PUNJAB : ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਦੇ ਮੁੱਦੇ ‘ਤੇ MP ਕੰਗ ਨੇ ਲੋਕ ਸਭਾ ਵਿੱਚ ਦਿੱਤਾ Adjournment notice
ਚੰਡੀਗੜ੍ਹ, 11ਮਾਰਚ(ਵਿਸ਼ਵ ਵਾਰਤਾ) PUNJAB : ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਦੇ ਮੁੱਦੇ ‘ਤੇ ਐੱਮ ਪੀ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਲੋਕ ਸਭਾ ਵਿੱਚ Adjournment notice ਦਿੱਤਾ ਹੈ। ਉਹਨਾਂ ਨੇ ਪੰਜਾਬ ਪਾਕਿਸਤਾਨ ਸਰਹੱਦ ‘ਤੇ ਡਰੋਨ ਰਾਹੀਂ ਵੱਧ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਚਰਚਾ ਦੀ ਮੰਗ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/