• Latest
  • Trending
Punjab ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

Punjab ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

2 years ago
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

49 minutes ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

1 hour ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

1 hour ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

3 hours ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

3 hours ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

3 hours ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

3 hours ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

3 hours ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

3 hours ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

3 hours ago
Hindi News
English News
Thursday, April 16, 2026
No Result
View All Result
29 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

September 2, 2024
in ਖਬਰਾਂ, ਚੰਡੀਗੜ੍ਹ, ਪੰਜਾਬ
Punjab ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

Punjab ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

• 10 ਹਜ਼ਾਰ ਤੋਂ ਵੱਧ ਨੌਜਵਾਨ ਪ੍ਰਾਪਤ ਕਰਨਗੇ ਹੁਨਰ ਸਿਖਲਾਈ, ਸਿਖਰਲੇ 100 ਉਮੀਦਵਾਰਾਂ ਦੀ ਇੰਟਰਨਸ਼ਿਪ ਅਤੇ ਨੌਕਰੀ ਲਈ ਕੀਤੀ ਜਾਵੇਗੀ ਚੋਣ

• ਇਹ ਭਾਈਵਾਲੀ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਨੌਕਰੀ ਲਈ ਤਿਆਰ ਕਰਨ ਵਾਸਤੇ ਨਿਭਾਏਗੀ ਅਹਿਮ ਭੂਮਿਕਾ: ਅਮਨ ਅਰੋੜਾ

Punjab ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ):- ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੋਰ ਹੁਲਾਰਾ ਦੇਣ ਵਾਸਤੇ ਅੱਜ Punjab ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ Punjab ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ।

ਇਸ ਸਮਝੌਤੇ ‘ਤੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ (ਆਈ.ਏ.ਐਸ.) ਅਤੇ ਤਾਲੇਰੰਗ ਦੀ ਸਹਿਯੋਗੀ ਸੰਸਥਾ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਦੀ ਮੁਖੀ ਸ਼ਵੇਤਾ ਰੈਨਾ ਨੇ ਹਸਤਾਖ਼ਰ ਕੀਤੇ। ਇਸ ਭਾਈਵਾਲੀ ਦਾ ਉਦੇਸ਼ ਰੋਜ਼ਗਾਰ ਸਬੰਧੀ ਸਿਖਲਾਈ, ਹੁਨਰ ਵਿਕਾਸ, ਇੰਟਰਨਸ਼ਿਪਸ ਅਤੇ ਨੌਕਰੀ ਦੀ ਪੇਸ਼ਕਸ਼ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਹੈ।

Punjab ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮੱਰਥ ਬਣਾਉਣ ਦੇ ਆਪਣੇ ਉਦੇਸ਼ ਵੱਲ ਅੱਗੇ ਵਧਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਭਾਈਵਾਲੀ ਪੰਜਾਬ ਵਿੱਚ ਹੁਨਰਮੰਦ ਅਤੇ ਰੋਜ਼ਗਾਰ ਯੋਗਤਾ ਵੱਲ ਅਹਿਮ ਕਦਮ ਨੂੰ ਦਰਸਾਉਂਦੀ ਹੈ, ਜੋ ਟਿਕਾਊ ਰੋਜ਼ਗਾਰ ਸੰਭਾਵਨਾਵਾਂ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਤ ਕਰਨ ਦੇ ਵੱਡੇ ਟੀਚੇ ਦੀ ਤਰਜ਼ ‘ਤੇ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸੂਬੇ ਦੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਭਵਿੱਖੀ ਰੋਜ਼ਗਾਰ ਲਈ ਤਿਆਰ ਕਰਨ ਵਾਸਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

ਇਸ ਭਾਈਵਾਲੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਮਿਸ਼ਨ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਨੂੰ ਆਨਲਾਈਨ ਅਤੇ ਆਫ਼ਲਾਈਨ ਢੰਗ ਨਾਲ ਇੱਕ ਹਾਈਬ੍ਰਿਡ ਮਾਡਲ ਰਾਹੀਂ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਹਿੱਸਾ ਲੈਣ ਵਾਲਿਆਂ ਲਈ ਕੋਈ ਫ਼ੀਸ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ 10,000 ਯੋਗ ਉਮੀਦਵਾਰਾਂ ਦੇ ਸਮੂਹ ਵਿੱਚੋਂ ਸਿਖਰਲੇ 1,000 ਉਮੀਦਵਾਰਾਂ ਦੀ ਚੋਣ ਸਮੂਹ ਦੇ ਸਲਾਹਕਾਰ ਅਤੇ ਸਿਖਲਾਈਕਰਤਾ ਵਜੋਂ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ ਸਿਖਰਲੇ 500 ਉਮੀਦਵਾਰ ਇੱਕ ਆਨਲਾਈਨ ਪਲੇਟਫਾਰਮ ਅਤੇ ਮੁਲਾਂਕਣ ਸਾਧਨਾਂ ਤੱਕ ਪਹੁੰਚ ਕਰ ਸਕਣਗੇ, ਜਿਸ ਵਿੱਚੋਂ ਸਿਖਰਲੇ 100 ਉਮੀਦਵਾਰ ਇੰਟਰਨਸ਼ਿਪ ਅਤੇ ਪਲੇਸਮੈਂਟ ਲਈ ਚੁਣੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦਾ ਉਦੇਸ਼ ਉਨ੍ਹਾਂ ਦੇ ਚੁਣੇ ਹੋਏ ਹੁਨਰ ਖੇਤਰਾਂ ਵਿੱਚ ਵਿਹਾਰਕ ਅਨੁਭਵ ਲਈ ਮਾਈਕਰੋ-ਇੰਟਰਨਸ਼ਿਪ ਪ੍ਰਦਾਨ ਕਰਨਾ, ਵਿਅਕਤੀਗਤ ਸਲਾਹ ਦੇਣਾ ਜਿਵੇਂ ਵਨ-ਟੂ-ਵਨ ਮੌਕ ਇੰਟਰਵਿਊ ਤੇ ਫੀਡਬੈਕ ਅਤੇ ਐਪ ਜ਼ਰੀਏ ਨਿਰੰਤਰ ਸਹਾਇਤਾ ਪ੍ਰਦਾਨ ਕਰਨਾ ਹੈ।

ਪੀ.ਐਸ.ਡੀ.ਐਮ. ਅਤੇ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਦਰਮਿਆਨ ਭਾਈਵਾਲੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਮਿਸ ਅੰਮ੍ਰਿਤ ਸਿੰਘ ਨੇ ਕਿਹਾ ਕਿ ਇਹ ਸਾਂਝਾ ਯਤਨ ਉਮੀਦਵਾਰਾਂ ਨੂੰ ਗਤੀਸ਼ੀਲ ਨੌਕਰੀ ਲਈ ਤਿਆਰ ਕਰਨ ਵਾਸਤੇ ਫਾਊਂਡੇਸ਼ਨ ਦੀ ਮੁਹਾਰਤ ਦੀ ਵਰਤੋਂ ਕਰਦਿਆਂ ਮੁਲਾਂਕਣ ਅਤੇ ਸਿਖਲਾਈ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ Punjab ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੁਲਾਰਾ ਦੇਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣ ਸਕਣ ਅਤੇ ਮੌਕਿਆਂ ਦਾ ਪੂਰਾ ਲਾਭ ਲੈ ਸਕਣ।

Tags: BREAKING NEWSBreaking news in PunjabiChandigarhKeywords from NewsLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

by Jaspreet Kaur
April 16, 2026
0

Delhi ਹਵਾਈ ਅੱਡੇ 'ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ - ਮਚੀ ਹਫੜਾ - ਦਫੜੀ! ਨਵੀ ਦਿੱਲੀ , 16 ਅਪ੍ਰੈਲ...

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
April 16, 2026
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 16, 2026
0

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 ਚ ਹੋਏ ਦੋ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Most Popular

ਪ੍ਰਮੁੱਖ ਜ਼ਿਲ੍ਹਿਆਂ ਤੋਂ OTS scheme ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਪ੍ਰਮੁੱਖ ਜ਼ਿਲ੍ਹਿਆਂ ਤੋਂ OTS scheme ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

by Ankit
4 weeks ago
0

ਪ੍ਰਮੁੱਖ ਜ਼ਿਲ੍ਹਿਆਂ ਤੋਂ OTS scheme ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 