• Latest
  • Trending
PUNJAB ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

PUNJAB ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

3 hours ago
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

4 hours ago
ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

4 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

4 hours ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

5 hours ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

5 hours ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

7 hours ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

7 hours ago
Hindi News
English News
Monday, August 31, 2026
No Result
View All Result
28 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

September 1, 2024
in ਖਬਰਾਂ, ਖੇਤੀਬਾੜੀ, ਪੰਜਾਬ
PUNJAB ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

PUNJAB ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

• ਨਾਭਾ ਅਤੇ ਰੋਪੜ ਦੇ ਸੀਮਨ ਸਟੇਸ਼ਨਾਂ ‘ਤੇ ਮੁਰ੍ਹਾ ਅਤੇ ਹੋਰ ਨਸਲਾਂ ਦੇ ਕੁੱਲ 139 ਸਾਨ੍ਹ ਰੱਖੇ

• ਸੂਬੇ ਨੂੰ ਡੇਅਰੀ ਵਿਕਾਸ ਦਾ ਧੁਰਾ ਬਣਾਉਣ ਲਈ ਤਿੰਨ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ: ਗੁਰਮੀਤ ਸਿੰਘ ਖੁੱਡੀਆਂ

• PUNJAB ਵਿੱਚ ਮੁਰ੍ਹਾ ਅਤੇ ਸਾਹੀਵਾਲ ਦੀ ਪ੍ਰੋਜਨੀ ਟੈਸਟਿੰਗ ਅਤੇ ਨੀਲੀ ਰਾਵੀ ਦੀ ਪੈਡੀਗਿਰੀ ਸਿਲੈਕਸ਼ਨ ਦੇ ਪ੍ਰਾਜੈਕਟਾਂ ਨੂੰ ਕੀਤਾ ਜਾ ਰਿਹੈ ਲਾਗੂ

PUNJAB ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ PUNJAB ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਭਰ ਵਿੱਚ ਸਾਲਾਨਾ 30 ਲੱਖ ਦੁਧਾਰੂ ਪਸ਼ੂਆਂ ਦੇ ਮਸਨੂਈ ਗਰਭਧਾਰਨ ਦਾ ਟੀਚਾ ਮਿੱਥਿਆ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ PUNJAB ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਨਾਭਾ ਅਤੇ ਰੋਪੜ ਵਿਖੇ ਦੋ ਸੀਮਨ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਪਸ਼ੂਧਨ ਦੀ ਜੈਨੇਟਿਕ ਗੁਣਾਂ ਨੂੰ ਬਿਹਤਰ ਬਣਾਉਣ ਵਾਸਤੇ ਚੰਗੀ ਗੁਣਵੱਤਾ ਦੇ ਵੀਰਜ ਉਤਪਾਦਨ ਲਈ ਨਾਭਾ ਦੇ ਏ-ਗਰੇਡ ਸੀਮਨ ਸਟੇਸ਼ਨ ‘ਤੇ ਕੁੱਲ 93 ਸਾਨ੍ਹ (ਬੁੱਲਜ਼) ਰੱਖੇ ਗਏ ਹਨ। ਇਨ੍ਹਾਂ ਵਿੱਚ 60 ਮੁਰ੍ਹਾ ਨਸਲ ਦੇ ਸਾਨ੍ਹ, 10 ਨੀਲੀ ਰਾਵੀ ਨਸਲ ਦੇ ਸਾਨ੍ਹ, 7 ਹੋਲਸਟਾਈਨ ਫ੍ਰੀਜ਼ੀਅਨ (ਐਚ.ਐਫ.), 4 ਐਚ.ਐਫ. ਕਰਾਸ, 3 ਜਰਸੀ ਅਤੇ 9 ਸਾਹੀਵਾਲ ਨਸਲ ਦੇ ਸਾਨ੍ਹ ਸ਼ਾਮਲ ਹਨ। ਇਸੇ ਤਰ੍ਹਾਂ ਰੋਪੜ ਦੇ ਬੀ-ਗਰੇਡ ਸੀਮਨ ਸਟੇਸ਼ਨ ‘ਤੇ ਕੁੱਲ 46 ਸਾਨ੍ਹ ਰੱਖੇ ਗਏ ਹਨ। ਇਨ੍ਹਾਂ ਵਿੱਚ 26 ਮੁਰ੍ਹਾ ਨਸਲ ਦੇ ਅਤੇ 8 ਨੀਲੀ ਰਾਵੀ ਨਸਲ ਦੇ ਸਾਨ੍ਹਾਂ ਤੋਂ ਇਲਾਵਾ 4 ਹੋਲਸਟੀਨ ਫ੍ਰੀਜ਼ੀਅਨ (ਐਚ.ਐਫ.), 1 ਐਚ.ਐਫ. ਕਰਾਸ ਅਤੇ 7 ਸਾਹੀਵਾਲ ਨਸਲ ਦੇ ਬੁੱਲਜ਼ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨੀਲੀ ਰਾਵੀ ਲਈ ਪੈਡੀਗਿਰੀ ਸਿਲੈਕਸ਼ਨ ਅਤੇ ਮੁਰ੍ਹਾ ਤੇ ਸਾਹੀਵਾਲ ਲਈ ਪ੍ਰੋਜਨੀ ਟੈਸਟਿੰਗ (ਪੀ.ਟੀ) ਪ੍ਰਾਜੈਕਟ ਸ਼ੁਰੂ ਕੀਤੇ ਹਨ। ਇਹ ਪ੍ਰਾਜੈਕਟ ਰਾਸ਼ਟਰੀ ਗੋਕੁਲ ਮਿਸ਼ਨ ਤਹਿਤ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐਨ.ਡੀ.ਡੀ.ਬੀ.) ਰਾਹੀਂ ਮੁਰ੍ਹਾ, ਸਾਹੀਵਾਲ ਅਤੇ ਨੀਲੀ ਰਾਵੀ ਨਸਲਾਂ ਦੇ ਜੈਨੇਟਿਕ ਗੁਣਾਂ ਨੂੰ ਸੁਧਾਰਨ ‘ਤੇ ਕੇਂਦਰਿਤ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੀ.ਟੀ.-ਮੁਰ੍ਹਾ ਪ੍ਰਾਜੈਕਟ ਪਟਿਆਲਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ ਜਦੋਂਕਿ ਪੀ.ਟੀ.-ਸਾਹੀਵਾਲ ਪ੍ਰਾਜੈਕਟ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਲਾਗੂ ਹੈ। ਇਸਦੇ ਨਾਲ ਹੀ ਪੀ.ਐਸ.-ਨੀਲੀ ਰਾਵੀ ਪ੍ਰਾਜੈਕਟ ਪੰਜਾਬ ਦੇ ਅੰਮ੍ਰਿਤਸਰ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਲਾਗੂ ਹੈ।

ਉਨ੍ਹਾਂ ਅੱਗੇ ਦੱਸਿਆ ਕਿ 2019-26 ਤੱਕ ਇਨ੍ਹਾਂ ਪ੍ਰਾਜੈਕਟਾਂ ਦਾ ਕੁੱਲ ਵਿੱਤੀ ਖਰਚ ਲਗਭਗ 57 ਕਰੋੜ ਰੁਪਏ ਹੈ, ਜਿਸ ਵਿੱਚੋਂ 28.5 ਕਰੋੜ ਰੁਪਏ ਪੀ.ਟੀ.- ਮੁਰ੍ਹਾ ਲਈ, 20.88 ਕਰੋੜ ਰੁਪਏ ਪੀ.ਟੀ.- ਸਾਹੀਵਾਲ ਲਈ ਅਤੇ 7.55 ਕਰੋੜ ਰੁਪਏ ਪੀ.ਐਸ.-ਨੀਲੀ ਰਾਵੀ ਪ੍ਰਾਜੈਕਟ ਲਈ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਪ੍ਰਾਜੈਕਟਾਂ ਤਹਿਤ ਕੁੱਲ 25.8 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਸੂਬੇ ਦੇ ਇਨ੍ਹਾਂ ਚੋਣਵੇਂ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਭਲਾਈ ਲਈ 16.25 ਕਰੋੜ ਰੁਪਏ ਪੀ.ਟੀ.-ਮੁਰ੍ਹਾ, 6.89 ਕਰੋੜ ਰੁਪਏ ਪੀ.ਟੀ.-ਸਾਹੀਵਾਲ ਅਤੇ 2.66 ਕਰੋੜ ਰੁਪਏ ਪੀ.ਐਸ.-ਨੀਲੀ ਰਾਵੀ ਪ੍ਰਾਜੈਕਟਾਂ ਅਧੀਨ ਵਰਤੇ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਅਧੀਨ 2019 ਤੋਂ ਹੁਣ ਤੱਕ ਕੁੱਲ 419 ਮੁਰ੍ਹਾ ਨਸਲ, 194 ਸਾਹੀਵਾਲ ਨਸਲ ਅਤੇ 19 ਨੀਲੀ ਰਾਵੀ ਨਸਲ ਦੇ ਚੰਗੇ ਜੈਨੇਟਿਕ ਗੁਣਾਂ ਵਾਲੇ ਝੋਟੇ/ਵੱਛੇ (ਕਾਲਵਜ਼) ਖਰੀਦੇ ਗਏ ਹਨ।

ਮਜ਼ਬੂਤ ਨਿਗਰਾਨ ਅਤੇ ਰਿਕਾਰਡਿੰਗ ਪ੍ਰਣਾਲੀਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪਸ਼ੂਧਨ ਦੇ ਜੈਨੇਟਿਕ ਗੁਣਾਂ ਵਿੱਚ ਸੁਧਾਰ, ਦੁੱਧ ਉਤਪਾਦਨ ਵਿੱਚ ਵਾਧੇ, ਗੁਣਵੱਤਾ ਵਿੱਚ ਸੁਧਾਰ ਜ਼ਰੀਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦਿਆਂ ਪੰਜਾਬ ਦੇ ਡੇਅਰੀ ਸੈਕਟਰ ਦੀ ਮਜ਼ਬੂਤੀ ਲਈ ਬੇਹੱਦ ਅਹਿਮ ਹਨ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਕਿਹਾ ਕਿ ਵਿਭਾਗ ਨੇ ਪੰਜਾਬ ਨੂੰ ਕਿਸਾਨਾਂ ਦੀ ਤਰੱਕੀ ਲਈ ਇੱਕ ਮਿਸਾਲੀ ਸੂਬੇ ਵਜੋਂ ਸਥਾਪਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਡੇਅਰੀ ਪਸ਼ੂਧਨ ਦੀਆਂ ਪ੍ਰਜਣਨ ਅਤੇ ਦੁੱਧ ਚੁਆਈ ਸਮੇਤ ਵੱਖ-ਵੱਖ ਗਤੀਵਿਧੀਆਂ ਦੀ ਸਹੀ ਨਿਗਰਾਨੀ ਅਤੇ ਰਿਕਾਰਡਿੰਗ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਇਹ ਪ੍ਰਾਜੈਕਟ ਸੂਬੇ ਨੂੰ ਡੇਅਰੀ ਵਿਕਾਸ ਦਾ ਧੁਰਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Tags: BREAKING NEWSBreaking news in PunjabiChandigarhLatest Punjab newsLATEST PUNJABI NEWSPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

by Jaspreet Kaur
August 30, 2026
0

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ....

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

by Jaspreet Kaur
August 30, 2026
0

Women's Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ 'ਚ ਬਣਾਈਆਂ 64 ਦੌੜਾਂ - ਜਾਣੋ, ਭਾਰਤ ਨੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

by Ankit
August 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

by Ankit
2 weeks ago
0

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 