• Latest
  • Trending
Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

27 minutes ago
Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

41 minutes ago
National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

2 hours ago
Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

Mata Vaishno Devi ਅਤੇ ਬਾਬਾ ਸ਼ਿਵਖੋੜੀ ਦੀ ਯਾਤਰਾ ਖਰਾਬ ਮੌਸਮ ਕਾਰਨ ਫਿਰ ਮੁਲਤਵੀ

3 hours ago
Kargil Vijay Diwas: ਅੱਜ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ਅੱਜ

Punjab: ਲੋਕ ਸਭਾ ਦੇ ਮੌਨਸੂਨ ਸੈਸ਼ਨ ‘ਚ ਸ਼ਾਮਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਨੇ ਫਿਰ ਮੰਗੀ ਇਜਾਜ਼ਤ

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

5 hours ago
World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

Hindi News
English News
Sunday, July 26, 2026
No Result
View All Result
37 °c
Chandigarh
31 ° Mon
29 ° Tue
27 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

July 26, 2026
in ਖਬਰਾਂ, ਪੰਜਾਬ
Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

ਮੋਗਾ, 26 ਜੁਲਾਈ (ਵਿਸ਼ਵ ਵਾਰਤਾ): ਮੋਗਾ ਜ਼ਿਲ੍ਹੇ ਦੇ ਬੁੱਟਰ ਕਸਬੇ ਵਿੱਚ ਇੱਕ ਅਕਾਲੀ ਆਗੂ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਐਡਵੋਕੇਟ ਅਮਨਿੰਦਰ ਸਿੰਘ (35) ਵਜੋਂ ਹੋਈ ਹੈ। ਅਮਨਿੰਦਰ ਦੀ ਮੌਤ ਦੇਰ ਰਾਤ ਲਾਇਸੈਂਸੀ ਰਿਵਾਲਵਰ ਵਿੱਚੋਂ ਗੋਲੀ ਲੱਗਣ ਕਾਰਨ ਹੋਈ ਹੈ। ਅਜੇ ਤੱਕ ਗੋਲੀ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਮਨਿੰਦਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਦਾ ਪੁੱਤਰ ਸੀ।

ਬੱਧਨੀ ਕਲਾਂ ਥਾਣੇ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਅਚਾਨਕ ਵਾਪਰਿਆ ਹਾਦਸਾ ਸੀ, ਜਿਸ ਕਾਰਨ ਐਡਵੋਕੇਟ ਅਮਨਿੰਦਰ ਸਿੰਘ ਦੀ ਮੌਤ ਹੋ ਗਈ। ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

by Ranjit Singh
July 26, 2026
0

Canada 'ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਪੰਜਾਬਣ...

National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

by Ranjit Singh
July 26, 2026
0

National: ਕੇਂਦਰ ਸਰਕਾਰ ਲੋਕ ਸਭਾ 'ਚ ਸੋਮਵਾਰ ਪੇਸ਼ ਕਰ ਸਕਦੀ ਹੈ 'ਪੇਪਰ ਲੀਕ ਵਿਰੁੱਧ' ਨਵਾਂ ਬਿੱਲ ਚੰਡੀਗੜ੍ਹ, 26 ਜੁਲਾਈ (ਵਿਸ਼ਵ...

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

Kargil Vijay Diwas: CM ਮਾਨ ਨੇ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

by Ranjit Singh
July 26, 2026
0

Kargil Vijay Diwas: CM ਮਾਨ ਨੇ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਕਾਰਗਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 11-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 