• Latest
  • Trending
PUNJAB : ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਖ਼ਤਮ ਕੀਤੀ ਹੜਤਾਲ

4 months ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

34 minutes ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

52 minutes ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

3 hours ago
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

4 hours ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

Hindi News
English News
Tuesday, August 18, 2026
No Result
View All Result
25 °c
Chandigarh
28 ° Wed
30 ° Thu
30 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਖ਼ਤਮ ਕੀਤੀ ਹੜਤਾਲ

April 8, 2026
in ਖਬਰਾਂ, ਪੰਜਾਬ
PUNJAB : ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਖ਼ਤਮ ਕੀਤੀ ਹੜਤਾਲ

PUNJAB : ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਖ਼ਤਮ ਕੀਤੀ ਹੜਤਾਲ

ਚੰਡੀਗੜ੍ਹ, 8 ਅਪ੍ਰੈਲ (ਵਿਸ਼ਵ ਵਾਰਤਾ)  ਸੂਬੇ ਭਰ ਵਿੱਚ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਚੱਲ ਰਹੀ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ।ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਅੱਜ ਆੜ੍ਹਤੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ। ਇਹ ਫੈਸਲਾ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਇੱਕ ਲੰਬੀ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਆੜ੍ਹਤੀਆਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਗੌਰਤਲਬ ਹੈ ਕਿ ਆੜ੍ਹਤੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ, ਜਿਨ੍ਹਾਂ ਵਿੱਚ ਕਮਿਸ਼ਨ ਅਤੇ ਹੋਰ ਪ੍ਰਸ਼ਾਸਨਿਕ ਮੁੱਦੇ ਸ਼ਾਮਲ ਸਨ, ਨੂੰ ਲੈ ਕੇ ਪਿਛਲੇ ਇੱਕ ਹਫ਼ਤੇ ਤੋਂ ਮੰਡੀਆਂ ਵਿੱਚ ਕੰਮਕਾਜ ਠੱਪ ਕੀਤਾ ਹੋਇਆ ਸੀ। ਸਰਕਾਰ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਇਹ ਮੀਟਿੰਗ ਸੱਦੀ ਗਈ ਸੀ।

ਅੱਜ ਹੋਈ ਬੈਠਕ ਵਿੱਚ ਸਰਕਾਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਨੇ ਤੁਰੰਤ ਪ੍ਰਭਾਵ ਨਾਲ ਹੜਤਾਲ ਖ਼ਤਮ ਕਰਨ ਅਤੇ ਮੰਡੀਆਂ ਵਿੱਚ ਕੰਮ ਸ਼ੁਰੂ ਕਰਨ ਦਾ ਫੈਸਲਾ ਲਿਆ। ਹੜਤਾਲ ਖ਼ਤਮ ਹੋਣ ਨਾਲ ਹੁਣ ਕਣਕ ਦੀ ਖ਼ਰੀਦ ਅਤੇ ਚੁਕਾਈ ਦੇ ਕੰਮ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। 

Tags: Breaking news in PunjabiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

by Jaspreet Kaur
August 18, 2026
0

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) -...

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

by Jaspreet Kaur
August 18, 2026
0

"ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ"- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ - ਅੱਗੋਂ ਇਰਾਨ ਨੇ ਵੀ ਕੀਤਾ ਪਲਟਵਾਰ ਅਮਰੀਕਾ,...

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
August 18, 2026
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

by Jaspreet Kaur
August 18, 2026
0

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) -...

Most Popular

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

by Ankit
1 week ago
0

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 