਰੂਰੀ ਹੈ। ਮੰਤਰਾਲੇ ਨੇ ਕਿਹਾ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਸੰਪਰਕ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।  ਇਸ ਵਿੱਚ ਨਵੇਂ ਰੂਟਾਂ ਦੀਆਂ ਸੰਭਾਵਨਾਵਾਂ ਦਾ ਵੀ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਏਅਰਲਾਈਨਾਂ ਨੂੰ ਹੋਰ ਉਡਾਣਾਂ ਚਲਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 

ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਨੈਕਟੀਵਿਟੀ ਡੇਟਾ

ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਘਰੇਲੂ ਸੰਪਰਕ ਦੇ ਅੰਕੜੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਇੱਥੇ ਹਰ ਹਫ਼ਤੇ 454 ਫਲਾਈਟਾਂ ਆਉਂਦੀਆਂ-ਜਾਂਦੀਆਂ ਹਨ।  ਇਹ ਉਡਾਣਾਂ ਦਿੱਲੀ, ਮੁੰਬਈ, ਬੈਂਗਲੁਰੂ, ਕੋਲਕਾਤਾ, ਜੈਪੁਰ, ਪੁਣੇ ਅਤੇ ਹੋਰ ਵੱਡੇ ਸ਼ਹਿਰਾਂ ਨੂੰ ਜੋੜਦੀਆਂ ਹਨ।  ਇਸ ਵਿੱਚ ਇੰਡੀਗੋ, ਅਲਾਇੰਸ ਏਅਰ, ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈੱਸ, ਅਕਾਸਾ, ਸਪਾਈਸ ਜੈੱਟ ਅਤੇ ਵਿਸਤਾਰਾ ਵਰਗੀਆਂ ਪ੍ਰਮੁੱਖ ਏਅਰਲਾਈਨਾਂ ਸ਼ਾਮਲ ਹਨ।

ਪੰਜਾਬ ਦੀ ਕਨੈਕਟੀਵਿਟੀ ‘ਤੇ ਸਵਾਲ ਉਠਾਉਣਾ ਜ਼ਰੂਰੀ

ਯੂਥ ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ਵਿਸ਼ੇ ‘ਤੇ ਚਰਚਾ ਦੀ ਲੋੜ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਸੈਰ-ਸਪਾਟੇ ਅਤੇ ਯਾਤਰੀਆਂ ਨੂੰ ਉਤਸ਼ਾਹਿਤ ਕਰਨ ਲਈ ਹਵਾਈ ਸੰਪਰਕ ਨੂੰ ਬਿਹਤਰ ਬਣਾਇਆ ਜਾਣਾ ਚਾਹੀਦਾ ਹੈ। ਚੱਢਾ ਨੇ 2022 ਵਿੱਚ ਰਾਜ ਸਭਾ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਸਨ ਅਤੇ ਉਦੋਂ ਤੋਂ ਉਹ ਲਗਾਤਾਰ ਪੰਜਾਬ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਉਂਦੇ ਆ ਰਹੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
3 weeks ago
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 