• Latest
  • Trending
Punjab: ਆਪ MLA ਰਮਨ ਅਰੋੜਾ ਈਡੀ ਸਾਹਮਣੇ ਹੋਏ ਪੇਸ਼

Punjab: ਆਪ MLA ਰਮਨ ਅਰੋੜਾ ਈਡੀ ਸਾਹਮਣੇ ਹੋਏ ਪੇਸ਼

1 hour ago
Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

13 minutes ago
National: ਮੁੜ ਮਹਿੰਗਾ ਹੋਇਆ ਸੋਨਾ ਅਤੇ ਚਾਂਦੀ, ਪੜ੍ਹੋ ਰੇਟ

National: ਮੁੜ ਮਹਿੰਗਾ ਹੋਇਆ ਸੋਨਾ ਅਤੇ ਚਾਂਦੀ, ਪੜ੍ਹੋ ਰੇਟ

28 minutes ago
Punjab: 4 PCS ਅਫ਼ਸਰਾਂ ਦੀ ਬਦਲੀ, ਦੇਖੋ ਲਿਸਟ

Punjab: 4 PCS ਅਫ਼ਸਰਾਂ ਦੀ ਬਦਲੀ, ਦੇਖੋ ਲਿਸਟ

2 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

3 hours ago
Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

3 hours ago
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

4 hours ago
National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

4 hours ago
Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

4 hours ago
ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

5 hours ago
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

5 hours ago
Hindi News
English News
Tuesday, June 2, 2026
No Result
View All Result
36 °c
Chandigarh
35 ° Wed
34 ° Thu
36 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਪ MLA ਰਮਨ ਅਰੋੜਾ ਈਡੀ ਸਾਹਮਣੇ ਹੋਏ ਪੇਸ਼

June 2, 2026
in ਖਬਰਾਂ, ਪੰਜਾਬ
Punjab: ਆਪ MLA ਰਮਨ ਅਰੋੜਾ ਈਡੀ ਸਾਹਮਣੇ ਹੋਏ ਪੇਸ਼

Punjab: ਆਪ MLA ਰਮਨ ਅਰੋੜਾ ਈਡੀ ਸਾਹਮਣੇ ਹੋਏ ਪੇਸ਼

ਜਲੰਧਰ, 2 ਜੂਨ (ਵਿਸ਼ਵ ਵਾਰਤਾ) – ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਅੱਜ ਮੰਗਲਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫ਼ਤਰ ਵਿੱਚ ਪੇਸ਼ ਹੋਏ। ਉਨ੍ਹਾਂ ਨੂੰ ਈਡੀ ਨੇ ਤਲਬ ਕੀਤਾ ਸੀ।

ਰਿਪੋਰਟਾਂ ਅਨੁਸਾਰ, ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦੇ ਇੱਕ ਮਾਮਲੇ ਨਾਲ ਸਬੰਧਤ ਹੈ ਜਿਸ ਵਿੱਚ ਉਨ੍ਹਾਂ ਨੂੰ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ। ਰਮਨ ਅਰੋੜਾ ਜਲੰਧਰ ਸੈਂਟਰਲ ਤੋਂ ਵਿਧਾਇਕ ਹਨ। ਉਨ੍ਹਾਂ ‘ਤੇ ਦੁਕਾਨਾਂ ਅਤੇ ਹੋਰ ਅਦਾਰਿਆਂ ਤੋਂ ਪੈਸੇ ਵਸੂਲਣ ਦਾ ਵੀ ਦੋਸ਼ ਹੈ। ਈਡੀ ਨੇ ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਵਿਧਾਇਕ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਦੇ ਆਧਾਰ ‘ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਹੈ।

ਈਡੀ ਰਮਨ ਅਰੋੜਾ ਨੂੰ ਅੱਜ 2 ਜੂਨ ਨੂੰ ਜਲੰਧਰ ਸਥਿਤ ਈ.ਡੀ. ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

by Jaspreet Kaur
June 2, 2026
0

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ - ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਿਆ ਗਿਆ ਵੱਡਾ ਐਕਸ਼ਨ; ਜਾਣੋ ਕੀ ਹੈ ਪੂਰਾ ਮਾਮਲਾ...

National: ਮੁੜ ਮਹਿੰਗਾ ਹੋਇਆ ਸੋਨਾ ਅਤੇ ਚਾਂਦੀ, ਪੜ੍ਹੋ ਰੇਟ

National: ਮੁੜ ਮਹਿੰਗਾ ਹੋਇਆ ਸੋਨਾ ਅਤੇ ਚਾਂਦੀ, ਪੜ੍ਹੋ ਰੇਟ

by Ranjit Singh
June 2, 2026
0

National: ਮੁੜ ਮਹਿੰਗਾ ਹੋਇਆ ਸੋਨਾ ਅਤੇ ਚਾਂਦੀ, ਪੜ੍ਹੋ ਰੇਟ ਨਵੀਂ ਦਿੱਲੀ, 2 ਜੂਨ (ਵਿਸ਼ਵ ਵਾਰਤਾ) – ਅੱਜ, 25 ਮਈ ਨੂੰ...

Punjab: 4 PCS ਅਫ਼ਸਰਾਂ ਦੀ ਬਦਲੀ, ਦੇਖੋ ਲਿਸਟ

Punjab: 4 PCS ਅਫ਼ਸਰਾਂ ਦੀ ਬਦਲੀ, ਦੇਖੋ ਲਿਸਟ

by Ranjit Singh
June 2, 2026
0

Punjab: 4 PCS ਅਫ਼ਸਰਾਂ ਦੀ ਬਦਲੀ, ਦੇਖੋ ਲਿਸਟ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ...

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

by Jaspreet Kaur
June 2, 2026
0

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ - ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਿਆ ਗਿਆ ਵੱਡਾ ਐਕਸ਼ਨ; ਜਾਣੋ ਕੀ ਹੈ ਪੂਰਾ ਮਾਮਲਾ...

Most Popular

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
2 days ago
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 