• Latest
  • Trending
Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

57 minutes ago
Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

24 minutes ago
PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

2 hours ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

2 hours ago
Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

2 hours ago
Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

2 hours ago
Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

12 hours ago
ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

13 hours ago
Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

13 hours ago
Hindi News
English News
Saturday, October 31, 2026
No Result
View All Result
23 °c
Chandigarh
23 ° Sun
23 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

October 31, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

– ਐਡਵੋਕੇਟ ਧਾਮੀ ਦੀ ਅਗਵਾਈ ਹੇਠ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਸਬ-ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ ਜਾਵੇਗਾ। ਇਸੇ ਤਰ੍ਹਾਂ 21 ਨਵੰਬਰ ਨੂੰ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ (ਜਲੰਧਰ), 26 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, 5 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, 12 ਦਸੰਬਰ ਨੂੰ ਗੁਰੂ ਨਾਨਕ ਕਾਲਜ ਬੁਡਲਾਡਾ, 15 ਦਸੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸੀਟਿਊਟ ਆਫ਼ ਐਡਵਾਂਸਟ ਸਟੱਡੀ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ, 4 ਜਨਵਰੀ ਨੂੰ ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ ਵਿਖੇ ਸੈਮੀਨਾਰ ਕਰਵਾਏ ਜਾਣਗੇ, ਇਸੇ ਤਰ੍ਹਾਂ ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, 21 ਨਵੰਬਰ ਨੂੰ ਗੁਰਦੁਆਰ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ, 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ, 5 ਦਸੰਬਰ ਨੂੰ ਗੁਰਦੁਆਰਾ ਸੰਗ ਜੀ ਢੇਸੀਆ ਜਲੰਧਰ ਵਿਖੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਹੋਵੇਗਾ। ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਹਿਲਪੁਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆ ਬਟਾਲਾ, ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਅਤੇ ਸਕੇਤ ਮੰਡੀ ਹਿਮਾਚਲ ਪ੍ਰਦੇਸ਼ ਵਿਖੇ ਵੀ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਵਿਖੇ ਗੁਰਮਤਿ ਸਮਾਗਮ ਕਰਵਾ ਕੇ 20 ਜਨਵਰੀ 2027 ਨੂੰ ਇਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ।

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ ਅਤੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਦਾ ਫ਼ਰਵਰੀ ਮਹੀਨੇ ਦਾ ਅੰਕ ਭਗਤ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਹੋਵੇਗਾ। ਇਸੇ ਤਰ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਸਬੰਧੀ ਇਕ ਸੋਵੀਨਰ ਵੀ ਪ੍ਰਕਾਸ਼ਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਸਫ਼ਲਤਾ ਲਈ ਵੱਖ-ਵੱਖ ਕਮੇਟੀਆਂ ਦਾ ਜਲਦ ਗਠਨ ਕਰ ਦਿੱਤਾ ਜਾਵੇਗਾ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

by Ranjit Singh
October 31, 2026
0

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ 'ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ ਅੰਮ੍ਰਿਤਸਰ, 31 ਅਕਤੂਬਰ...

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

by Ranjit Singh
October 31, 2026
0

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ ਚੰਡੀਗੜ੍ਹ, 31...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 31, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 31 ਅਕਤੂਬਰ...

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

by Ranjit Singh
October 31, 2026
0

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ 'ਤੇ ਅੱਜ ਸੁਣਵਾਈ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਯੂਟਿਊਬਰ ਧਰੁਵ ਰਾਠੀ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

by Ranjit Singh
October 31, 2026
0

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ 'ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ ਅੰਮ੍ਰਿਤਸਰ, 31 ਅਕਤੂਬਰ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 