• Latest
  • Trending
ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: Punjab ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: Punjab ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

2 years ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

4 minutes ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

18 minutes ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

2 hours ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

3 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

3 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

4 hours ago
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

4 hours ago
ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

4 hours ago
ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

4 hours ago
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

5 hours ago
Hindi News
English News
Monday, August 3, 2026
No Result
View All Result
34 °c
Chandigarh
30 ° Tue
30 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: Punjab ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

ਡਾ: ਬਲਬੀਰ ਸਿੰਘ ਨੇ ਫੂਡ ਸੇਫਟੀ ਦੇ ਵਿਸ਼ੇਸ਼ ਅਧਿਕਾਰੀਆਂ ਲਈ 5-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

September 2, 2024
in ਪੰਜਾਬ
ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: Punjab ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: Punjab ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

– ਡਾ: ਬਲਬੀਰ ਸਿੰਘ ਨੇ ਫੂਡ ਸੇਫਟੀ ਦੇ ਵਿਸ਼ੇਸ਼ ਅਧਿਕਾਰੀਆਂ ਲਈ 5-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ

– ਸਿਹਤ ਮੰਤਰੀ ਨੇ ਸਵੱਛ ਵਾਤਾਵਰਣ ਅਤੇ ਭੋਜਨ ਸੁਰੱਖਿਆ ਦੀ ਮਹੱਤਤਾ ’ਤੇ ਦਿੱਤਾ ਜ਼ੋਰ

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: Punjab ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ):- Punjab ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਮੁਤਾਬਿਕ ਹਰੇਕ ਬਾਸ਼ਿੰਦੇ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਦਾ ਸੱਦਾ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੋਜ਼ਮਰਾਅ ਵਿੱਚ ਖਾਧੇ ਜਾਂਦੇ ਭੋਜਨ ਦੀ ਗੁਣਵੱਤਾ ਸਬੰਧੀ ਜਾਂਚ ਕਰਵਾਉਣ ਵੱਲ ਜਾਗਰੂਕ ਕੀਤਾ ਜਾ ਸਕੇ ।

ਡਾ. ਬਲਬੀਰ ਸਿੰਘ ਅੱਜ ਇੱਥੇ ਮਗਸੀਪਾ ਵਿਖੇ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਐਫ.ਐਸ.ਐਸ.ਏ.ਆਈ.) ਵੱਲੋਂ Punjab ਸਰਕਾਰ ਦੇ ਸਹਿਯੋਗ ਨਾਲ ਵਿਸ਼ੇਸ਼ ਅਧਿਕਾਰੀਆਂ (ਫੂਡ ਸੇਫਟੀ) ਲਈ ਕਰਵਾਏ ਪੰਜ ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਡਾ. ਅਭਿਨਵ ਤ੍ਰਿਖਾ, ਐੱਫ.ਐੱਸ.ਐੱਸ.ਏ.ਆਈ. ਦੇ ਸਲਾਹਕਾਰ (ਸਾਇੰਸ ਐਂਡ ਸਟੈਂਡਰਡਜ਼) ਡਾ. ਅਲਕਾ ਰਾਓ, ਸੰਯੁਕਤ ਡਾਇਰੈਕਟਰ ਐੱਫ.ਐੱਸ.ਐੱਸ.ਏ.ਆਈ. ਅੰਕੇਸ਼ਵਰ ਮਿਸ਼ਰਾ, ਸੰਯੁਕਤ ਕਮਿਸ਼ਨਰ ਐੱਫ਼.ਡੀ.ਏ., ਪੰਜਾਬ ਡਾ. ਹਰਜੋਤ ਪਾਲ ਸਿੰਘ, ਡਾਇਰੈਕਟਰ ਲੈਬਜ਼ ਐੱਫ਼.ਡੀ.ਏ. ਪੰਜਾਬ ਰਵਨੀਤ ਕੌਰ ਸਿੱਧੂ ਵੀ ਹਾਜ਼ਰ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰਿਆਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਫੂਡ ਸੇਫਟੀ ਅਫਸਰਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਹਨਾਂ ਕਿਹਾ, ‘‘ ਤੁਸੀਂ ਲੋਕਾਂ ਲਈ ਭੋਜਨ ਦੀ ਜਾਂਚ ਕਰਨ ਵਿੱਚ ਮਦਦ ਕਰਨ ਵਾਹਦ ਇਨਸਾਨ ਹੋ । ਇਸ ਲਈ ਭੋਜਨ ਸੁਰੱਖਿਆ ਵੈਨਾਂ ਦੀ ਉਪਲਬਧਤਾ ਬਾਰੇ, ਖਾਸ ਕਰਕੇ ਵਿਦਿਆਰਥੀਆਂ ਵਿੱਚ, ਜਾਗਰੂਕਤਾ ਪੈਦਾ ਕਰੋ’’ ।

ਸਿਹਤ ਮੰਤਰੀ ਨੇ ਕਿਹਾ ਕਿ ਚੰਗੀ ਸਿਹਤ ਦਾ ਮਤਲਬ ਕੇਵਲ ਬੀਮਾਰੀਆਂ ਦਾ ਨਾ ਹੋਣਾ ਹੀ ਨਹੀਂ ਹੁੰਦਾ, ਸਗੋਂ ਇਸ ਵਿੱਚ ਵਾਤਾਵਰਣ ਦੀ ਸਿਹਤ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾ ਅਤੇ ਪਾਣੀ ਦਾ ਪ੍ਰਦੂਸ਼ਣ ਚਿੰਤਾਜਨਕ ਹੈ ਅਤੇ ਭੋਜਨ ਵਿੱਚ ਮਿਲਾਵਟ ਵੀ ਵੱਧ ਰਹੀ ਹੈ।

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: Punjab ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

“ਸਿਹਤ ਮੰਤਰੀ ਹੋਣ ਦੇ ਨਾਤੇ ਇਹ ਯਕੀਨੀ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਜੋ ਭੋਜਨ ਮਿਲ ਰਿਹਾ ਹੈ ਉਹ ਸੁਰੱਖਿਅਤ ਹੈ। ਸਿਰਫ ਲੋਕ ਹੀ ਨਹੀਂ, ਮੈਂ ਕਹਾਂਗਾ ਕਿ ਕੀੜੇ-ਮਕੌੜੇ, ਤਿਤਲੀਆਂ, ਵੀ ਸਾਡੇ ਵਾਂਗ ਉੇਸੇ ਹਵਾ ਵਿੱਚ ਸਾਹ ਲੈ ਰਹੇ ਹਨ ਅਤੇ ਉਹੀ ਪਾਣੀ ਪੀ ਰਹੇ ਹਨ, ਪਰ ਉਹਨਾਂ ਦੇ ਹੱਕ ਵਿੱਚ ਅਵਾਜ਼ ਬਲੰਦ ਕਰਨ ਲਈ ਕੋਈ ਵਿਧਾਇਕ, ਮੰਤਰੀ ਨਹੀਂ ਹਨ। ਇਸ ਲਈ ਮੈਂ ਇਨਸਾਨਾਂ ਸਮੇਤ ਉਹਨਾਂ ਬੇਜ਼ੁਬਾਨਾਂ ਦਾ ਮੁਦੱਈ ਬਣਕੇ ਸਾਰੇ ਅਧਿਕਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਕਰਨ ਦੀ ਅਪੀਲ ਕਰਦਾ ਹਾਂ’’।

ਉਨ੍ਹਾਂ ਨੇ ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਕਰਨ ਵਾਲੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ। ਉਨਾਂ ਕਿਹਾ, ‘‘ ਸਮਾਜ ਤੁਹਾਨੂੰ ਤੁਹਾਡੀ ਅਗਿਆਨਤਾ ਲਈ ਮਾਫ਼ ਕਰ ਦੇਵੇਗਾ, ਪਰ ਤੁਹਾਡੀ ਅਣਗਹਿਲੀ ਲਈ ਕਦੇ ਮਾਫ਼ ਨਹੀਂ ਕਰੇਗਾ। ਤੁਸੀਂ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਦੀ ਰੱਖਿਆ ਲਈ ਵਚਨਬੱਧ ਹੋ’’। ”

ਕਮਿਸ਼ਨਰ ਡਾ: ਅਭਿਨਵ ਤ੍ਰਿਖਾ ਨੇ ਆਪਣੇ ਸੰਬੋਧਨ ਵਿੱਚ ਸਾਰੇ ਨਿਯੁਕਤ ਅਧਿਕਾਰੀਆਂ ਦੀ ਰਿਫਰੈਸ਼ਰ ਸਿਖਲਾਈ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਗ ਲੈਣ ਵਾਲਿਆਂ ਨੂੰ ਇਸ ਵਰਕਸ਼ਾਪ ਨੂੰ ਇੰਟਰਐਕਟਿਵ ਸੈਸ਼ਨ ਬਣਾਉਣ ਲਈ ਕਿਹਾ।

ਜ਼ਿਕਰਯੋਗ ਹੈ ਕਿ ਸਲਾਹਕਾਰ ਡਾ: ਅਲਕਾ ਰਾਓ ਨੇ ਖਾਧ ਪਦਾਰਥਾਂ ਦੇ ਮਿਆਰਾਂ ਨੂੰ ਵਿਕਸਤ ਕਰਨ ਵਿੱਚ ਐਫ.ਐਸ.ਐਸ.ਏ.ਆਈ. ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ।

Tags: BREAKING NEWSBreaking news in PunjabiChandigarhKeywords from NewsLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

by Jaspreet Kaur
August 3, 2026
0

ਪੇਪਰ ਲੀਕ ਖਿਲਾਫ ਵਿਧਾਨ ਸਭਾ 'ਚ ਨਿੰਦਾ ਮਤਾ ਪਾਸ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ...

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

Most Popular

Punjab Weather: ਸੂਬੇ ‘ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ !

Punjab Weather: ਸੂਬੇ ‘ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ !

by Ranjit Singh
2 weeks ago
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ ! ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਸਮੇਤ ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 