• Latest
  • Trending
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

1 hour ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

7 minutes ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

40 minutes ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

1 hour ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

1 hour ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

2 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

3 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

4 hours ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

4 hours ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

6 hours ago
Hindi News
English News
Saturday, June 27, 2026
No Result
View All Result
41 °c
Chandigarh
38 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

June 27, 2026
in ਖਬਰਾਂ, ਪੰਜਾਬ
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ 2026 ਨੂੰ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ। ਇਸ ਹੁਕਮ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਮੱਚ ਗਈ ਹੈ । ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (AAP) ਦੇ ਨੇਤਾਵਾਂ ਵੱਲੋਂ ਇਸ ਫੈਸਲੇ ਅਤੇ ਉਨ੍ਹਾਂ ਦੇ ਤਲਬ ਹੋਣ ‘ਤੇ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ ਅਤੇ ਸਸਪੈਂਸ ਬਰਕਰਾਰ ਹੈ। ਪਰ ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਆਪ ਸਰਕਾਰ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਹੁਕਮ ਨੂੰ ਲੈ ਕੇ ਅੰਦਰੋਂ-ਅੰਦਰੀਂ ਵਿਚਾਰ-ਚਰਚਾਵਾਂ ਚੱਲ ਰਹੀਆਂ ਹਨ ਕਿ ਪੇਸ਼ ਹੋਇਆ ਜਾਵੇ ਕਿ ਨਾ।

ਪਰ ਇਸ ਦੌਰਾਨ ਹੀ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਅੰਮ੍ਰਿਤਸਰ ‘ਚ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋ ਰਹੇ ਹਨ। ਪਰ ਇਸ ਦੌਰਾਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਿਬ ‘ਤੇ 29 ਜੂਨ ਨੂੰ ਪੇਸ਼ ਹੋਣ ਬਾਰੇ ਫ਼ੈਸਲਾ ਕਰਨ ਲਈ ਆਮ ਆਦਮੀ ਪਾਰਟੀ ਨੇ 28 ਜੂਨ (ਐਤਵਾਰ) ਨੂੰ ਸਵੇਰੇ ਗਿਆਰਾਂ ਵਜੇ ਅੰਮ੍ਰਿਤਸਰ ਵਿਖੇ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ‘ਚ ਵਿਧਾਇਕਾਂ ਤੇ ਮੰਤਰੀਆਂ ਨੂੰ ਬੁਲਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਮੀਟਿੰਗ ‘ਚ ਸ਼ਾਮਲ ਹੋਣਗੇ, ਜਿਸ ਤੋਂ ਬਾਅਦ ਫੈਸਲਾ ਲਿਆ ਜਾ ਸਕਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਹੈ ਜਾਂ ਨਹੀਂ।

ਹਾਲਾਂਕਿ ਇਸ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਕਾਂਗਰਸ (ਵਿਰੋਧੀ ਧਿਰ) ਦੇ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੀ ਗੱਲ ਕਹਿ ਚੁੱਕੇ ਹਨ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਕਦਮ ਅਪ੍ਰੈਲ 2026 ਵਿੱਚ ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਨੂੰ ਲੈ ਕੇ ਚੁੱਕਿਆ ਗਿਆ ਹੈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਦੇਸ਼ ਜਾਰੀ ਕੀਤੇ ਹਨ ਕਿ ਸਾਰੇ ਸਿੱਖ ਵਿਧਾਇਕ 29 ਜੂਨ ਨੂੰ ਸਵੇਰੇ 11:00 ਵਜੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ। ਇਸ ਦੇ ਨਾਲ ਹੀ ਗੈਰ-ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਕਿਹਾ ਗਿਆ ਹੈ ਕਿ ਜੇ ਉਹ ਇਸ ਮਾਮਲੇ ‘ਤੇ ਆਪਣਾ ਪੱਖ ਰੱਖਣਾ ਚਾਹੁੰਦੇ ਹਨ, ਤਾਂ ਉਹ ਵੀ ਪੇਸ਼ ਹੋ ਸਕਦੇ ਹਨ। ਜਥੇਦਾਰ ਨੇ ਕਿਹਾ ਕਿ ਸਰਕਾਰ ਨੇ ਇਹ ਐਕਟ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸਿੱਖ ਪੰਥ ਦੀ ਸਲਾਹ ਜਾਂ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
June 27, 2026
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

by Ranjit Singh
June 27, 2026
0

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ - ਗੋਲਡਨ ਜੁਬਲੀ ਸਮਾਰੋਹਾਂ 'ਚ ਕਰਨਗੇ ਸ਼ਿਰਕਤ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਭਾਰਤ...

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

by Ranjit Singh
June 27, 2026
0

Amritsar 'ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

by Ranjit Singh
June 27, 2026
0

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

Most Popular

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

by Ranjit Singh
4 weeks ago
0

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ ਕੋਲਕਾਤਾ, 31 ਮਈ (ਵਿਸ਼ਵ ਵਾਰਤਾ): ਪੱਛਮੀ ਬੰਗਾਲ ਵਿੱਚ ਟੀਐਮਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 