• Latest
  • Trending
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ Punjab ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 years ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

25 minutes ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

1 hour ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

2 hours ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

4 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

5 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

6 hours ago
Hindi News
English News
Tuesday, May 12, 2026
No Result
View All Result
38 °c
Chandigarh
31 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ Punjab ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

September 6, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ Punjab ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ Punjab ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਕੀਤਾ ਧੰਨਵਾਦ

ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ Punjab ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ):- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ (Punjab) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ ਬਲਜੀਤ ਕੌਰ ਦਾ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਲਈ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿੰਦਿਆਂ ਦੱਸਿਆ ਕਿ ਈ.ਟੀ.ਟੀ. ਅਧਿਆਪਕਾਂ ਦੀਆਂ 5994 ਖਾਲੀ ਪਈਆਂ ਅਸਾਮੀਆਂ ਤੇ ਜਲਦ ਹੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 2994 ਅਸਾਮੀਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਦੇ ਬੈਕਲਾਗ ਨਾਲ ਸਬੰਧਤ ਹਨ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਨੂੰ ਭਰਨ ਲਈ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਉਹਨਾਂ ਦੱਸਿਆ ਕਿ Punjab ਸਰਕਾਰ ਸੂਬੇ ਦੇ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ।

Tags: BREAKING NEWSBreaking news in PunjabiKeywords from NewsLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

by Jaspreet Kaur
May 12, 2026
0

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result - ਵਿਦਿਆਰਥੀ ਇੰਝ ਚੈੱਕ ਕਰਨ ਨਤੀਜੇ - ਰੇਵਾੜੀ ਦੀ ਦੀਪਿਕਾ ਨੇ ਕੀਤਾ...

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
May 12, 2026
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

by Jaspreet Kaur
May 12, 2026
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ - ਕੱਲ੍ਹ ਪਹੁੰਚ ਜਾਣਗੇ ਆਪਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

Most Popular

Rajasthan :ਅਜਮੇਰ ‘ਚ ਵੱਡਾ ਹਾਦਸਾ! 150 ਫੁੱਟ ਡੂੰਘੀ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

Rajasthan :ਅਜਮੇਰ ‘ਚ ਵੱਡਾ ਹਾਦਸਾ! 150 ਫੁੱਟ ਡੂੰਘੀ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

by Jaspreet Kaur
3 weeks ago
0

Rajasthan :ਅਜਮੇਰ 'ਚ ਵੱਡਾ ਹਾਦਸਾ! 150 ਫੁੱਟ ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ - ਕਈ ਲੋਕਾਂ ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 