• Latest
  • Trending
Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

3 months ago
PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

23 minutes ago
Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

1 hour ago
UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

2 hours ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

2 hours ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

3 hours ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

3 hours ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

3 hours ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

3 hours ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

4 hours ago
Re-NEET Result 2026: NTA ਨੇ ਐਲਾਨਿਆ ਨਤੀਜਾ

Re-NEET Result 2026: NTA ਨੇ ਐਲਾਨਿਆ ਨਤੀਜਾ

4 hours ago
Hindi News
English News
Friday, July 17, 2026
No Result
View All Result
38 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

April 26, 2026
in ਸਿਆਸੀ, ਖਬਰਾਂ, ਪੰਜਾਬ
Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

– ਰਾਘਵ ਚੱਢਾ ਅਤੇ ਓਹਦੇ ਨਜਦੀਕੀਆਂ ਨੂੰ ਅਯੋਗ ਕਰਾਰ ਕਰਵਾਉਣ ਦੀਆਂ ਕੋਸ਼ਿਸ਼ਾਂ ਤੇਜ਼

ਚੰਡੀਗੜ੍ਹ, 26 ਅਪ੍ਰੈਲ 2026 – ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੋ ਹੋਰ ਸੰਸਦ ਮੈਂਬਰਾਂ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ 24 ਅਪ੍ਰੈਲ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਸਨ। ਪਰ ਅਜੇ ਤੱਕ ਬਾਕੀ ਚਾਰ ਸੰਸਦ ਮੈਂਬਰ ਭਾਜਪਾ ‘ਚ ਸ਼ਾਮਿਲ ਨਹੀਂ ਹੋਏ ਹਨ, ਜਿਨ੍ਹਾਂ ‘ਚ ਸਵਾਤੀ ਮਾਲੀਵਾਲ, ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਕ੍ਰਿਕਟਰ ਹਰਭਜਨ ਸਿੰਘ ਅਤੇ ਰਾਜਿੰਦਰ ਗੁਪਤਾ ਸ਼ਾਮਿਲ ਹਨ।

ਇਨ੍ਹਾਂ ‘ਚੋਂ ਸਵਾਤੀ ਮਾਲੀਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਤਾਂ ਮੀਡੀਆ ਸਾਹਮਣੇ ਆ ਚੁੱਕੇ ਹਨ ਜਦ ਕਿ ਬਾਕੀ ਦੋ ਮੈਂਬਰ ਬਿਲਕੁਲ ਚੁੱਪ ਹਨ ਨਾ ਤਾਂ ਮੀਡੀਆ ਸ੍ਹਾਮਣੇ ਆ ਰਹੇ ਹਨ ਨਾ ਹੀ ਉਹ ਕੋਈ ਸੋਸ਼ਲ ਮੀਡੀਆ ‘ਤੇ ਇਸ ਸੰਬੰਧੀ ਕੋਈ ਪੋਸਟ ਪਾ ਰਹੇ ਹਨ। ਜਿਸ ਤੋਂ ਸਾਫ ਪਤਾ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਆਪਣੇ ਬਾਕੀ MPs ਨੂੰ ਮਨਾਉਣ ‘ਚ ਲੱਗੀ ਹੋਈ ਹੈ ਅਤੇ ਉਹ ਲਗਾਤਾਰ ਉਨ੍ਹਾਂ ਦੇ ਸੰਪਰਕ ‘ਚ ਹਨ। ਪਰ ਪਾਰਟੀ ਕਿੰਨੀ ਕੁ ਕਾਮਯਾਬ ਹੁੰਦੀ ਹੈ ਇਹ ਆਉਣ ਵਾਲਾ ਸਮਾਂ ਦੱਸੇਗਾ।

ਹਾਲਾਂਕਿ ਸਵਾਤੀ ਮਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਸਾਫ਼ ਕਰ ਦਿੱਤਾ ਕਿ ਉਹ ‘ਆਪ’ ਛੱਡ ਚੁੱਕੇ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਹੁਣ ਭਾਜਪਾ ਦੀ ਵਰਕਰ ਹਨ। ਮੈਂ ਕਿਸੇ ਮਜਬੂਰੀ ਵਿੱਚ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਹੀ, ਮੈਂ ਇਸ ਲਈ ਭਾਜਪਾ ਵਿੱਚ ਸ਼ਾਮਲ ਹੋ ਰਹੀ ਹਾਂ ਕਿਉਂਕਿ ਮੈਂ ਦਿਲੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਕਰਦੀ ਹਾਂ।”

ਉੱਥੇ ਹੀ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਸਨੇ ਪੰਜਾਬ ਨਾਲ ਧੋਖਾ ਨਹੀਂ ਕੀਤਾ। ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਉਸ ਨੇ ਆਪਣੇ ਸਾਰੇ ਵਿਚਾਰ ਉਸ ਦੇ ਸਾਹਮਣੇ ਰੱਖੇ ਸਨ। ਕੇਜਰੀਵਾਲ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ। ਉਸਨੇ ਆਪਣਾ ਮਨ ਬਣਾ ਲਿਆ, ਪਰ ਸਲਾਹਕਾਰਾਂ ਨੇ ਸਮਝਾਇਆ ਕਿ ਇਹ ਕੋਈ ਹੱਲ ਨਹੀਂ ਹੈ। ਭਾਵੇਂ ਅਸੀਂ ਕਦੇ ਵੀ ਆਪ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ ਪਰ ਮੌਕਾ ਦੇਣ ਲਈ ਅਸੀਂ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਾਂਗੇ। ਮਾਨ ਸਾਹਿਬ ਜਾਂ ਕੇਜਰੀਵਾਲ ਸਾਹਬ ਖਿਲਾਫ ਕੋਈ ਸ਼ਿਕਾਇਤ ਨਹੀਂ ਹੈ।

ਹਾਲਾਂਕਿ ਕਈ ਲੀਡਰ ਸਾਹਮਣੇ ਨਹੀਂ ਆਏ ਹਨ ਅਤੇ ਕਈਆਂ ਦੇ ਵਿਚਾਰ ਵੱਖ ਵੱਖ ਹਨ, ਜੇ ਆਮ ਆਦਮੀ ਪਾਰਟੀ ਬਾਗੀਆਂ ਨੂੰ ਮਨਾਉਣ ‘ਚ ਕਾਮਯਾਬ ਹੋ ਜਾਂਦੀ ਹੈ ਤਾਂ ਦੋ-ਤਿਹਾਈ ਬਹੁਮਤ ਦਾ ਫਾਰਮੂਲਾ ਖਤਮ ਹੋ ਜਾਵੇਗਾ ਅਤੇ ਜੋ ਮੈਂਬਰ ਬੀਜੇਪੀ ‘ਚ ਸ਼ਾਮਿਲ ਹੋਏ ਹਨ ਉਨ੍ਹਾਂ ‘ਚ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੀ ਰਾਜ ਸਭਾ ਮੈਂਬਰਸ਼ਿਪ ਜਾ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ranjit Singh
July 17, 2026
0

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):...

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

by Ranjit Singh
July 17, 2026
0

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ 'ਚ ਹੁੰਮਸ ਤੇ ਗਰਮੀ ਵਧੀ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):...

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

by Ranjit Singh
July 17, 2026
0

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ 'ਚ ਹੋਇਆ ਨਵਾਂ ਖੁਲਾਸਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਯੂਕੇ ਦੇ 18 ਸਾਲਾ...

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

by Ranjit Singh
July 17, 2026
0

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ranjit Singh
July 17, 2026
0

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):...

Most Popular

ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ;  ਅੰਮ੍ਰਿਤਸਰ ਵਿੱਚ 3 ਗ੍ਰਿਫ਼ਤਾਰ ; 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ

ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ;  ਅੰਮ੍ਰਿਤਸਰ ਵਿੱਚ 3 ਗ੍ਰਿਫ਼ਤਾਰ ; 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ

by Navjot
1 week ago
0

ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ;  ਅੰਮ੍ਰਿਤਸਰ ਵਿੱਚ 3 ਗ੍ਰਿਫ਼ਤਾਰ ; 6 ਹੈਂਡ ਗ੍ਰਨੇਡ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 