PUNJAB : ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਨੂੰ ਸਦਮਾ ; ਪੁੱਤਰ ਦਾ ਦਿਹਾਂਤ
ਅਕਾਸ਼ਦੀਪ ਸਿੰਘ ਭੁੱਲਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਬਠਿੰਡਾ, 25ਸਤੰਬਰ(ਵਿਸ਼ਵ ਵਾਰਤਾ)PUNJAB : ਬਠਿੰਡਾ (Bathinda) ਤੋਂ ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ 15 ਸਤੰਬਰ ਨੂੰ ਉਨ੍ਹਾਂ ਦੇ ਪੁੱਤਰ ਅਕਾਸ਼ਦੀਪ ਸਿੰਘ ਭੁੱਲਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਅਕਾਸ਼ਦੀਪ ਸਿੰਘ ਭੁੱਲਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਕੱਲ੍ਹ 26 ਸਤੰਬਰ 2025 , ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 :00 ਤੋਂ 1ਵਜੇ ਤੱਕ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਜੀ, ਗਲੀ ਨੰ: 3, ਭਾਈ ਮਤੀ ਦਾਸ ਨਗਰ, ਬਠਿੰਡਾ ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























