• Latest
  • Trending
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

47 minutes ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

3 minutes ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

19 minutes ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

1 hour ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

2 hours ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

4 hours ago
PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

4 hours ago
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

4 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

4 hours ago
Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, September 23, 2026
No Result
View All Result
33 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

September 23, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ ਬਿਨਾਂ ਸੜਕਾਂ ’ਤੇ ਚੱਲ ਰਹੀਆਂ ਪ੍ਰਾਈਵੇਟ ਟੂਰਿਸਟ ਬੱਸਾਂ ਅਤੇ ਹੋਰ ਕਮਰਸ਼ੀਅਲ ਵਾਹਨਾਂ ਖ਼ਿਲਾਫ਼ ਮੋਹਾਲੀ RTO ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 13 ਵਾਹਨਾਂ ਦੇ ਕਰੀਬ 7 ਲੱਖ ਰੁਪਏ ਦੇ ਚਲਾਨ ਕੀਤੇ ਗਏ। ਚੈਕਿੰਗ ਦੌਰਾਨ ਸਾਹਮਣੇ ਆਇਆ ਕਿ ਕੁਝ ਟੂਰਿਸਟ ਬੱਸਾਂ ਬਿਨਾਂ ਪੰਜਾਬ ਟੈਕਸ ਜਮ੍ਹਾਂ ਕਰਵਾਏ ਇੱਥੇ ਚੱਲ ਰਹੀਆਂ ਸਨ। ਇਸ ਕਾਰਨ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਦੇ ਨਾਲ ਸਰਕਾਰੀ ਮਾਲੀਏ ਨੂੰ ਵੀ ਨੁਕਸਾਨ ਹੋ ਰਿਹਾ ਸੀ। ਕਾਰਵਾਈ ਦੌਰਾਨ 8 ਟੂਰਿਸਟ ਬੱਸਾਂ ਅਤੇ 3 ਟੈਂਪੋ ਟਰੈਵਲਰਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਦਸਤਾਵੇਜ਼ਾਂ ਅਤੇ ਟੈਕਸ ਸਬੰਧੀ ਕਮੀਆਂ ਮਿਲਣ ’ਤੇ 10 ਤੋਂ 12 ਵਾਹਨਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਜ਼ਬਤ ਕਰਵਾਇਆ ਗਿਆ।

ਕਾਰਵਾਈ ਦੌਰਾਨ ਕੁਝ ਵਾਹਨ ਚਾਲਕਾਂ ਨੇ ਮੌਕੇ ’ਤੇ ਹੀ ਚਲਾਨ ਦੀ ਰਕਮ ਅਤੇ ਬਕਾਇਆ ਟੈਕਸ ਜਮ੍ਹਾਂ ਕਰਵਾ ਦਿੱਤਾ। ਲੋੜੀਂਦੀਆਂ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਉਨ੍ਹਾਂ ਦੇ ਵਾਹਨ ਛੱਡ ਦਿੱਤੇ ਗਏ। ਜਿਨ੍ਹਾਂ ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋ ਸਕਿਆ, ਉਨ੍ਹਾਂ ਵਾਹਨਾਂ ਨੂੰ ਪੁਲਿਸ ਥਾਣਿਆਂ ਵਿੱਚ ਖੜ੍ਹਾ ਕਰਵਾਇਆ ਗਿਆ। ਅਸਿਸਟੈਂਟ RTO ਗਗਨਦੀਪ ਨੇ ਦੱਸਿਆ ਕਿ ਕਾਰਵਾਈ ਦੌਰਾਨ ਫੜੀਆਂ ਗਈਆਂ ਕੁਝ ਬੱਸਾਂ ਨੂੰ ਲਾਲੜੂ ਅਤੇ ਕੁਝ ਨੂੰ ਲੇਹਲੀ ਪੁਲਿਸ ਥਾਣੇ ਵਿੱਚ ਜ਼ਬਤ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸਾਂ ਅਤੇ ਹੋਰ ਕਮਰਸ਼ੀਅਲ ਵਾਹਨਾਂ ਦੀ ਚੈਕਿੰਗ ਅੱਗੇ ਵੀ ਜਾਰੀ ਰਹੇਗੀ। ਲੋੜ ਮੁਤਾਬਕ ਦਿਨ ਦੇ ਨਾਲ ਰਾਤ ਸਮੇਂ ਵੀ ਮੁਹਿੰਮ ਚਲਾਈ ਜਾਵੇਗੀ। ਬਕਾਇਆ ਟੈਕਸ ਜਾਂ ਨਿਯਮਾਂ ਦੀ ਉਲੰਘਣਾ ਮਿਲਣ ’ਤੇ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

by Ranjit Singh
September 23, 2026
0

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ): ਮੋਬਾਈਲ ਯੂਜ਼ਰਾਂ...

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
September 23, 2026
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
September 23, 2026
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

Most Popular

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
2 weeks ago
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 