• Latest
  • Trending
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

52 minutes ago
Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

14 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

44 minutes ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

59 minutes ago
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

1 hour ago
Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

1 hour ago
ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

3 hours ago
Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

11 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

12 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

12 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

12 hours ago
Hindi News
English News
Saturday, October 10, 2026
No Result
View All Result
25 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

October 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

AAP

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

– ਸੀਈਸੀ ਗਿਆਨੇਸ਼ ਕੁਮਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਸੀਜੇਪੀ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋ ਸਕਦੇ ਹਨ ਕਈ ‘ਆਪ’ ਆਗੂ
– ਸਾਡੀ ਵੋਟ ਸਾਡਾ ਅਧਿਕਾਰ ਹੈ, ਕਿਸੇ ਦੀ ਨਿੱਜੀ ਜਾਇਦਾਦ ਨਹੀਂ ਜਿਸ ਨੂੰ ਕੋਈ ਵੀ ਚੋਰੀ ਕਰ ਲਵੇ: ਮਨੀਸ਼ ਸਿਸੋਦੀਆ
– ਦੇਸ਼ ਅਤੇ ਲੋਕਤੰਤਰ ਨੂੰ ਬਚਾਉਣ ਲਈ ਸੀਜੇਪੀ ਦਾ ਪ੍ਰਦਰਸ਼ਨ ਜ਼ਰੂਰੀ: ਅਮਨ ਅਰੋੜਾ
– ਵੋਟ ਦੇ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ: ਹਰਪਾਲ ਸਿੰਘ ਚੀਮਾ
– ਲੋਕਤੰਤਰ ਵਿੱਚ ਚੋਣਾਂ ਵਿੱਚ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ: ਡਾ. ਬਲਜੀਤ ਕੌਰ
– ‘ਵੋਟ-ਚੋਰੀ’ ਖ਼ਿਲਾਫ਼ ਸਭ ਨੂੰ ਸੜਕਾਂ ‘ਤੇ ਆਉਣਾ ਪਵੇਗਾ: ਬਲਤੇਜ ਪੰਨੂ

ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ‘ਵੋਟ-ਚੋਰੀ’ ਅਤੇ ਵਿਸ਼ੇਸ਼ ਸੰਘਣੀ ਸੋਧ (ਐਸ ਮਆਈਆਰ) ਪ੍ਰਕਿਰਿਆ ਵਿੱਚ ਕਥਿਤ ਅਨਿਯਮਿਤਤਾਵਾਂ ਵਿਰੁੱਧ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀ ਮੁਹਿੰਮ ਦੇ ਸਮਰਥਨ ਵਿੱਚ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੀਆਂ ਨੌਜਵਾਨ ਜਥੇਬੰਦੀਆਂ ਨੂੰ ਆਪਣਾ ਸਮਰਥਨ ਦੇਵੇਗੀ। ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮੇਤ ਕਈ ‘ਆਪ’ ਆਗੂ, ਹੋਰ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ।

‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਖੋਹ ਲਈ ਜਾਵੇ ਜਾਂ ਆਪਣੀ ਮਰਜ਼ੀ ਨਾਲ ਚੋਰੀ ਕਰ ਲਈ ਜਾਵੇ।” ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੈਂ ਵੀ ਸੀਜੇਪੀ ਦੇ ਸਮਰਥਨ ਵਿੱਚ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਵਾਂਗਾ। ਵੋਟਾਂ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਭ ਨੂੰ ਸੜਕਾਂ ‘ਤੇ ਆਉਣਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।”

‘ਆਪ’ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਸਾਡੀ ਵੋਟ ਸਾਡੀ ਹੈ। ਇਹ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ ਕਿ ਜਦੋਂ ਚਾਹੇ ਲੈ ਲਈ ਜਾਵੇ ਜਾਂ ਜਦੋਂ ਚਾਹੇ ਚੋਰੀ ਕਰ ਲਈ ਜਾਵੇ।”

ਪ੍ਰਦਰਸ਼ਨ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਦੇਸ਼ ਅਤੇ ਲੋਕਤੰਤਰ ਦੀ ਰਾਖੀ ਲਈ ਸੀਜੇਪੀ ਵੱਲੋਂ ਭਲਕੇ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਬਹੁਤ ਮਹੱਤਵਪੂਰਨ ਹੈ। ‘ਵੋਟ-ਚੋਰੀ’ ਕਰਨ ਵਾਲਿਆਂ ਖ਼ਿਲਾਫ਼ ਸਾਰਿਆਂ ਨੂੰ ਸੜਕਾਂ ‘ਤੇ ਉਤਰਨਾ ਪਵੇਗਾ। ਅਸੀਂ ਉਸ ਵੋਟ ਦੀ ਚੋਰੀ ਬਰਦਾਸ਼ਤ ਨਹੀਂ ਕਰਾਂਗੇ ਜੋ ਸਰਕਾਰਾਂ ਬਣਾਉਂਦੀ ਅਤੇ ਬਦਲਦੀ ਹੈ।”

ਸਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਸਾਡੀ ਵੋਟ ਸਾਡਾ ਅਧਿਕਾਰ ਹੈ, ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ।” ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੰਦਿਆਂ ਉਨ੍ਹਾਂ ਕਿਹਾ, “ਭਾਜਪਾ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਡੇ ਵੋਟ ਦੇ ਅਧਿਕਾਰਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ CJP ਵੱਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਸਮਰਥਨ ਵਿੱਚ, ਅਸੀਂ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਧਰਨਾ ਦੇਵਾਂਗੇ।”

ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਵੋਟ ਸਾਡੇ ਲੋਕਤੰਤਰ ਦੀ ਨੀਂਹ ਹੈ, ਅਤੇ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੈਂ ਵੀ ਵੋਟ ਦੇ ਅਧਿਕਾਰ ਦੀ ਰਾਖੀ ਲਈ ਸੀਜੇਪੀ ਦੇ ਸਮਰਥਨ ‘ਚ ਭਲਕੇ ਚੰਡੀਗੜ੍ਹ ‘ਚ ਆਵਾਜ਼ ਬੁਲੰਦ ਕਰਾਂਗੀ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਹਰ ਕਿਸੇ ਨੂੰ ਆਪਣੀ ਜ਼ਿੰਮੇਵਾਰੀ ਪਛਾਣਨੀ ਚਾਹੀਦੀ ਹੈ ਅਤੇ ‘ਵੋਟ-ਚੋਰੀ’ ਕਰਨ ਵਾਲੇ ਚੋਣ ਕਮਿਸ਼ਨ ਨੂੰ ਹਟਾਉਣ ਲਈ ਸੜਕਾਂ ‘ਤੇ ਆਉਣਾ ਚਾਹੀਦਾ ਹੈ। ਮੈਂ ਵੀ ਭਲਕੇ ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ਵਿੱਚ ਸ਼ਾਮਲ ਹੋਵਾਂਗਾ ਤਾਂ ਜੋ ਲੋਕਤੰਤਰ ਦੀ ਰਾਖੀ ਕੀਤੀ ਜਾ ਸਕੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

by Ranjit Singh
October 10, 2026
0

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ...

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

by Ranjit Singh
October 10, 2026
0

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ - ਸ਼ਾਈ ਹੋਪ ਦਾ ਸੈਂਕੜਾ, ਰਦਰਫੋਰਡ ਨੇ ਵੀ...

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

by Ranjit Singh
October 10, 2026
0

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ 'ਚ ਤਬਦੀਲ - ਜੰਤਰ-ਮੰਤਰ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

by Ranjit Singh
October 10, 2026
0

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Most Popular

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

by Ankit
4 weeks ago
0

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 