• Latest
  • Trending
Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

2 years ago
Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

33 minutes ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

8 hours ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

9 hours ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

Hindi News
English News
Wednesday, June 24, 2026
No Result
View All Result
29 °c
Chandigarh
36 ° Thu
37 ° Fri
38 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

December 2, 2024
in ਖਬਰਾਂ, ਪੰਜਾਬ
Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

ਜੀ.ਐਸ.ਟੀ ਵਿੱਚ ਵੱਖ-ਵੱਖ ਟੈਕਸਾਂ ਨੂੰ ਸ਼ਾਮਲ ਕਾਰਨ ਹੋਏ ਮਾਲੀਏ ਦੇ ਨੁਕਸਾਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼

ਚੰਡੀਗੜ੍ਹ, 2 ਦਸੰਬਰ (ਵਿਸ਼ਵ ਵਾਰਤਾ):- ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਵੱਖ-ਵੱਖ ਟੈਕਸਾਂ ਨੂੰ ਜੀ.ਐਸ.ਟੀ ਵਿੱਚ ਸ਼ਾਮਲ ਕਰਨ ਨਾਲ ਸੂਬਿਆਂ ਨੂੰ ਹੋ ਰਹੇ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਇਹ ਸਿਫਾਰਿਸ਼ ਅੱਜ ਮੁਆਵਜ਼ਾ ਸੈੱਸ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਦੌਰਾਨ ਕੀਤੀ ਗਈ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵਸਤੂਆਂ ਅਤੇ ਸੇਵਾਵਾਂ (ਰਾਜਾਂ ਨੂੰ ਮੁਆਵਜ਼ਾ) ਐਕਟ 2017 ਦੇ ਅਨੁਸਾਰ ਜੀ.ਐਸ.ਟੀ ਕੌਂਸਲ ਕੋਲ ਮੁਆਵਜ਼ੇ ਦੀ ਮਿਆਦ ਨੂੰ ਪੰਜ ਸਾਲਾਂ ਤੋਂ ਅੱਗੇ ਵਧਾਉਣ ਦੀ ਸਿਫ਼ਾਰਸ਼ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਨਾਜ ‘ਤੇ ਖਰੀਦ ਟੈਕਸ ਨੂੰ ਜੀ.ਐਸ.ਟੀ ਵਿੱਚ ਸ਼ਾਮਲ ਕਰਨ ਕਾਰਨ ਪੰਜਾਬ ਨੂੰ ਦਰਪੇਸ਼ ਮਹੱਤਵਪੂਰਨ ਅਤੇ ਸਥਾਈ ਮਾਲੀਏ ਦੇ ਨੁਕਸਾਨ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਟੈਕਸ ਜੀਐਸਟੀ ਪ੍ਰਣਾਲੀ ਲਾਗੂ ਹੋਣ ਤੋਂ ਪਹਿਲਾਂ ਸੂਬੇ ਦੇ ਮਾਲੀਏ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਪਾਊਂਦਾ ਸੀ।

ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਵੈਲਿਊ ਐਡਿਡ ਟੈਕਸ (ਵੈਟ) ਪ੍ਰਣਾਲੀ ਅਧੀਨ ਵਸਤਾਂ ‘ਤੇ ਟੈਕਸ ਦੀ ਦਰ ਜੀਐਸਟੀ ਅਧੀਨ ਲਾਗੂ ਦਰਾਂ ਨਾਲੋਂ ਕਾਫ਼ੀ ਜ਼ਿਆਦਾ ਸੀ। ਉਨ੍ਹਾਂ ਕਿਹਾ ਕਿ ਇਸ ਵੱਡੇ ਫਰਕ ਕਾਰਨ ਸੂਬੇ ਨੂੰ ਮਾਲੀਏ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਵਿੱਤੀ ਚੁਣੌਤੀਆਂ ਨਾਲ ਨਜਿੱਠਣ ਅਤੇ ਪੰਜਾਬ ਵਰਗੇ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣਾ ਜ਼ਰੂਰੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਇਹ ਸਿਫਾਰਿਸ਼ ਉਨ੍ਹਾਂ ਕਈ ਰਾਜਾਂ ਦੀਆਂ ਵਿਆਪਕ ਚਿੰਤਾਵਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੂੰ ਜੀਐਸਟੀ ਲਾਗੂ ਕਰਨ ਕਾਰਨ ਪੰਜਾਬ ਵਾਂਗ ਮਾਲੀਆ ਨੁਕਸਾਨ ਹੋਇਆ ਹੈ। ਉਨ੍ਹਾਂ ਦੀ ਸਿਫ਼ਾਰਿਸ਼ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜਾਂ ਨੂੰ ਉਨ੍ਹਾਂ ਨੂੰ ਲੱਗੇ ਵਿੱਤੀ ਝਟਕਿਆਂ ਲਈ ਢੁਕਵੇਂ ਰੂਪ ਵਿੱਚ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਨਾਗਰਿਕਾਂ ਲਈ ਜ਼ਰੂਰੀ ਸੇਵਾਵਾਂ ਅਤੇ ਵਿਕਾਸ ਪਹਿਲਕਦਮੀਆਂ ਪ੍ਰਦਾਨ ਕਰਨਾ ਜਾਰੀ ਰੱਖ ਸਕਣ। ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਦੇ ਵਿਸਤਾਰ ਲਈ ਵਿੱਤ ਮੰਤਰੀ ਦੀ ਜ਼ੋਰਦਾਰ ਵਕਾਲਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਵਿੱਤੀ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

by Ankit
June 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 24-06-2026 |...

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

by Ankit
June 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 24-06-2026 |...

Most Popular

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

by Navjot
3 weeks ago
0

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 