• Latest
  • Trending
PUNJAB : ਸਿੱਖਿਆ ਮੰਤਰੀ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ 5 ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ

PUNJAB : ਸਿੱਖਿਆ ਮੰਤਰੀ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ 5 ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ

1 year ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

23 minutes ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

1 hour ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

3 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

3 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

14 hours ago
Hindi News
English News
Friday, November 13, 2026
No Result
View All Result
26 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸਿੱਖਿਆ ਮੰਤਰੀ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ 5 ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ

October 1, 2025
in ਖਬਰਾਂ, ਪੰਜਾਬ
PUNJAB : ਸਿੱਖਿਆ ਮੰਤਰੀ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ 5 ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ

PUNJAB : ਸਿੱਖਿਆ ਮੰਤਰੀ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ 5 ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ

PUNJAB

ਚੰਡੀਗੜ੍ਹ, 1 ਅਕਤੂਬਰ(ਵਿਸ਼ਵ ਵਾਰਤਾ) PUNJAB : ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਵੀਆਂ ਉਚਾਈਆਂ ਛੋਹਣ ਲਈ ਪ੍ਰੇਰਿਆ ਜਾ ਸਕੇ।

ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ

ਸਿੱਖਿਆ ਮੰਤਰੀ ਸ. ਬੈਂਸ ਨੇ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ, “ਅਸੀਂ ਮਿਲ ਕੇ, ਮਿਗ-21 ਨੂੰ ਇੱਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ।” ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈਟ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖਰੜ ਦੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ ਪ੍ਰਸਤਾਵ ਰੱਖਿਆ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੱਖਿਆ, ਇੰਜੀਨੀਅਰਿੰਗ, ਏਅਰੋ-ਸਪੇਸ ਤਕਨਾਲੋਜੀ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਹੈ।

PUNJAB : ਸਿੱਖਿਆ ਮੰਤਰੀ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ 5 ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਵਿੱਚ ਉੱਤਮਤਾ ਅਤੇ ਸਮਰਪਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਰਸਮੀ ਸਥਾਪਤੀ ਲਈ ਸਮਾਗਮਾਂ ਵਾਸਤੇ ਭਾਰਤੀ ਹਵਾਈ ਸੈਨਾ ਨਾਲ ਭਾਈਵਾਲੀ ਦੀ ਯੋਜਨਾ ਬਣਾ ਰਹੀ ਹੈ। ਸਿੱਖਿਆ ਮੰਤਰੀ ਨੇ ਆਸ ਪ੍ਰਗਟਾਈ ਕਿ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਮੌਜੂਦਗੀ ਵਿਦਿਆਰਥੀਆਂ ਨੂੰ ਰੋਜ਼ਾਨਾ ਹਿੰਮਤ, ਸਾਹਸ ਅਤੇ ਦ੍ਰਿੜ੍ਹਤਾ ਲਈ ਪ੍ਰੇਰਿਤ ਕਰੇਗੀ।

ਭਾਰਤੀ ਹਵਾਈ ਸੈਨਾ ਦੀਆਂ ਰਾਸ਼ਟਰ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਸਲਾਮ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰੀਮੀਅਰ ਮਿਗ-21 ਜਹਾਜ਼ ਦੇ ਹਾਲ ਹੀ ਵਿੱਚ ਹੋਈ ਰਸਮੀ ਰਿਟਾਇਰਮੈਂਟ `ਤੇ ਨਿੱਘੀ ਵਧਾਈ ਦਿੱਤੀ ਅਤੇ ਇਸਨੂੰ ਭਾਰਤ ਦੇ ਰੱਖਿਆ ਇਤਿਹਾਸ ਵਿੱਚ ਹਿੰਮਤ, ਅਨੁਸ਼ਾਸਨ ਅਤੇ ਸਮਰਪਣ ਦੇ ਪ੍ਰਤੀਕ ਵਜੋਂ ਮਾਨਤਾ ਦਿੱਤੀ। ਉਨ੍ਹਾਂ ਕਿਹਾ ਕਿ ਮਿਗ-21, ਜਿਸਨੇ 1965 ਦੀ ਭਾਰਤ-ਪਾਕਿ ਜੰਗ, 1971 ਦੀ ਬੰਗਲਾਦੇਸ਼ ਮੁਕਤੀ ਜੰਗ ਅਤੇ 1999 ਦੀ ਕਾਰਗਿਲ ਜੰਗ ਵਿੱਚ ਅਹਿਮ ਭੂਮਿਕਾ ਨਿਭਾਈ, ਆਪਣੀ ਮਹਾਨ ਵਿਰਾਸਤ ਦੀ ਯਾਦ ਦਿਵਾਉਂਦੇ ਰਹਿਣਗੇ।

ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਭਾਰਤੀ ਹਵਾਈ ਸੈਨਾ ਦੇ ਪ੍ਰੋਟੋਕੋਲ ਅਤੇ ਪਰੰਪਰਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਨ੍ਹਾਂ ਜਹਾਜ਼ਾਂ ਦੀ ਸਥਾਪਨਾ ਅਤੇ ਪ੍ਰਦਰਸ਼ਨੀ ਪੂਰੇ ਸਤਿਕਾਰ ਨਾਲ ਕੀਤੀ ਜਾਵੇਗੀ।

ਸ. ਬੈਂਸ ਨੇ ਕਿਹਾ ਕਿ ਇਹ ਨਿਵੇਕਲੀ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਵੀਨਤਾਕਾਰੀ ਅਤੇ ਪਰਿਵਰਤਨਸ਼ੀਲ ਸਿੱਖਿਆ ਪ੍ਰਦਾਨ ਕਰਨ ਵਾਲੀ ਪੇਸ਼ਕਦਮੀ ਦੀ ਤਰਜ਼ `ਤੇ ਅਧਾਰਿਤ ਹੈ, ਜਿਸ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਸਮੇਤ ਹੋਰ ਕਈ ਅਗਾਂਹਵਧੂ ਕਦਮ ਚੁੱਕੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Most Popular

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

by Ranjit Singh
1 month ago
0

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ ਵੈਸ਼ਾਲੀ, 14 ਅਕਤੂਬਰ (ਵਿਸ਼ਵ ਵਾਰਤਾ): ਵੈਸ਼ਾਲੀ ਦੇ ਰਾਘੋਪੁਰ ਵਿੱਚ ਗੰਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 