• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ Punjab ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ Punjab ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

2 years ago
FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

4 minutes ago
PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

31 minutes ago
India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

48 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

2 hours ago
Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

2 hours ago
Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

2 hours ago
Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

2 hours ago
Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

12 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

12 hours ago
Hindi News
English News
Saturday, July 11, 2026
No Result
View All Result
29 °c
Chandigarh
33 ° Sun
36 ° Mon
36 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ Punjab ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

September 3, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ Punjab ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ Punjab ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

• ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੋਕਣ ਦੇ ਨਾਲ ਨਾਲ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰੇਗੀ ਸੋਧ: ਅਮਨ ਅਰੋੜਾ

• ਸ਼ਰਤਾਂ ਪੂਰੀਆਂ ਕਰਨ ਵਾਲੇ ਵਿਅਕਤੀ ਐਨ.ਓ.ਸੀ. ਬਗ਼ੈਰ ਕਰਵਾ ਸਕਦੇ ਹਨ ਰਜਿਸਟਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ Punjab ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ):- Punjab ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024 ਨੂੰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ ਵੱਲ ਅਹਿਮ ਕਦਮ ਦੱਸਿਆ ਹੈ।

ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖ਼ਰੀਦਣ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਭਵਿੱਖ ਲਈ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਨੂੰ ਠੱਲ੍ਹ ਪਾਉਣ ਵਾਲੇ ਇਸ ਬਿੱਲ ਨੂੰ ਲਿਆਉਣ ਲਈ ਸੂਬਾ ਸਰਕਾਰ ਨੇ ਢਾਈ ਸਾਲ ਮਿਹਨਤ ਕੀਤੀ ਹੈ।

ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਦਾ ਸਮਰਥਨ ਕਰਨ ਲਈ ਨਿੰਦਾ ਕੀਤੀ, ਜਿਸ ਦੇ ਨਤੀਜੇ ਵਜੋਂ ਅੱਜ ਸ਼ਹਿਰਾਂ ਵਿੱਚ ਸਲੱਮ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪਾਪਰਾ ਐਕਟ, 1995 ਵਿੱਚ ਸਾਲ 2014, 2016 ਅਤੇ 2018 ਦੌਰਾਨ ਸੋਧਾਂ ਕੀਤੀਆਂ, ਪਰ ਇਹਨਾਂ ਸੋਧਾਂ ਨੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਮੁੱਖ ਤੌਰ ’ਤੇ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦਾ ਹੀ ਪੱਖ ਪੂਰਿਆ। ਅਜਿਹੀਆਂ ਮਾੜੀਆਂ ਨੀਤੀਆਂ ਬਦੌਲਤ ਅੱਜ ਰਾਜ ਭਰ ’ਚ ਲਗਭਗ 14,000 ਗੈਰ-ਕਾਨੂੰਨੀ ਕਲੋਨੀਆਂ ਹਨ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ 500 ਗਜ਼ ਤੱਕ ਦੇ ਪਲਾਟਾਂ ਲਈ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਬਿਆਨਾਂ (ਸੇਲ ਐਗਰੀਮੈਂਟ), ਮੁਖ਼ਤਿਆਰਨਾਮਾ (ਪਾਵਰ ਆਫ਼ ਅਟਾਰਨੀ) ਅਤੇ ਬੈਂਕ ਰਾਹੀਂ ਲੈਣ-ਦੇਣ ਕੀਤਾ ਹੈ, ਉਹ ਇਸ ਸਾਲ 2 ਨਵੰਬਰ ਤੱਕ ਬਿਨਾਂ ਕਿਸੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੋਂ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਵਿਰੋਧੀ ਧਿਰ ਦੀਆਂ ਚਿੰਤਾਵਾਂ ’ਤੇ ਵਿਰਾਮ ਲਗਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਐਕਟ ਦਾ ਉਦੇਸ਼ ਗੈਰ-ਕਾਨੂੰਨੀ ਜਾਂ ਅਣ-ਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨਾ ਨਹੀਂ ਸਗੋਂ ਇਹ ਗੈਰ-ਕਾਨੂੰਨੀ ਕਾਲੋਨੀਆਂ ਵਿੱਚ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੇਸ਼ਨ ਕਰਨ ’ਤੇ ਕੇਂਦਰਿਤ ਹੈ। ਇਸ ਕਦਮ ਦਾ ਉਦੇਸ਼ ਪਿਛਲੀਆਂ ਸਰਕਾਰਾਂ, ਜੋ ਅਜਿਹੀਆਂ ਮਾੜੀਆਂ ਪ੍ਰੈਕਟਿਸ ਨੂੰ ਉਤਸ਼ਾਹਿਤ ਕਰਦੀਆਂ ਰਹੀਆਂ ਹਨ, ਦੇ ਉਲਟ ਗੈਰ-ਕਾਨੂੰਨੀ ਕਲੋਨੀਆਂ ’ਤੇ ਮੁਕੰਮਲ ਰੋਕ ਲਗਾਉਣਾ ਹੈ। ਦੱਸਣਾ ਬਣਦਾ ਹੈ ਕਿ 31 ਜੁਲਾਈ ਤੋਂ ਪਹਿਲਾਂ ਬਿਆਨਾ ਜਾਂ ਬੈਂਕ ਰਾਹੀਂ ਲੈਣ-ਦੇਣ ਨਾ ਕਰਨ ਵਾਲੇ ਪਲਾਟ ਇਸ ਐਕਟ ਦੇ ਦਾਇਰੇ ਵਿੱਚ ਨਹੀਂ ਆਉਣਗੇ।

Also read: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

Tags: Breaking news in Punjabichandigarh newsKeywords from NewsLatest Punjab newsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

by Ranjit Singh
July 11, 2026
0

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ - ਸੈਮੀਫਾਈਨਲ ਵਿੱਚ ਫਰਾਂਸ ਨਾਲ ਹੋਵੇਗਾ ਮੁਕਾਬਲਾ...

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

by Ranjit Singh
July 11, 2026
0

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ - ਪ੍ਰਧਾਨ ਮੰਤਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ...

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

by Ranjit Singh
July 11, 2026
0

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ - ਭਾਰਤ ਪਹਿਲਾਂ ਹੀ ਸੀਰੀਜ਼ ਹਾਰਿਆ, 3-0 ਨਾਲ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 11, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

by Ranjit Singh
July 11, 2026
0

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ - ਸੈਮੀਫਾਈਨਲ ਵਿੱਚ ਫਰਾਂਸ ਨਾਲ ਹੋਵੇਗਾ ਮੁਕਾਬਲਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
6 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 