• Latest
  • Trending
Punjab AAP ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

10 months ago
Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

26 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

9 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

10 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

Hindi News
English News
Friday, August 21, 2026
No Result
View All Result
27 °c
Chandigarh
30 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab AAP ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

November 6, 2025
in ਖਬਰਾਂ, ਪੰਜਾਬ
Punjab AAP ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Punjab AAP ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

PU ਮੁੱਦੇ ‘ਤੇ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 6 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ ਸੈਨੇਟ-ਸਿੰਡੀਕੇਟ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਸੰਸਦ ਮੈਂਬਰ ਮਾਲਵਿੰਦਰ ਕੰਗ, ਸੰਸਦ ਮੈਂਬਰ ਹਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਵਿੰਦਰ ਸਿੰਘ ਲਾਡੀ ਢੋਂਸ, ਗੋਲਡੀ ਕੰਬੋਜ,ਰਵਿੰਦਰ ਪਾਲ ਸਿੰਘ, ਵਿਦਿਆਰਥੀ ਆਗੂ ਵਤਨਵੀਰ ਸਿੰਘ ਆਦਿ ਮੌਜੂਦ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰਾਜਪਾਲ ਦੇ ਸਾਹਮਣੇ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਭੰਗ ਕਰਨਾ ਚਾਹੁੰਦੀ ਹੈ। ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਇਹ ਮਸਲਾ ਯੂਨੀਵਰਸਿਟੀ ਦੇ ਨਾਲ਼-ਨਾਲ਼ 200 ਕਾਲਜਾਂ ਅਤੇ ਲੱਖਾਂ ਵਿਦਿਆਰਥੀਆਂ ਨਾਲ਼ ਵੀ ਜੁੜਿਆ ਹੈ।  ਕੇਂਦਰ ਕੋਲ ਸੈਨੇਟ-ਸਿੰਡੀਕੇਟ ਨੂੰ ਭੰਗ ਕਰਨ ਦਾ ਸੰਵਿਧਾਨਕ ਅਧਿਕਾਰ ਨਹੀਂ ਹੈ। ਇਹ ਸੈਨੇਟ ਅਤੇ ਸਿੰਡੀਕੇਟ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਏ ਐਕਟ ਤੋਂ ਬਾਅਦ ਬਣਾਇਆ ਗਿਆ ਸੀ, ਇਸ ਲਈ ਕੇਂਦਰ ਸਰਕਾਰ ਦਾ ਕੋਈ ਵੀ ਵਿਭਾਗ ਇਸਨੂੰ ਰੱਦ ਨਹੀਂ ਕਰ ਸਕਦਾ ਜਾਂ ਇਸ ਵਿੱਚ ਕੋਈ ਬਦਲਾਅ ਨਹੀਂ ਕਰ ਸਕਦਾ।” ਓਨਾ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਦਿਆਰਥੀ ਜੱਥੇਬੰਦੀਆਂ ਸੈਨੇਟ ਤੇ ਸਿੰਡੀਕੇਟ ਦੀ ਮੁੜ ਬਹਾਲੀ ਦੀ ਲੜਾਈ ਮਿਲ ਕੇ ਲੜਨਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab AAPpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

by Ankit
August 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 21-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

by Ankit
August 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 21-08-2026 |...

Most Popular

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

by Ranjit Singh
3 weeks ago
0

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ - ਸ਼ਰਮੀਲਾ ਧਨਖੜ ਨੇ ਸ਼ਾਟ ਪੁੱਟ ਵਿੱਚ ਜਿੱਤਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 