Punjab: ਅਭੈ ਸਿੰਘ ਚੌਟਾਲਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
-ਜਾਣਿਆ ਸਿਹਤ ਦਾ ਹਾਲ ਚਾਲ
ਚੰਡੀਗੜ੍ਹ : ਇਨੈਲੋ ਦੇ ਕੌਮੀ ਪ੍ਰਮੁੱਖ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਪੰਜਾਬ (Punjab) ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਅਭੈ ਸਿੰਘ ਚੌਟਾਲਾ ਨੇ ਸਾਂਝੀਆਂ ਕੀਤੀਆਂ ਹਨ
ਤਸਵੀਰਾਂ ਸਾਂਝੀਆਂ ਕਰਦਿਆਂ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ” ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੇਰੇ ਪਿਆਰੇ ਸੁਖਬੀਰ ਸਿੰਘ ਬਾਦਲ ਜੀ ਨਾਲ ਮੁਲਾਕਾਤ ਕੀਤੀ, ਉਹਨਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਹਨਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/