• Latest
  • Trending
PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

2 years ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

10 minutes ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

21 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

48 minutes ago
ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

2 hours ago
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

2 hours ago
 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

2 hours ago
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

3 hours ago
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

4 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

5 hours ago
Hindi News
English News
Monday, July 13, 2026
No Result
View All Result
39 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

August 20, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ)PUNJAB-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮੱਰਪਿਤ ਚੰਡੀਗੜ੍ਹ ਦੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ ਤੱਕ ਚੱਲੇਗੀ। ਪ੍ਰਦਰਸ਼ਨੀ ਵਿੱਚ 65 ਪ੍ਰਤਿਭਾਸ਼ਾਲੀ ਫੋਟੋਗ੍ਰਾਫ਼ਰਾਂ ਦੁਆਰਾ 150 ਫੋਟੋਆਂ ਪੇਸ਼ ਕੀਤੀਆਂ ਗਈਆਂ ਹਨ, ਜੋ ਉਹਨਾਂ ਦੀ ਰਚਨਾਤਮਕ ਦ੍ਰਿਸ਼ਟੀ ਅਤੇ ਹੁਨਰ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ, ਫੋਟੋਗ੍ਰਾਫਰਾਂ ਨਾਲ ਰੂਬਰੂ ਹੋਏ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਸਾਰੇ ਫੋਟੋਗ੍ਰਾਫਰਾਂ ਨੂੰ ਵਧਾਈ ਦਿੱਤੀ ਅਤੇ ਇਸ ਕਲਾ ਵਿੱਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸਰਾਹਨਾ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਪ੍ਰਸਿੱਧ ਫੋਟੋਗ੍ਰਾਫਰਾਂ – ਸੰਜੀਵ ਸ਼ਰਮਾ, ਟੀ.ਐਸ. ਬੇਦੀ, ਰਜਨੀਸ਼ ਕਤਿਆਲ, ਅਜੈ ਵਰਮਾ ਅਤੇ ਜੈਪਾਲ ਨੂੰ ਫੋਟੋਗ੍ਰਾਫੀ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ‘ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ ਕੀਤਾ। ਇਸ ਉਪਰੰਤ ਉਨ੍ਹਾਂ ਇਸ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੇ ਫੋਟੋਗ੍ਰਾਫਰਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫ਼ੋਟੋਗ੍ਰਾਫ਼ਰਾਂ ਵਿੱਚ ਲੋਕਾਂ ਦੀਆਂ ਭਾਵਨਾਵਾਂ ਅਤੇ ਕੀਮਤੀ ਪਲਾਂ ਨੂੰ ਕੈਦ ਕਰਕੇ ਉਨ੍ਹਾਂ ਨੂੰ ਸਦੀਵੀ ਯਾਦਾਂ ਵਿੱਚ ਬਦਲਣ ਦੀ ਵਿਲੱਖਣ ਸਮਰੱਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫੋਟੋਗ੍ਰਾਫਰ ਸਾਡੇ ਸਮਾਜ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ, ਜੋ ਸਾਨੂੰ ਸਾਡੇ ਅਤੀਤ, ਭਵਿੱਖ ਅਤੇ ਕੁਦਰਤ ਨਾਲ ਜੋੜਨ ਦੀ ਤਾਕਤ ਰੱਖਦੇ ਹਨ। ਇਸ ਮੌਕੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਜਵਾ ਅਤੇ ਬਲਵਿੰਦਰ ਜੰਮੂ, ਪ੍ਰੈਸ ਕਲੱਬ ਦੀ ਫੋਟੋ ਜਰਨਲਿਸਟ ਕਮੇਟੀ ਦੇ ਚੇਅਰਮੈਨ ਉਪੇਂਦਰ ਸੇਨਗੁਪਤਾ, ਕਮੇਟੀ ਮੈਂਬਰ ਵਿਨੈ ਮਲਿਕ, ਅਜੈ ਜਲੰਧਰੀ, ਅਮਰਪ੍ਰੀਤ ਸਿੰਘ, ਸਵਦੇਸ਼ ਤਲਵਾੜ, ਕਰਮ ਸਿੰਘ, ਆਰ.ਪੀ.ਸ਼ਰਮਾ, ਤੋਂ ਇਲਾਵਾਂ ਨਾਮਵਰ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ।

Tags: Finance Minister Harpal Singh CheemaPUNJABWorld Photography Day
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

by Navjot
July 13, 2026
0

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼ ਮਾਨਸਾ, 13 ਜੁਲਾਈ (ਵਿਸ਼ਵ ਵਾਰਤਾ) ਅੱਜ ਬੁਢਲਾਡਾ ਨਗਰ ਕੌਂਸਲ ਦੇ ਪ੍ਰਧਾਨ ਅਤੇ...

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

by Navjot
July 13, 2026
0

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ) ਪੰਜਾਬ...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

by Navjot
July 13, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ ਰਾਮ ਮੰਦਰ ਟ੍ਰਸਟ ਸਮੇਤ ਯੂਪੀ...

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

by Navjot
July 13, 2026
0

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ   ਜਕਾਰਤਾ, 13 ਜੁਲਾਈ (ਵਿਸ਼ਵ ਵਾਰਤਾ) ਏਸ਼ੀਅਨ ਅੰਡਰ-19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

by Navjot
July 13, 2026
0

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼ ਮਾਨਸਾ, 13 ਜੁਲਾਈ (ਵਿਸ਼ਵ ਵਾਰਤਾ) ਅੱਜ ਬੁਢਲਾਡਾ ਨਗਰ ਕੌਂਸਲ ਦੇ ਪ੍ਰਧਾਨ ਅਤੇ...

Most Popular

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

by Jaspreet Kaur
16 hours ago
0

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ 'ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼ - ਪਰਫਾਰਮੈਂਸ ਦੌਰਾਨ ਮੰਗੇਤਰ ਨੂੰ ਸਟੇਜ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 