• Latest
  • Trending
Punjab: ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਬਾਰੇ ਕੀਤਾ ਵੱਡਾ ਐਲਾਨ

9 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

29 minutes ago
Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

36 minutes ago
Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

45 minutes ago
Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

57 minutes ago
DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

1 hour ago
Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

12 hours ago
ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

13 hours ago
Hindi News
English News
Wednesday, September 2, 2026
No Result
View All Result
27 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਬਾਰੇ ਕੀਤਾ ਵੱਡਾ ਐਲਾਨ

November 27, 2025
in ਸਿਆਸੀ, ਖਬਰਾਂ, ਪੰਜਾਬ
Punjab: ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਬਾਰੇ ਕੀਤਾ ਵੱਡਾ ਐਲਾਨ

Punjab

ਅੰਮ੍ਰਿਤਸਰ/ ਅਜਨਾਲਾ, 27 ਨਵੰਬਰ 2025 (ਵਿਸ਼ਵ ਵਾਰਤਾ) – ਵਿਧਾਇਕ, ਸਾਬਕਾ ਕੈਬਨਿਟ ਮੰਤਰੀ ਪੰਜਾਬ (Punjab) ਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਅਧਿਕਾਰਤ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਸਤਾਵਿਤ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲੜਨ ਲਈ ਪਾਰਟੀ ਪ੍ਰਤੀ ਕੁੱਝ ਹਿੱਸਿਆਂ ‘ਚ ਫੈਲੇ ਹੋਏ ਸ਼ੰਕੇ ਦੂਰ ਕੀਤੇ ਅਤੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਪਾਰਟੀ ਵੱਲੋਂ ਆਪਣੇ ਚੋਣ ਨਿਸ਼ਾਨ ਝਾੜੂ ‘ਤੇ ਹੀ ਲੜੀਆਂ ਜਾਣਗੀਆਂ।

Punjab
Punjab

ਜਦੋਂਕਿ ਇਸ ਤੋਂ ਪਹਿਲਾਂ ਹੋਈਆਂ ਗ੍ਰਾਮ ਪੰਚਾਇਤਾਂ (Punjab) ਦੀਆਂ ਚੋਣਾਂ ਪਾਰਟੀ ਵੱਲੋਂ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਤੋਂ ਬਗੈਰ ਲੜੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਮਾਨ ਸਰਕਾਰ ਤੇ ਪਾਰਟੀ ਵੱਲੋਂ ਸੂਬੇ ਭਰ ਦੀਆਂ 23 ਜ਼ਿਲ੍ਹਾ ਪ੍ਰੀਸ਼ਦ ਤੇ 154 ਪੰਚਾਇਤ ਸੰਮਤੀ ਦੀਆਂ ਚੋਣਾਂ ਚਹੁੰ-ਮੁੱਖੀ ਵਿਕਾਸ, ਫਿਰਕੂ ਸਦਭਾਵਨਾ, ਰੁਜ਼ਗਾਰ ਦੇ ਮੁੱਦੇ ਤੋਂ ਇਲਾਵਾ ਨਸ਼ਿਆਂ ਦੇ ਖਾਤਮੇ ਤੇ ਗੈਂਗਸਟਰਵਾਦ ਵਿਰੁੱਧ ਛੇੜੇ ਯੁੱਧ ਦੀਆਂ ਪ੍ਰਾਪਤੀਆਂ ਨੂੰ ਚੋਣ ਏਜੰਡਾ ਬਣਾ ਕੇ ਚੋਣਾਂ ਲੜਨ ਲਈ ਕਮਰਕੱਸੇ ਕਰ ਲਏ ਗਏ ਹਨ।

ਧਾਲੀਵਾਲ ਨੇ ਸੰਭਾਵਨਾ ਪ੍ਰਗਟਾਈ ਕਿ ਭਾਵੇਂ ਕਿ ਪੰਜਾਬ ਸਰਕਾਰ ਨੇ ਸੂਬਾਈ ਚੋਣ ਕਮਿਸ਼ਨ ਨੂੰ ਅਗਲੇ ਮਹੀਨੇ 5 ਦਸੰਬਰ ਤੱਕ ਚੋਣਾਂ ਕਰਵਾਉਣ ਲਈ ਬਕਾਇਦਾ ਰਸਮੀ ਪੱਤਰ ਭੇਜਿਆ ਹੋਇਆ ਹੈ, ਪਰ ਫਿਰ ਵੀ ਇਹ ਚੋਣਾਂ ਦਸੰਬਰ ਦੇ ਦੂਸਰੇ ਹਫਤੇ ‘ਚ ਹੋ ਸਕਦੀਆਂ ਹਨ। ਧਾਲੀਵਾਲ ਨੇ ਕਿਹਾ ਕਿ ਪੇਂਡੂ ਖੇਤਰ ਨਾਲ ਜੁੜੀਆਂ ਹੋਈਆਂ ਇਹ ਚੋਣਾਂ ਸਭ ਤੋਂ ਵੱਡੀਆਂ ਚੋਣਾਂ ਹਨ, ਜਿਸ ‘ਚ ਸੂਬੇ ਦੀਆਂ 13,236 ਦੇ ਕਰੀਬ ਗ੍ਰਾਮ ਪੰਚਾਇਤਾਂ ਦੇ ਵੋਟਰ ਹਿੱਸਾ ਬਣਨਗੇ। ਵੋਟਾਂ ਬੈਲਟ ਪੇਪਰ ‘ਤੇ ਪੈਣਗੀਆਂ। ਇੱਕ ਬੈਲਟ ਪੇਪਰ ‘ਤੇ ਜ਼ਿਲ੍ਹਾ ਪ੍ਰੀਸ਼ਦ ਤੇ ਦੂਸਰੇ ਬੈਲਟ ਪੇਪਰ ‘ਤੇ ਪੰਚਾਇਤ ਸੰਮਤੀ ਦੇ ਉਮੀਦਵਾਰਾਂ ਦੇ ਨਾਮ ਦਰਜ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

by Ranjit Singh
September 2, 2026
0

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ...

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

by Ranjit Singh
September 2, 2026
0

Punjab: ਕੈਨੇਡਾ 'ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ ਜਲੰਧਰ, 2 ਸਤੰਬਰ...

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

by Ranjit Singh
September 2, 2026
0

Pakistan 'ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ - ਸਿੱਖ ਐਂਕਰ ਨੇ ਪੁਲਿਸ 'ਤੇ ਲਾਏ ਵੱਡੇ ਦੋਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Most Popular

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

by Navjot
2 weeks ago
0

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 'ਤੇ ਹੀ ਗੁਆਇਆ ਪਹਿਲਾ ਵਿਕਟ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 