• Latest
  • Trending
Punjab ਦੇ ‘ਆਪ’ ਵਿਧਾਇਕ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

Punjab ਦੇ ‘ਆਪ’ ਵਿਧਾਇਕ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

1 year ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

24 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

58 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ‘ਆਪ’ ਵਿਧਾਇਕ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

September 12, 2025
in ਸਿਆਸੀ, ਖਬਰਾਂ, ਪੰਜਾਬ
Punjab ਦੇ ‘ਆਪ’ ਵਿਧਾਇਕ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

Big News

Punjab ਦੇ ‘ਆਪ’ ਵਿਧਾਇਕ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

– ਵਿਧਾਇਕ ‘ਤੇ ਟੈਕਸੀ ਡਰਾਈਵਰ ਹੁੰਦੇ ਹੋਏ ਔਰਤ ਨਾਲ ਛੇੜਛਾੜ ਦੇ ਦੋਸ਼
– ਦੋਸ਼ੀਆਂ ਵਿੱਚ 5 ਪੁਲਿਸ ਕਰਮਚਾਰੀ ਵੀ ਸ਼ਾਮਲ

ਤਰਨਤਾਰਨ, 12 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਤਰਨਤਾਰਨ ਦੀ ਅਦਾਲਤ ਪੰਜਾਬ (Punjab) ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਨੂੰ ਸਜ਼ਾ ਸੁਣਾਏਗੀ। 10 ਸਤੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ 12 ਸਾਲ ਪਹਿਲਾਂ ਇੱਕ ਔਰਤ ‘ਤੇ ਹਮਲਾ ਕਰਨ ਅਤੇ ਛੇੜਛਾੜ ਕਰਨ ਦਾ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਜੋ ਘਟਨਾ ਸਮੇਂ ਟੈਕਸੀ ਡਰਾਈਵਰ ਸੀ, ਤੋਂ ਇਲਾਵਾ ਅਦਾਲਤ ਨੇ 5 ਪੁਲਿਸ ਮੁਲਾਜ਼ਮਾਂ ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਹੈ। ਹਾਲਾਂਕਿ, ਅਦਾਲਤ ਨੇ ਗਗਨਦੀਪ ਸਿੰਘ ਅਤੇ ਪੁਲਿਸ ਮੁਲਾਜ਼ਮਾਂ ਨਰਿੰਦਰਜੀਤ ਸਿੰਘ ਅਤੇ ਗੁਰਦੀਪ ਰਾਜ ਨੂੰ ਨਿਆਂਇਕ ਹਿਰਾਸਤ ਵਿੱਚ ਨਹੀਂ ਭੇਜਿਆ ਹੈ। ਇਨ੍ਹਾਂ ਤਿੰਨਾਂ ਨੂੰ ਵੀ ਅੱਜ ਅਦਾਲਤ ਨੇ ਤਲਬ ਕੀਤਾ ਹੈ।

Punjab
Punjab

ਦੱਸ ਦੇਈਏ ਕਿ ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ (Punjab) ਇੱਕ ਟੈਕਸੀ ਡਰਾਈਵਰ ਸੀ। ਉਨ੍ਹਾਂ ‘ਤੇ ਵਿਆਹ ਲਈ ਆਈ ਇੱਕ ਔਰਤ ‘ਤੇ ਹਮਲਾ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ ‘ਤੇ ਛੇੜਛਾੜ ਦੇ ਵੀ ਦੋਸ਼ ਲਗਾਏ ਸਨ। ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦੱਸਿਆ ਸੀ ਕਿ ਇੱਕ ਦਲਿਤ ਲੜਕੀ ‘ਤੇ ਹਮਲੇ ਦਾ ਮਾਮਲਾ ਹੈ। ਫੈਸਲਾ ਅਜੇ ਆਉਣਾ ਬਾਕੀ ਹੈ, ਅਸੀਂ ਇਸਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਵਾਂਗੇ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤਾ ਨੇ ਦੱਸਿਆ ਸੀ ਕਿ ਇਹ ਮਾਮਲਾ 3 ਮਾਰਚ 2013 ਦਾ ਹੈ। ਇਸ ਦੌਰਾਨ ਉਹ ਆਪਣੀ ਮਾਸੀ ਦੇ ਪੁੱਤਰ ਦੇ ਵਿਆਹ ‘ਤੇ ਗਈ ਸੀ। ਉਸ ਸਮੇਂ ਮਨਜਿੰਦਰ ਸਿੰਘ ਲਾਲਪੁਰਾ ਟੈਕਸੀ ਡਰਾਈਵਰ ਸੀ। ਵਿਆਹ ਦੌਰਾਨ ਲਾਲਪੁਰਾ (Punjab) ਨੇ ਹਰਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨਾਲ ਮਿਲ ਕੇ ਉਸ ਨਾਲ ਛੇੜਛਾੜ ਕੀਤੀ ਸੀ। ਉਸ ਅਤੇ ਉਸ ਦੇ ਪਰਿਵਾਰ ਵਿਰੁੱਧ ਜਾਤੀਵਾਦੀ ਸ਼ਬਦਾਂ ਦੀ ਵਰਤੋਂ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਉਸ ਦੇ ਪਰਿਵਾਰ ਦੀ ਵੀ ਕੁੱਟਮਾਰ ਕੀਤੀ। ਸਾਰਿਆਂ ਨੇ ਮਿਲ ਕੇ ਉਸ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ।

10 ਸਤੰਬਰ ਨੂੰ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਤੋਂ ਬਾਅਦ ਪੀੜਤਾ ਨੇ ਕਿਹਾ ਕਿ ਉਸ ਨੂੰ ਇਨਸਾਫ਼ ਮਿਲਿਆ ਹੈ। ਉਸਨੇ ਆਪਣੇ ਪਤੀ ਅਤੇ ਪਰਿਵਾਰ ਦਾ ਵੀ ਧੰਨਵਾਦ ਕੀਤਾ। ਉਸਨੇ ਕਿਹਾ ਕਿ ਪਰਿਵਾਰ ਇਸ ਦੌਰਾਨ ਉਸ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ।

ਪੀੜਤ ਨੇ ਅੱਗੇ ਕਿਹਾ – ਇਸ ਲੜਾਈ ਦੌਰਾਨ ਕਈ ਔਖੇ ਪੜਾਅ ਆਏ। ਮੈਂ ਆਪਣੇ ਪੁੱਤਰ ਨੂੰ ਦੋ ਮਹੀਨਿਆਂ ਤੋਂ ਸਕੂਲ ਨਹੀਂ ਭੇਜ ਸਕੀ, ਕਿਉਂਕਿ ਦੋਸ਼ੀ ਮੈਨੂੰ ਰਸਤੇ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਉਹ ਮੈਨੂੰ ਕੇਸ ਵਾਪਸ ਲੈਣ ਲਈ ਦਬਾਅ ਪਾਉਂਦੇ ਸਨ। ਮੈਂ ਅਦਾਲਤ ਤੋਂ ਮੰਗ ਕਰਸੀ ਹਾਂ ਕਿ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਮੇਰੀ ਜ਼ਿੰਦਗੀ ਦੇ 13 ਸਾਲ ਬਰਬਾਦ ਕਰ ਦਿੱਤੇ ਹਨ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਵਕੀਲ ਅਮਿਤ ਧਵਨ ਨੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਐਸਸੀ/ਐਸਟੀ ਐਕਟ ਦੀ ਧਾਰਾ 323, 324 ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਸੀ। ਬੁੱਧਵਾਰ ਨੂੰ ਅਦਾਲਤ ਨੇ ਕੁੱਲ 12 ਲੋਕਾਂ ਨੂੰ ਦੋਸ਼ੀ ਠਹਿਰਾਇਆ। ਵਿਧਾਇਕ (Punjab) ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇੱਕ ਮੁਲਜ਼ਮ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਬੰਦ ਹੈ। 3 ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Most Popular

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

by Navjot
2 weeks ago
0

  ਅਹਿਮਦਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਵੀਰ ਸਾਵਰਕਰ ਸਪੋਰਟਸ ਕੰਪਲੈਕਸ ਵਿਖੇ 'ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026' ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 