Punjab: ਆਪ ਨੇ ਤਿੰਨ ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ
ਅੰਮ੍ਰਿਤਸਰ, 31 ਮਾਰਚ 2026 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਤੋਂ ਤਿੰਨ ਆਗੂਆਂ ਨੂੰ ਪਾਰਟੀ ਤੋਂ ਕੱਢ ਦਿੱਤਾ ਹੈ। ਜਿਨ੍ਹਾਂ ਆਗੂਆਂ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ ਉਨ੍ਹਾਂ ‘ਚ ਨਵਜੋਤ ਗਰੋਵਰ, ਕੁਨਾਲ ਧਵਨ, ਮੁਖਵਿੰਦਰ ਵਿਰਦੀ ਸ਼ਾਮਿਲ ਹਨ। ਇਨ੍ਹਾਂ ਆਗੂਆਂ ‘ਤੇ ਇਹ ਕਾਰਵਾਈ ਪਾਰਟੀ ਵਿਰੁੱਧ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕੀਤੀ ਗਈ ਹੈ।



ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















