• Latest
  • Trending
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

2 years ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

16 minutes ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

2 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

3 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

4 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

4 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

6 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

7 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

8 hours ago
Hindi News
English News
Monday, September 28, 2026
No Result
View All Result
21 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

September 2, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ Punjab ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਬੀਕੇਯੂ (ਉਗਰਾਹਾਂ) ਅਤੇ Punjab ਖੇਤ ਮਜ਼ਦੂਰ ਯੂਨੀਅਨ (ਪੀ.ਕੇ.ਐਮ.ਯੂ.) ਦੇ ਬੈਨਰ ਹੇਠ ਇੱਥੇ ਮਟਕਾ ਚੌਕ ਵਿਖੇ ਇਕੱਤਰ ਹੋਏ ਕਿਸਾਨਾਂ ਨਾਲ ਅੱਜ ਸ਼ਾਮ ਨੂੰ ਮੁਲਾਕਾਤ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਭਲਾਈ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਸੂਬੇ ਦੇ ਕਿਸਾਨਾਂ ਦੇ ਹਿੱਤਾਂ ਲਈ Punjab ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਨਾਲ ਹਮਦਰਦੀ ਤੇ ਸੁਹਿਰਦਤਾ ਨਾਲ ਵਿਚਾਰਿਆ ਜਾਵੇਗਾ। ਖੇਤੀਬਾੜੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਕਰਨ, ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਾਲੀ ਪਹੁੰਚ ਉੱਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ।

ਸ.ਗੁਰਮੀਤ ਸਿੰਘ ਖੁੱਡੀਆਂ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਕਿਉਂਕਿ ਕਿਸਾਨ ਨਾ ਕੇਵਲ ਸਾਡੇ ਅੰਨਦਾਤਾ ਹਨ ਸਗੋਂ ਸੂਬੇ ਦੀ ਆਰਥਿਕਤਾ ਦਾ ਧੁਰਾ ਵੀ ਹਨ।” ਉਹਨਾਂ ਕਿਹਾ, ‘‘ਇਹ ਮੀਟਿੰਗ ਸਰਕਾਰ ਅਤੇ ਕਿਸਾਨ ਭਾਈਚਾਰੇ ਵਿਚਕਾਰ ਖੁੱਲ੍ਹੀ ਵਾਰਤਾਲਾਪ ਦੀ ਸ਼ੁਰੂਆਤ ਹੈ, ਜਿਸਦਾ ਉਦੇਸ਼ ਕਿਸਾਨਾਂ ਦੀਆਂ ਚੁਣੌਤੀਆਂ ਦਾ ਹੱਲ ਲੱਭਣਾ ਹੈ ਅਤੇ ਉਹਨਾਂ ਨੂੰ ਇੱਕ ਵਿਕਾਸਸ਼ੀਲ ਖੇਤੀਬਾੜੀ ਢਾਂਚੇ ਵਿੱਚ ਪ੍ਰਫੁੱਲਤ ਕਰਨ ਦੇ ਸਮਰੱਥ ਬਣਾਉਣਾ ਹੈ।’’

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਅਤੇ ਸਮਾਜ ਵਿੱਚ ਕਿਸਾਨਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਕਿਸਾਨ ਭਾਈਚਾਰੇ ਦੀ ਮਦਦ ਅਤੇ ਉਨ੍ਹਾਂ ਨੂੰ ਉੱਚਾ ਚੁੱਕਣ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਨਿਰੰਤਰ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ ਲਈ ਵਚਨਬੱਧ ਹੈ।

Tags: BREAKING NEWSBreaking news in PunjabiKeywords from NewsLatest Punjab newsPOLITICSPUNJABPunjab Governmentpunjab newsPunjab ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂtop headlines in PunjabiWEB PORTALWISHAVWARTA.INਪੰਜਾਬ ਸਰਕਾਰ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,28 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

Most Popular

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

by Ranjit Singh
2 weeks ago
0

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਮਹਿਲਾ ਏਸ਼ੀਆ ਕੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 