• Latest
  • Trending
Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

3 weeks ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

20 minutes ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

27 minutes ago
ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ ਨਿਯੁਕਤੀ

2 hours ago
ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਰਥਿਕ ਸਹਿਯੋਗ ‘ਤੇ ਕੀਤੀ ਚਰਚਾ

ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

3 hours ago
ਅਫਗਾਨਿਸਤਾਨ ਵਿੱਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, ਚਾਰ ਜ਼ਖ਼ਮੀ

PM-JAY ਦੇ 8 ਸਾਲ ਪੂਰੇ : ਇਸ ਯੋਜਨਾ ਨੇ ਲੱਖਾਂ ਲੋਕਾਂ ਲਈ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ – ਕੇਂਦਰੀ ਸਿਹਤ ਮੰਤਰੀ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿੰਨ ਰਾਜਾਂ ‘ਚ 16 ਥਾਵਾਂ ‘ਤੇ ਕੀਤੀ ਛਾਪੇਮਾਰੀ

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

Asian Games : ਭਾਰਤੀ ਪੁਰਸ਼ ਕਬੱਡੀ ਟੀਮ ਨੇ ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ

Hindi News
English News
Wednesday, September 23, 2026
No Result
View All Result
31 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

September 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

Punjab

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਭਾਜਪਾ ਖ਼ਿਲਾਫ਼ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਬਠਿੰਡਾ ਵਿੱਚ AAP ਆਗੂਆਂ ਅਤੇ ਵਰਕਰਾਂ ਵੱਲੋਂ BJP ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਵਿੱਚ AAP ਵਰਕਰਾਂ ਵੱਲੋਂ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਪਾਰਟੀ ਵਰਕਰਾਂ ਵੱਲੋਂ ਭਾਜਪਾ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ AAP ਵੱਲੋਂ ਇਹ ਪ੍ਰਦਰਸ਼ਨ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। AAP ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਸੰਸਦ ਮੈਂਬਰਾਂ ਵੱਲੋਂ ਇਸ ਤਰ੍ਹਾਂ ਉੱਥੇ ਜਾ ਕੇ ਸ਼ੋਕ ਪ੍ਰਗਟ ਕਰਨਾ ਠੀਕ ਨਹੀਂ ਸੀ, ਇਸ ਨਾਲ 1984 ਦੇ ਸਿੱਖ ਪੀੜਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸੇ ਮੁੱਦੇ ਨੂੰ ਲੈ ਕੇ AAP ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ BJP ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸਬੰਧਤ ਥਾਵਾਂ ’ਤੇ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

by Navjot
September 23, 2026
0

ED ਵੱਲੋਂ 'ਆਪ' ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੀ ਆਮ ਆਦਮੀ...

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

by Navjot
September 23, 2026
0

 2015 'ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ)...

ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ ਨਿਯੁਕਤੀ

ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ ਨਿਯੁਕਤੀ

by Navjot
September 23, 2026
0

ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ...

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

by Navjot
September 23, 2026
0

ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

by Navjot
September 23, 2026
0

ED ਵੱਲੋਂ 'ਆਪ' ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੀ ਆਮ ਆਦਮੀ...

Most Popular

Punjab ‘ਚ ਬਿਜਲੀ ਸੰਕਟ: ਮੰਗ ਵਧੀ, ਉਤਪਾਦਨ ਸਮਰੱਥਾ ‘ਤੇ ਪਿਆ ਦਬਾਅ

by Ranjit Singh
2 weeks ago
0

Punjab 'ਚ ਬਿਜਲੀ ਸੰਕਟ: ਮੰਗ ਵਧੀ, ਉਤਪਾਦਨ ਸਮਰੱਥਾ 'ਤੇ ਪਿਆ ਦਬਾਅ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਇਸ ਸਮੇਂ ਬਿਜਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 