• Latest
  • Trending
PUNJAB : ਪੰਜਾਬ ਮਹਿਲਾ ਕਾਂਗਰਸ ਨੇ ਰਾਜੀਵ ਗਾਂਧੀ ਦੀ 80ਵੀਂ ਜਨਮ ਸ਼ਤਾਬਦੀ ਮਨਾਈ

PUNJAB : ਪੰਜਾਬ ਮਹਿਲਾ ਕਾਂਗਰਸ ਨੇ ਰਾਜੀਵ ਗਾਂਧੀ ਦੀ 80ਵੀਂ ਜਨਮ ਸ਼ਤਾਬਦੀ ਮਨਾਈ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

5 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

5 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

6 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

6 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

6 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

7 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

8 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

9 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

9 hours ago
Hindi News
English News
Saturday, July 18, 2026
No Result
View All Result
32 °c
Chandigarh
35 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਮਹਿਲਾ ਕਾਂਗਰਸ ਨੇ ਰਾਜੀਵ ਗਾਂਧੀ ਦੀ 80ਵੀਂ ਜਨਮ ਸ਼ਤਾਬਦੀ ਮਨਾਈ

August 20, 2024
in ਖਬਰਾਂ, ਪੰਜਾਬ
PUNJAB : ਪੰਜਾਬ ਮਹਿਲਾ ਕਾਂਗਰਸ ਨੇ ਰਾਜੀਵ ਗਾਂਧੀ ਦੀ 80ਵੀਂ ਜਨਮ ਸ਼ਤਾਬਦੀ ਮਨਾਈ

PUNJAB : ਪੰਜਾਬ ਮਹਿਲਾ ਕਾਂਗਰਸ ਨੇ ਰਾਜੀਵ ਗਾਂਧੀ ਦੀ 80ਵੀਂ ਜਨਮ ਸ਼ਤਾਬਦੀ ਮਨਾਈ

ਚੰਡੀਗੜ੍ਹ,20ਅਗਸਤ(ਵਿਸ਼ਵ ਵਾਰਤਾ)PUNJAB -ਪੰਜਾਬ ਮਹਿਲਾ ਕਾਂਗਰਸ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 80ਵੀਂ ਜਨਮ ਸ਼ਤਾਬਦੀ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਈ ਗਈ। ਮੁੱਖ ਸਮਾਗਮ ਪੰਜਾਬ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ, ਵਿੱਚ ਹੋਇਆ ਜਿੱਥੇ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਮੈਂਬਰਾਂ ਨੇ ਆਪਣੇ ਦੂਰਅੰਦੇਸ਼ ਨੇਤਾ ਨੂੰ ਯਾਦ ਕੀਤਾ ਜਿਸ ਨੇ ਔਰਤਾਂ ਲਈ ਰਾਖਵਾਂਕਰਨ ਦੀ ਨੀਂਹ ਰੱਖੀ ਸੀ।
ਪੰਜਾਬ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ, ਡਾ. ਅਮਨਦੀਪ ਢੋਲੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਰਾਜੀਵ ਗਾਂਧੀ ਜੀ ਦੇ ਸੁਪਨੇ ਨੂੰ ਅੱਗੇ ਵਧਾਉਣ ਲਈ ਭਾਰਤੀ ਮਹਿਲਾ ਕਾਂਗਰਸ ਪ੍ਰਧਾਨ ਅਲਕਾ ਲਾਂਬਾ ਅਤੇ ਰਾਜ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਮਹਿਲਾ ਕਾਂਗਰਸ ਬਹੁਤ ਵਧੀਆ ਕੰਮ ਕਰ ਰਹੀ ਹੈ। ਡਾ. ਅਮਨਦੀਪ ਢੋਲੇਵਾਲ ਨੇ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਰਾਜੀਵ ਗਾਂਧੀ ਨੇ ਭਾਰਤੀ ਸਿਆਸਤ ਵਿੱਚ ਔਰਤਾਂ ਦੇ ਮਹੱਤਵਪੂਰਨ ਰੋਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਨੀਤੀਆਂ ਲਾਗੂ ਕੀਤੀਆਂ। ਰਾਜੀਵ ਗਾਂਧੀ ਦੀ ਅਗਵਾਈ ਹੇਠ ਔਰਤਾਂ ਲਈ ਰਾਖਵਾਂਕਰਨ ਦਾ ਲਾਭ ਮਿਲਿਆ। ਉਹਨਾਂ ਨੇ 73ਵੀਂ ਅਤੇ 74ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰਕੇ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ। ਪਰੰਤੂ ਭਾਜਪਾ ਸਰਕਾਰ ਨੇ ਅਜੇ ਤੱਕ 33% ਮਹਿਲਾ ਰਾਖਵਾਂਕਰਨ ਬਿਲ ਲਾਗੂ ਨਹੀਂ ਕੀਤਾ ਹੈ।
ਮਹਿਲਾ ਕਾਂਗਰਸ ਜ਼ਿਲਾ ਮੋਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਮੈਂਬਰਾਂ ਨੂੰ ਰਾਜੀਵ ਗਾਂਧੀ ਜੀ ਦੇ ਸਿਧਾਂਤਾਂ ‘ਤੇ ਚਲਣ ਅਤੇ ਸਥਾਈ ਵਿਕਾਸ ਅਤੇ ਰਾਸ਼ਟ੍ਰ ਨਿਰਮਾਣ ਵੱਲ ਅੱਗੇ ਵਧਣ ਦੀ ਅਪੀਲ ਕੀਤੀ।
ਇਸ ਸਮਾਗਮ ਵਿੱਚ ਉਹਨਾਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਮਹਿਲਾ ਰਾਖਵਾਂਕਰਨ ਦਾ ਲਾਭ ਲੈ ਕੇ ਚੋਣਾਂ ਲੜੀਆਂ ਹਨ। ਸਮਾਗਮ ਦੇ ਅੰਤ ‘ਤੇ, ਪੰਜਾਬ ਵਿੱਚ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਪ੍ਰਣ ਲਿਆ ਗਿਆ। ਰਾਜੀਵ ਗਾਂਧੀ ਜੀ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਇਹ ਸੰਕਲਪ ਦੁਹਰਾਇਆ ਗਿਆ ਕਿ ਔਰਤਾਂ ਲਈ ਸਮਾਜਕ ਨਿਆਂ, ਹਿੱਸੇਦਾਰੀ ਅਤੇ ਸਮਾਨਤਾ ਦੀ ਲਹਿਰ ਨੂੰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਤੇ ਭੁਪਿੰਦਰ ਕੌਰ, ਰੁਪਿੰਦਰ ਕੌਰ, ਸਮਾਜਕ ਕਾਰਕੁਨ ਸੁਮਿਤਰਾ ਜੀ, ਰੁਪਿੰਦਰ ਕੌਰ, ਕੁਲਵੰਤ ਕੌਰ, ਅਤੇ ਤ੍ਰਿਪਤਾ ਠਾਕੁਰ ਵਲੋਂ ਵੀ ਸਭਾ ਨੂੰ ਸੰਬੋਧਿਤ ਕੀਤਾ ਗਿਆ।

Tags: 80th birth centenary of Rajiv GandhiChandigarhPUNJABPunjab Congress BhawanPunjab Mahila CongressSector 15
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

International: ਬਹਾਮਾਸ ਵਿੱਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਫਲਾਈਟ ‘ਚ ਸਵਾਰ ਸਾਰਿਆਂ ਦੀ ਮੌਤ

International: ਬਹਾਮਾਸ ਵਿੱਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਫਲਾਈਟ ‘ਚ ਸਵਾਰ ਸਾਰਿਆਂ ਦੀ ਮੌਤ

by Ranjit Singh
7 days ago
0

International: ਬਹਾਮਾਸ ਵਿੱਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਫਲਾਈਟ 'ਚ ਸਵਾਰ ਸਾਰਿਆਂ ਦੀ ਮੌਤ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਬਹਾਮਾਸ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 