PUNJAB : ਰੋਡਵੇਜ਼ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਕਈ ਜ਼ਖਮੀ
ਚੰਡੀਗੜ੍ਹ, 29ਨਵੰਬਰ(ਵਿਸ਼ਵ ਵਾਰਤਾ) ਇਸ ਵੇਲੇ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੋਗਾ ਵਿਖੇ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਕੁਝ ਯਾਤਰੀ ਜ਼ਖਮੀ ਹੋਏ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/