• Latest
  • Trending
PUNJAB: ‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ; 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

PUNJAB: ‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ; 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

35 minutes ago
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

54 minutes ago
ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

59 minutes ago
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

1 hour ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

1 hour ago
Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

1 hour ago
BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

2 hours ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

3 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

3 hours ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

4 hours ago
Hindi News
English News
Saturday, September 12, 2026
No Result
View All Result
30 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ; 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

80 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 150 ਤੋਂ ਵੱਧ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

April 23, 2025
in ਖਬਰਾਂ, ਪੰਜਾਬ
PUNJAB: ‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ; 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Oplus_16908288

PUNJAB: ‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ; 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— ਛੇ ਜ਼ਿਲਿ੍ਹਆਂ ਵਿੱਚ ਪੁਲਿਸ ਟੀਮਾਂ ਨੇ 389 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ

— 80 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 150 ਤੋਂ ਵੱਧ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 54ਵੇਂ ਦਿਨ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 1671 ਕਿਲੋ ਭੁੱਕੀ ਅਤੇ 8.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 54 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 7187 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 422 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 475 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ-ਛੁਡਾਉਣ’ ਦੇ ਹਿੱਸੇ ਵਜੋਂ ਪੰਜ ਵਿਅਕਤੀਆਂ ਨੂੰ ਨਸ਼ਾ-ਛੁਡਾਉਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਸਮੇਤ ਛੇ ਜ਼ਿਲਿ੍ਹਆਂ ਵਿੱਚ 389 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਥੇ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਤਾਂ ਨਹੀਂ ਵੇਚ ਜਾ ਰਹੀਆਂ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
September 12, 2026
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

by Navjot
3 weeks ago
0

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ) ਸਰਕਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 