• Latest
  • Trending
PUNJAB : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਜੱਦੀ ਜ਼ਿਲ੍ਹੇ ਮਾਨਸਾ ਵਿਖੇ ਸਨਮਾਨ

PUNJAB : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਜੱਦੀ ਜ਼ਿਲ੍ਹੇ ਮਾਨਸਾ ਵਿਖੇ ਸਨਮਾਨ

2 years ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

38 minutes ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

42 minutes ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

45 minutes ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

48 minutes ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

51 minutes ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

55 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

3 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

3 hours ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

4 hours ago
Hindi News
English News
Friday, October 9, 2026
No Result
View All Result
25 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਜੱਦੀ ਜ਼ਿਲ੍ਹੇ ਮਾਨਸਾ ਵਿਖੇ ਸਨਮਾਨ

September 9, 2024
in Politics, ਸਿਆਸੀ, ਖਬਰਾਂ, ਪੰਜਾਬ
PUNJAB : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਜੱਦੀ ਜ਼ਿਲ੍ਹੇ ਮਾਨਸਾ ਵਿਖੇ ਸਨਮਾਨ

PUNJAB : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਜੱਦੀ ਜ਼ਿਲ੍ਹੇ ਮਾਨਸਾ ਵਿਖੇ ਸਨਮਾਨ

ਮਾਨਸਾ, 8 ਸਤੰਬਰ(ਵਿਸ਼ਵ ਵਾਰਤਾ)PUNJAB : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੀਆਂ ਨਵੀਂਆਂ ਜਿੰਮੇਵਾਰੀਆਂ ਸੌਂਪਣ ਤੋਂ ਬਾਅਦ ਅੱਜ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਮਾਨਸਾ ਵਿੱਚ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਵਿਸ਼ੇਸ ਤੌਰ ਸਨਮਾਨ ਕਰਨ ਤੋਂ ਬਾਅਦ ਭਰੋਸਾ ਦਿਵਾਇਆ ਕਿ ਪਾਰਟੀ ਹਿੱਤਾਂ ਲਈ ਸਮੁੱਚਾ ਜ਼ਿਲ੍ਹਾ ਉਨ੍ਹਾਂ ਦੇ ਨਾਲ ਤਨ-ਮਨ-ਧਨ ਨਾਲ ਖੜ੍ਹਾ ਰਹੇਗਾ। ਸ੍ਰੀ ਭੂੰਦੜ ਦਾ ਅੱਜ ਮਾਨਸਾ ਨੇੜਲੇ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ ਵਿਖੇ ਸੰਗਤਾਂ ਦੇ ਇੱਕ ਇਕੱਠ ਦੌਰਾਨ ਸਨਮਾਨ ਕੀਤਾ ਗਿਆ।

PUNJAB : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਜੱਦੀ ਜ਼ਿਲ੍ਹੇ ਮਾਨਸਾ ਵਿਖੇ ਸਨਮਾਨ
ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਸਨਮਾਨ ਤੋਂ ਪਹਿਲਾਂ ਅਕਾਲੀ ਵਰਕਰਾਂ ’ਚ ਬੈਠੇ ਹੋਏ ਬਲਵਿੰਦਰ ਸਿੰਘ ਭੂੰਦੜ।

ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਸ੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਦਿ੍ਰੜਤਾਪੂਰਣ ਸੰਘਰਸ਼ ਕੀਤਾ ਹੈ, ਜਿਸ ਵਿੱਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਪਿਛਲੇ ਪੰਜ ਦਹਾਕਿਆਂ ਤੋਂ ਬਲਵਿੰਦਰ ਸਿੰਘ ਭੂੰਦੜ ਦਾ ਵੀ ਵੱਡਾ ਯੋਗਦਾਨ ਹੈ, ਜਿਸ ਕਰਕੇ ਪਾਰਟੀ ਨੇ ਹੁਣ ਉਨ੍ਹਾਂ ਕਾਰਜਕਾਰੀ ਪ੍ਰਧਾਨ ਦੀ ਵੱਡੀ ਜਿੰਮੇਵਾਰੀ ਸੌਂਪੀ ਹੈ। ਆਗੂਆਂ ਦਾ ਕਹਿਣਾ ਹੈ ਕਿ ਸ੍ਰੀ ਭੂੰਦੜ ਤੋਂ ਹੁਣ ਪਾਰਟੀ ਨੂੰ ਰਾਜ ਦੇ ਹਿੱਤਾਂ ਲਈ ਵੱਡੀਆਂ ਉਮੀਦਾਂ ਹਨ।

ਸ੍ਰੋਮਣੀ ਅਕਾਲੀ ਦਲ ਦੇ ਮਾਨਸਾ ਸਰਕਲ ਇੰਚਾਰਜ ਪ੍ਰੇਮ ਅਰੋੜਾ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਦੇਸ਼ ਵਿੱਚ ਲੋਕਰਾਜ, ਸ਼ਹਿਰੀ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਲੰਬੇ ਸੰਘਰਸ਼ ਵਿੱਚ ਸ੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਅਗਲੀ ਕਤਾਰ ਵਿੱਚ ਰਹਿਕੇ ਲੜਦਾ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਭਾਈਵਾਲੀ ਦਾ ਆਧਾਰ ਸੱਤਾ ਨਹੀਂ, ਸਗੋਂ ਭਾਈਚਾਰਕ ਏਕਤਾ ’ਤੇ ਜ਼ੋਰ ਦਿੱਤਾ ਹੈ।

ਪਾਰਟੀ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਪੰਥ, ਪੰਜਾਬ ਅਤੇ ਦੇਸ਼ ਦੀ ਚੜ੍ਹਦੀ ਕਲਾ ਲਈ ਕੁਰਬਾਨੀਆਂ ਦੇਣ ਵਾਲੇ ਸਿਰਲੱਥ ਯੋਧਿਆਂ ਦੀ ਇਸ ਪਾਰਟੀ ਦਾ ਇੱਕ ਬੇਮਿਸਾਲ ਅਤੇ ਸ਼ਾਨਮੱਤਾ ਇਤਿਹਾਸ ਹੈ, ਜਿਸ ਕਰਕੇ ਹੁਣ ਸ੍ਰੀ ਭੂੰਦੜ ਤੋਂ ਹੋਰ ਬੁਹਮੁੱਲੀਆਂ ਆਸਾਂ ਦੀ ਉਮੀਦ ਹੈ।

ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ,ਦਿਲਰਾਜ ਸਿੰਘ, ਡਾ.ਨਿਸ਼ਾਨ ਸਿੰਘ, ਸ੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਰਾਏਪੁਰ, ਸ੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਰੰਗੀ ਸਿੰਘ ਖਾਰਾ,ਬਲਦੇਵ ਸਿੰਘ ਮਾਖਾ,ਸੁਰਜੀਤ ਸਿੰਘ ਬਾਜੇਵਾਲਾ, ਕਸ਼ਮੀਰਾ ਸਿੰਘ ਚਾਹਲ,ਚਤਵੰਤ ਕੌਰ ਸਮਾਓ,ਗੁਰਵਿੰਦਰ ਸਿੰਘ ਝੁਨੀਰ,ਤਰਸੇਮ ਚੰਦ ਭੋਲੀ, ਬੋਘਾ ਸਿੰਘ ਗੇਹਲੇ ਅਤੇ ਸੰਦੀਪ ਸਿੰਘ ਗਾਗੋਵਾਲ ਵੀ ਮੁੱਖ ਰੂਪ ’ਚ ਮੌਜੂਦ ਸਨ।

ਡੱਬੀ:ਪੰਜਾਬ ਵਿੱਚ 10 ਸਤੰਬਰ ਤੋਂ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ ਹੋਣਗੇ ਆਰੰਭ-ਭੂੰਦੜ

ਇਸੇ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਬਸਿਡੀ ਖ਼ਤਮ ਕਰਨ,ਪੈਟਰੋਲ-ਡੀਜ਼ਲ ’ਤੇ ਵੈਟ ਸਮੇਤ ਬੱਸ ਕਿਰਾਇਆ ਵਧਾਉਣ ਅਤੇ ਅਪਰਾਧ ਸਮੇਤ ਹੋਰ ਮੁੱਦਿਆਂ ਨੂੰ ਲੈਕੇ 10 ਸਤੰਬਰ ਨੂੰ ਲੁਧਿਆਣਾ ਤੋਂ ਪੰਜਾਬ ਸਰਕਾਰ ਖਿਲਾਫ਼ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਆਰੰਭ ਕੀਤੇ ਜਾਣਗੇ, ਜੋ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪੜਾਅਵਾਰ ਹੋਣਗੇ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

by Ankit
October 9, 2026
0

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ);-...

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

by Ankit
October 9, 2026
0

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ ਅਧਿਕਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

Most Popular

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

by Navjot
5 days ago
0

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ ਨਵੀਂ ਦਿੱਲੀ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 