• Latest
  • Trending
Punjab Accident: ਤੜਕਸਾਰ ਵਾਪਰਿਆ ਵੱਡਾ ਹਾਦਸਾ

2 years ago
Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

10 minutes ago
Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

38 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

1 hour ago
Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

2 hours ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

3 hours ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Hindi News
English News
Friday, August 28, 2026
No Result
View All Result
31 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Accident: ਤੜਕਸਾਰ ਵਾਪਰਿਆ ਵੱਡਾ ਹਾਦਸਾ

November 12, 2024
in ਪੰਜਾਬ
Punjab Accident: ਤੜਕਸਾਰ ਵਾਪਰਿਆ ਵੱਡਾ ਹਾਦਸਾ

Punjab Accident: ਤੜਕਸਾਰ ਵਾਪਰਿਆ ਵੱਡਾ ਹਾਦਸਾ

  • ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ 

ਚੰਡੀਗੜ੍ਹ, 12 ਨਵੰਬਰ 2024 (ਵਿਸ਼ਵ ਵਾਰਤਾ): ਪੰਜਾਬ ਦੇ ਕਈ ਜ਼ਿਲਿਆਂ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਰਿਹਾ ਹੈ। ਭਵਾਨੀਗੜ੍ਹ ਇਲਾਕੇ ‘ਚ ਮੰਗਲਵਾਰ ਤੜਕੇ ਸੰਘਣੀ ਧੁੰਦ ਕਾਰਨ ਇਕ ਵੱਡਾ ਹਾਦਸਾ  (Punjab Accident) ਵਾਪਰ ਗਿਆ। ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।
ਦੱਸ ਦਈਏ ਕਿ ਭਵਾਨੀਗੜ੍ਹ ‘ਚ ਅੱਜ ਸਵੇਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ ਤੇ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਹਾਦਸੇ ਤੋਂ ਬਾਅਦ ਸਾਰੇ ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਇਸ ਹਾਦਸੇ ਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਵਾਹਨ ਨੁਕਸਾਨੇ ਗਏ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: ACCIDENTBreaking news in PunjabiBus AccidentLatest News In PunjabiPunjab Accidentpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

by Ranjit Singh
August 28, 2026
0

Punjab 'ਚ 7 ਟਰੇਨਾਂ ਦੇ ਟਾਈਮ-ਟੇਬਲ 'ਚ ਬਦਲਾਅ, ਜਾਣੋ ਨਵਾਂ ਸਮਾਂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਰੇਲ ਯਾਤਰੀਆਂ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
August 28, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ...

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
August 28, 2026
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

by Ranjit Singh
August 28, 2026
0

Punjab 'ਚ 7 ਟਰੇਨਾਂ ਦੇ ਟਾਈਮ-ਟੇਬਲ 'ਚ ਬਦਲਾਅ, ਜਾਣੋ ਨਵਾਂ ਸਮਾਂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਰੇਲ ਯਾਤਰੀਆਂ...

Most Popular

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਔਰਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 