Punjab : 8 IPS ਅਧਿਕਾਰੀਆਂ ਨੂੰ ਡੀ.ਜੀ.ਪੀ ਵਜੋਂ ਤਰੱਕੀ
– 2 ਮਹਿਲਾ ਅਧਿਕਾਰੀਆਂ ਨੂੰ ਵੀ ਮਿਲੀ Promotion

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) -ਪੰਜਾਬ (Punjab) ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।
ਪੜ੍ਹੋ ਪੂਰੀ ਸੂਚੀ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























