• Latest
  • Trending
PUNJAB : ‘ਆਪ’ ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੀ ਆਰਥਿਕ ਸਥਿਤੀ ‘ਤੇ ਜਤਾਈ ਚਿੰਤਾ

2 years ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

41 minutes ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

45 minutes ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

48 minutes ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

50 minutes ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

53 minutes ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

58 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

3 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

3 hours ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

4 hours ago
Hindi News
English News
Friday, October 9, 2026
No Result
View All Result
24 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ‘ਆਪ’ ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੀ ਆਰਥਿਕ ਸਥਿਤੀ ‘ਤੇ ਜਤਾਈ ਚਿੰਤਾ

September 8, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ‘ਆਪ’ ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੀ ਆਰਥਿਕ ਸਥਿਤੀ ‘ਤੇ ਜਤਾਈ ਚਿੰਤਾ

PUNJAB : ‘ਆਪ’ ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੀ ਆਰਥਿਕ ਸਥਿਤੀ ‘ਤੇ ਜਤਾਈ ਚਿੰਤਾ

ਅੰਮ੍ਰਿਤਸਰ ,8 ਸਤੰਬਰ (ਵਿਸ਼ਵ ਵਾਰਤਾ)PUNJAB : ਆਮ ਆਦਮੀ ਪਾਰਟੀ ਦੇ ਰਾਜਸਭਾ ਸਾਂਸਦ ਬਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੀ ਆਰਥਿਕ ਸਥਿਤੀ ਦੇ ਉੱਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪਾਰਲੀਮੈਂਟ ਦੇ ਵਿੱਚ ਉਹਨਾਂ ਨੇ ਪੰਜਾਬ ਦੀ ਆਵਾਜ਼ ਚੁੱਕੀ ਸੀ ਕਿ, ਪੰਜਾਬ ਦਾ 8500 ਕਰੋੜ ਦਾ ਫੰਡ ਜੋ ਕੇਂਦਰ ਕੋਲ ਬਕਾਇਆ ਪਿਆ ਹੈ ਉਸ ਨੂੰ ਜਲਦ ਰਿਲੀਜ਼ ਕੀਤਾ ਜਾਵੇ।

PUNJAB : ‘ਆਪ’ ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੀ ਆਰਥਿਕ ਸਥਿਤੀ ‘ਤੇ ਜਤਾਈ ਚਿੰਤਾ

ਉਹਨਾਂ ਕਿਹਾ ਕਿ 5600 ਕਰੋੜ ਰੁਪਏ ਦਾ ਰੂਰਲ ਡਿਵੈਲਪਮੈਂਟ ਫੰਡ 1000 ਕਰੋੜ ਰੁਪਏ ਦਾ ਨੈਸ਼ਨਲ ਹੈਲਥ ਮਿਸ਼ਨ ਦਾ ਫੰਡ 1837 ਕਰੋੜ ਰੁਪਏ ਦਾ ਸਪੈਸ਼ਲ ਅਸਿਸਟੈਂਟ ਟੂ ਸਟੇਟ ਫੋਰ ਕੈਪੀਟਲ ਇਨਵੈਸਟਮੈਂਟ ਫੰਡ ਜਾਰੀ ਕੀਤਾ ਜਾਣਾ ਅਜੇ ਬਾਕੀ ਹੈ। ਉਹਨਾਂ ਕਿਹਾ ਕਿ ਇਹ ਫੰਡ ਕੇਂਦਰ ਵੱਲੋਂ ਜਲਦ ਜਾਰੀ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਦੀ ਲਗਾਤਾਰ ਨਿੱਘਰ ਰਹੀ ਆਰਥਿਕ ਵਿਵਸਥਾ ਵੱਲ ਇਸ਼ਾਰਾ ਕਰਦਿਆਂ ਉਹਨਾਂ ਕਿਹਾ ਕਿ ਕੈਗ ਦੀ ਰਿਪੋਰਟ ਵਿੱਚ ਵੀ ਕਿਹਾ ਗਿਆ ਹੈ ਕਿ ਪੰਜਾਬ ਵਿੱਤੀ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਹਨਾਂ ਕਿਹਾ ਕਿ, ਸੂਬੇ ਦੀ ਗਰੋਸ ਸਟੇਟ ਡੋਮੈਸਟਿਕ ਪ੍ਰੋਡਕਟ ਦਾ ਪਬਲਿਕ ਡੈਪਥ 44% ਹੋ ਗਿਆ ਹੈ ਜੋ ਕਿ 20% ਹੋਣਾ ਚਾਹੀਦਾ ਹੈ। ਸੂਬੇ ਦੇ ਵਿੱਤੀ ਹਾਲਾਤ ਬੇਹੱਦ ਨਾਜ਼ੁਕ ਹਨ। ਸੂਬੇ ਦੀ ਕਮਾਈ ਦੇ ਵਿੱਚ 11 ਫੀਸਦ ਵਾਧਾ ਹੋਇਆ ਹੈ। ਪਰ ਖਰਚਾ ਵੀ 13 ਫੀਸਦ ਵੱਧ ਗਿਆ ਹੈ। ਉਹਨਾਂ ਕਿਹਾ ਕਿ ਕੇਂਦਰ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਫਿਕਸ ਡੈਫੀਸਟ ਸਿਰਫ ਪੰਜਾਬ ਦਾ ਹੀ ਨਹੀਂ ਪੂਰੇ ਦੇਸ਼ ਦਾ ਹੈ. ਅਤੇ ਕੇਂਦਰ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਪੰਜਾਬ ਦੇਸ਼ ਦੀ ਫੂਡ ਬਾਸਕਟ ਹੈ। ਪੰਜਾਬ ਦੇ ਵਿੱਤੀ ਸੰਕਟ ਨੂੰ ਹੱਲ ਕਰਨ ਦੇ ਲਈ ਉਹਨਾਂ ਕੇਂਦਰ ਨੂੰ ਇਸ ਲਈ ਇੱਕ ਐਸਓਐਸ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ, ਤਾਂ ਕਿ ਪੰਜਾਬ ਨੂੰ ਆਰਥਿਕ ਸੰਕਟ ਦੇ ਹਨੇਰੇ ਵਿੱਚੋਂ ਕੱਢਿਆ ਜਾ ਸਕੇ।

Tags: 'AAP' MP Vikramjit Singh SahniAam Aadmi Party's Rajya Sabha MPBreaking news in Punjabieconomic situation of PunjabLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

by Ankit
October 9, 2026
0

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ);-...

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

by Ankit
October 9, 2026
0

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ ਅਧਿਕਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
4 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 