• Latest
  • Trending
ਖੇਡਾਂ ਵਤਨ Punjab ਦੀਆਂ-2024 ਸੀਜ਼ਨ-3 ਤਹਿਤ ਅਹਿਮਦਗੜ੍ਹ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

2 years ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

6 seconds ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

4 minutes ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

8 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 minutes ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

14 minutes ago
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

32 minutes ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

1 hour ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

2 hours ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

3 hours ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Hindi News
English News
Tuesday, May 12, 2026
No Result
View All Result
34 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਡਾਂ ਵਤਨ Punjab ਦੀਆਂ-2024 ਸੀਜ਼ਨ-3 ਤਹਿਤ ਅਹਿਮਦਗੜ੍ਹ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

September 9, 2024
in ਖਬਰਾਂ, ਪੰਜਾਬ
ਖੇਡਾਂ ਵਤਨ Punjab ਦੀਆਂ-2024 ਸੀਜ਼ਨ-3 ਤਹਿਤ ਅਹਿਮਦਗੜ੍ਹ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

ਖੇਡਾਂ ਵਤਨ Punjab ਦੀਆਂ-2024 ਸੀਜ਼ਨ-3 ਤਹਿਤ ਅਹਿਮਦਗੜ੍ਹ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

ਖੇਡਾਂ ਵਤਨ Punjab ਦੀਆਂ-2024 ਸੀਜ਼ਨ-3 ਤਹਿਤ ਅਹਿਮਦਗੜ੍ਹ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

 ਅਹਿਮਦਗੜ੍ਹ/ਮਾਲੇਰਕੋਟਲਾ 09 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜ਼ਿਲ੍ਹੇ ਦੇ ਬਲਾਕ ਅਹਿਮਦਗੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਟਾਊਨ ਸਕੂਲ, ਬਾਲੇਵਾਲ (ਅਹਿਮਦਗੜ੍ਹ) ਵਿਖੇ ਹੋਈ । ਇਸ ਮੌਕੇ ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ, ਵਿਧਾਇਕ ਅਮਰਗੜ੍ਹ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਸ੍ਰੀ ਕੁਲਵੰਤ ਸਿੰਘ ਗੱਜਣਮਾਜਰਾ , ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ ਤੋਂ ਇਲਾਵਾ ਖੇਡ ਪ੍ਰੇਮੀ ਮੌਜੂਦ ਸਨ ।

           ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਖੇਡਾਂ ਨਾਲ ਨੌਜਵਾਨ ਸਰੀਰਕ ਪੱਖੋਂ ਤਾਂ ਮਜ਼ਬੂਤ ਹੁੰਦਾ ਹਨ ਨਾਲ ਹੀ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ ।

            ਸ੍ਰੀ ਕੁਲਵੰਤ ਸਿੰਘ ਗੱਜਣਮਾਜਰਾ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਖੇਡਾਂ ਪੰਜਾਬ ਦੇ ਨੌਜਵਾਨਾਂ ਨੂੰ ਮੁੜ ਤੋਂ ਖੇਡ ਮੈਦਾਨਾਂ ਨਾਲ ਜੋੜਿਆਂ ਹੈ ਜੋ ਕਿ ਪੰਜਾਬ ਸਰਕਾਰ ਦਾ ਸਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਇਹ ਇੱਕ ਬਹੁਤ ਵਧੀਆ ਪਲੇਟਫਾਰਮ ਬਣਾਇਆ ਗਿਆ ਹੈ ਤੇ ਇੱਥੋ ਖੇਡ ਕੇ ਅਗਾਂਹ ਨੌਜਵਾਨ ਜ਼ਿਲ੍ਹਾ ਅਤੇ ਰਾਜ ਪੱਧਰ ਦੀਆ ਖੇਡਾਂ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਨੌਜਵਾਨ ਸਰੀਰਕ ਪੱਖੋਂ ਤਾਂ ਮਜ਼ਬੂਤ ਹੁੰਦਾ ਹਨ ਨਾਲ ਹੀ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ।

Tags: BREAKING NEWSBreaking news in PunjabiKeywords from NewsLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

by Ankit
May 12, 2026
0

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ:...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

by Ankit
May 12, 2026
0

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ...

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

by Ankit
May 12, 2026
0

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

by Ankit
May 12, 2026
0

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ:...

Most Popular

Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ

Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ

by Jaspreet Kaur
2 days ago
0

Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ ਨਵੀ ਦਿੱਲੀ, 10 ਮਈ (ਵਿਸ਼ਵ ਵਾਰਤਾ): ਯੋਗੀ ਮੰਤਰੀ ਮੰਡਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 